ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਵਿਭਾਗ ਨੂੰ ਸਾਰੀਆਂ ਨਹਿਰਾਂ ਦੀ ਜ਼ਮੀਨੀ ਪੱਧਰ ‘ਤੇ ਚੈਕਿੰਗ ਕਰਨ ਦੇ ਨਿਰਦੇਸ਼

ਪਟਿਆਲਾ, 24 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਜਲ ਤੇ ਭੂਮੀ ਰੱਖਿਆ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਸਿੰਚਾਈ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਨਹਿਰਾਂ ਦਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਨਹਿਰਾਂ ਵਿੱਚ ਲੀਕੇਜ ਦਾ ਕੋਈ ਮਾਮਲਾ ਸਾਹਮਣੇ ਨਾ ਆਵੇ। ਉਹ ਅੱਜ ਭਾਖੜਾ ਮੇਨ ਲਾਈਨ […]

Continue Reading

National Lok Adalat# ਵਿੱਚ 14547 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਫਾਜਿਲਕਾ 24 ਮਈ, ਦੇਸ਼ ਕਲਿੱਕ ਬਿਓਰੋ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ, ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 24.05.2025 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ National Lok Adalat ਦਾ ਆਯੋਜਨ ਕੀਤਾ ਗਿਆ। […]

Continue Reading

ਵਿਧਾਇਕ ਰਮਨ ਅਰੋੜਾ ਦਾ ਵਿਜੀਲੈਂਸ ਨੂੰ ਮਿਲਿਆ 5 ਦਿਨਾਂ ਦਾ ਰਿਮਾਂਡ

ਜਲੰਧਰ: 24 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਦੁਪਹਿਰ ਵਿਜੀਲੈਂਸ ਟੀਮ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ, ਰਮਨ ਅਰੋੜਾ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਦੇ ‘ਤੇ ਭੇਜ ਦਿੱਤਾ ਗਿਆ ਹੈ। ਹਾਲਾਂਕਿ, ਅਧਿਕਾਰੀਆਂ ਨੇ ਅਦਾਲਤ ਤੋਂ ਦਸ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ, […]

Continue Reading

ਜਦ ਤੱਕ ਬਾਦਲ ਦਲ ਦਾ ਦਖ਼ਲ ਸ਼੍ਰੋਮਣੀ ਕਮੇਟੀ ਵਿੱਚ ਰਹੇਗਾ, ਕਿਸੇ ਪ੍ਰਬੰਧਕੀ ਤੇ ਧਾਰਮਿਕ ਸੁਧਾਰ ਦੀ ਆਸ ਨਹੀਂ ਕੀਤੀ ਜਾ ਸਕਦੀ: ਰਵੀਇੰਦਰ ਸਿੰਘ 

ਮੋਰਿੰਡਾ  24 ਮਈ ਭਟੋਆ   ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ  ਰਵੀਇੰਦਰ ਸਿੰਘ  ਨੇ ਪੰਜਾਬ ਦੇ ਮੌਜੂਦਾ ਪੰਥਕ ਹਾਲਾਤਾਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਨਿੱਜ ਪ੍ਰਸਤੀ ਹੇਠ ਸਿੱਖ ਸੰਸਥਾਵਾਂ ਤੇ ਬਾਦਲ ਦਲ ਦੇ ਗਲਬੇ ਕਾਰਨ ਜਥੇਦਾਰਾਂ ਦੇ ਅਕਸ ਨੂੰ ਢਾਹ ਲੱਗੀ ਹੈ।‌ ਉਨਾਂ  ਕਿ ਬਾਦਲ ਦਲ ਦੀ ਆਪ ਹੁਦਰੀਆਂ ਜਿਉਂ ਦੀਆਂ ਤਿਉਂ ਹਨ […]

Continue Reading

PSPCL ਅਤੇ PSTCL ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਵੱਲੋਂ ਪਾਵਰਕੌਮ ਮੈਨੇਜਮੈਂਟ ਦੇ 12 ਘੰਟੇ ਕੰਮ ਦਿਹਾੜੀ ਦੇ ਜਾਰੀ ਪੱਤਰ ਦੀ ਨਿਖੇਧੀ

ਲਹਿਰਾ ਮੁਹੱਬਤ: 24 ਮਈ, ਦੇਸ਼ ਕਲਿੱਕ ਬਿਓਰੋ PSPCL ਅਤੇ PSTCL ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਜਰਨਲ ਸਕੱਤਰ ਹਰਜੀਤ ਸਿੰਘ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਇੱਕ ਪੱਤਰ ਜਾਰੀ ਕਰਕੇ ਬਿਜਲੀ ਕਾਮਿਆਂ ਕੋਲੋਂ 12 ਘੰਟੇ ਕੰਮ ਲੈਣ ਲਈ ਹੁਕਮ ਜਾਰੀ ਕੀਤਾ ਗਿਆ ਹੈ। ਇਹ […]

Continue Reading

ਮਾਂ ਦੀ ਬਰਸੀ ਮੌਕੇ ਸੁਖਬੀਰ ਬਾਦਲ ਨੇ ਲਿਖੀ ਭਾਵੁਕ ਪੋਸਟ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ : ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਮਾਂ ਦੀ ਬਰਸੀ ਮੌਕੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਸੁਖਬੀਰ ਬਾਦਲ ਨੇ ਲਿਖਿਆ :- ਸੁਣਦੇ ਆਏ ਹਾਂ ਕਿ ਮਾਂ ਇਕ ਅਜਿਹਾ ਘਣਛਾਵਾਂ ਬੂਟਾ ਹੈ ਜਿਸ ਤੋਂ ਛਾਂ ਉਧਾਰੀ ਲੈਕੇ ਹੀ ਰੱਬ ਨੇ ਸੁਰਗ ਬਣਾਏ। ਹਰ ਬੱਚੇ ਲਈ ਉਸਦੀ ਮਾਂ ਜ਼ਿੰਦਗੀ ਦਾ […]

Continue Reading

ਅਦਾਲਤ ’ਚ ਪੇਸ਼ੀ ਭੁਗਤਨ ਆਏ ਬਜੁਰਗ ਅਤੇ ਉਸ ਦੇ ਲੜਕੇ ਨੂੰ ਵਿਰੋਧੀ ਚੁੱਕ ਕੇ ਲੈ ਆਏ ਥਾਣੇ

ਬਟਾਲਾ: 24 ਮਈ, ਨਾਰੇਸ਼ ਕੁਮਾਰ ਬਟਾਲਾ ਵਿਖੇ ਫਤਿਹਗੜ ਚੂੜੀਆਂ ਦੇ ਪਿੰਡ ਬੇਰੀਆਂਵਾਲਾ ਦਾ ਬਜੁਰਗ ਹਰਭਜਨ ਸਿੰਘ ਜੋ ਲੱਤ ਤੋਂ ਲੰਗੜਾਅ ਕੇ ਤੁਰਦੇ ਹਨ ਆਪਣੇ ਲੜਕੇ ਕੁਲਵਿੰਦਰ ਸਿੰਘ ਨਾਲ ਕਾਰ ਉਪਰ ਬਟਾਲਾ ਦੀ ਅਦਾਲਤ ’ਚ ਤਰੀਖ ਭੁਗਤਨ ਲਈ ਗਿਆ ਸੀ, ਜਿਸ ਨੂੰ ਰਸਤੇ ’ਚ ਹੀ ਪਿੰਡ ਦੇ ਹੀ ਵਿਰੋਧੀਆਂ ਵੱਲੋਂ ਉਨਾਂ ਨੂੰ ਜਬਰਦਸਤੀ ਚੁੱਕ ਕੇ ਥਾਣਾ […]

Continue Reading

ਵਿਧਾਇਕ ਰਮਨ ਅਰੋੜਾ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਜਲੰਧਰ: 24 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ, ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਰਿਮਾਂਡ ਮੰਗਿਆ ਜਾਵੇਗਾ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਅਰੋੜਾ ਤੋਂ ਮੋਹਾਲੀ ਵਿੱਚ ਪੁੱਛਗਿੱਛ ਕੀਤੀ ਜਾਵੇਗੀ ਜਾਂ ਜਲੰਧਰ ਵਿੱਚ।ਰਮਨ ਅਰੋੜਾ ਦੇ ਸਾਲੇ ਰਾਜੂ ਮਦਾਨ […]

Continue Reading

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗਵਾਹ SHO ਅੰਗਰੇਜ਼ ਸਿੰਘ ਦੀ ਮੌਤ

ਮਾਨਸਾ, 24 ਮਈ, ਦੇਸ਼ ਕਲਿੱਕ ਬਿਓਰੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗਵਾਹ ਦਾ ਦੇਹਾਂਤ ਹੋ ਗਿਆ ਹੈ। ਕਤਲ ਕੇਸ ਵਿੱਚ ਗਵਾਹ ਸਾਬਕਾ ਐਸ ਐਚ ਓ ਅੰਗਰੇਜ਼ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਚਲ ਰਿਹਾ ਸੀ। ਬਿਮਾਰੀ ਦੇ ਚਲਦਿਆਂ ਉਸਦਾ ਦੇਹਾਂਤ ਹੋ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਤਲ ਕੇਸ ਵਿਚ ਬੀਤੇ ਕੱਲ੍ਹ ਉਨ੍ਹਾਂ […]

Continue Reading

ਮੋਹਾਲੀ ‘ਚ ਬਾਹਰੋਂ ਆਏ ਸ਼ੱਕੀ ਟ੍ਰਾਂਸਜੈਂਡਰਾਂ ਦਾ ਵਧਿਆ ਨਜਾਇਜ਼ “ਵਸੂਲੀ ਆਤੰਕ”

ਅਪਰਾਧੀਆਂ ਵੱਲੋਂ ਟ੍ਰਾਂਸਜੈਂਡਰਾਂ ਦੀ ਆੜ ਵਿਚ ਛੁਪਾਈ ਜਾ ਰਹੀ ਆਪਣੀ ਪਹਿਚਾਣ : ਕਾਜਲ ਮੰਗਲਮੁੱਖੀ ਮੋਹਾਲੀ, 24 ਮਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ‘ਚ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਟ੍ਰਾਂਸਜੈਂਡਰ ਪੂਜਾ ਉਰਫ ਸ਼ਾਕਿਰ ਅਤੇ ਉਸ ਦੀ ਕਥਿਤ ਜੁੰਡਲੀ ਵੱਲੋਂ “ਵਧਾਈ” ਦੇ ਨਾਂ ‘ਤੇ ਆਮ ਲੋਕਾਂ ਤੋਂ ਜ਼ਬਰਨ ਵਸੂਲੀ ਕਰਨ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋਂ […]

Continue Reading