ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 10 ਵਿਦੇਸ਼ੀ ਅਤਿ-ਆਧੁਨਿਕ […]
Continue Reading
