ਵਿਦਾਈ ਸਮੇਂ ਚਲਾਈ ਗੋਲੀ ਲਾੜੀ ਦੇ ਸਿਰ ‘ਚ ਲੱਗੀ, CM ਮਾਨ ਨੇ ਘਟਨਾ ‘ਤੇ ਜਤਾਇਆ ਅਫ਼ਸੋਸ

ਫਿਰੋਜ਼ਪੁਰ, 11 ਨਵੰਬਰ, ਦੇਸ਼ ਕਲਿਕ ਬਿਊਰੋ :ਵਿਆਹ ਸਮਾਗਮ ਦੀਆਂ ਖੁਸ਼ੀਆਂ ਕੁਝ ਮਿੰਟਾਂ ਵਿੱਚ ਹੀ ਗਮ ਵਿੱਚ ਬਦਲ ਗਈਆਂ। ਲਾੜੀ ਦੀ ਵਿਦਾਈ ਸਮੇਂ ਚੱਲੀ ਗੋਲੀ ਲਾੜੀ ਦੇ ਸਿਰ ਨੂੰ ਲੱਗੀ। ਇਸ ਕਾਰਨ ਲਾੜੀ ਜ਼ਖਮੀ ਹੋ ਗਈ। ਲਾੜੀ ਨੂੰ ਜਲਦੀ ਹਸਪਤਾਲ ਲਿਜਾਇਆ ਗਿਆ।ਫਾਜ਼ਿਲਕਾ-ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ (ਹਸਨ ਤੂਤ) ‘ਚ ਐਤਵਾਰ ਸ਼ਾਮ ਨੂੰ ਡੋਲੀ ਦੀ ਵਿਦਾਈ […]

Continue Reading

ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਣ ਵਾਲੇ ਲੋਕ ਖਤਮ ਹੋ ਗਏ, ਮੈਂ ਅੱਜ ਵੀ ਜਿੱਥੇ ਜਾਂਦਾ ਹਾਂ, ਸਿੱਧੂ ਸਾਬ੍ਹ-ਸਿੱਧੂ ਸਾਬ੍ਹ ਹੁੰਦੀ ਹੈ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ :ਸਿਆਸਤ ਤੋਂ ਦੂਰੀ ਬਣਾ ਕੇ ਵਿਚਰ ਰਹੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਈ ਲੋਕ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਦੇ ਸਨ, ਪਰ ਉਹ ਖਤਮ ਹੋ ਗਏ। ਮੈਂ ਅੱਜ ਵੀ ਜਿੱਥੇ ਜਾਂਦਾ ਹਾਂ, ਸਿੱਧੂ ਸਾਹਬ-ਸਿੱਧੂ ਸਾਹਬ ਹੁੰਦੀ ਹੈ। ਨਵਜੋਤ ਸਿੰਘ ਸਿੱਧੂ ਨੇ ਇਹ ਗੱਲ ਇੱਕ […]

Continue Reading

ਪੰਜਾਬ ‘ਚ ਤਾਪਮਾਨ ਡਿੱਗਿਆ, ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ

ਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ :ਪਰਾਲੀ ਸਾੜਨ ਨਾਲ ਪੰਜਾਬ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਦੀ ਹਵਾ ਪਲੀਤ ਹੈ, ਮੰਡੀ ਗੋਬਿੰਦਗੜ੍ਹ ਦਾ ਸਭ ਤੋਂ ਬੁਰਾ ਹਾਲ ਹੈ। ਇੱਥੇ AQI 270 ਦਰਜ ਕੀਤਾ ਗਿਆ ਹੈ।ਇਸ ਦੇ […]

Continue Reading

ਪੰਜਾਬ ‘ਚ ਰੇਲਗੱਡੀ ਦੇ ਡੱਬੇ ਦੀ ਬ੍ਰੇਕ ਜਾਮ ਹੋਣ ਕਾਰਨ ਲੱਗੀ ਅੱਗ, ਫੈਲੀ ਦਹਿਸ਼ਤ

ਲੁਧਿਆਣਾ, 11 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਤੋਂ ਜਲੰਧਰ ਆਉਂਦੇ ਸਮੇਂ ਗੁਰਾਇਆ-ਫਗਵਾੜਾ ਵਿਚਾਲੇ ਅਜਮੇਰ-ਅੰਮ੍ਰਿਤਸਰ ਐਕਸਪ੍ਰੈੱਸ (19611) ਵਿੱਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਾਣਕਾਰੀ ਅਨੁਸਾਰ 19611 (ਅੱਪ) ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ ਤਾਂ ਐੱਸ4 ਕੋਚ ਦੀ ਬ੍ਰੇਕ ਜਾਮ ਹੋ ਗਈ ਅਤੇ ਕੋਚ ਦੇ ਹੇਠਾਂ ਅੱਗ ਲੱਗ ਗਈ। ਇਸ ਦੌਰਾਨ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,11-11-2024

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ […]

Continue Reading

ਮਹਾਂਰਿਸ਼ੀ ਦਯਾਨੰਦ ਸਰਸਵਤੀ ਨੇ ਸਿੱਖਿਆ ਅਤੇ ਸਮਾਜ ਸੁਧਾਰ ਦੇ ਖੇਤਰ ਵਿੱਚ ਮਹਾਨ ਕੰਮ ਕੀਤੇ: CM ਮਾਨ

ਜਲੰਧਰ/ਚੰਡੀਗੜ੍ਹ, 10 ਨਵੰਬਰ , ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਜਲੰਧਰ ਵਿੱਚ ਆਰੀਆ ਸਮਾਜ ਦੇ ਸੰਸਥਾਪਕ ਅਤੇ ਭਾਰਤ ਦੇ ਮਹਾਨ ਸਮਾਜ ਸੁਧਾਰਕ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ 200ਵੇਂ ਜਨਮ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਮਹਾਂਰਿਸ਼ੀ ਜੀ ਵੱਲੋਂ ਸਿੱਖਿਆ, ਸਮਾਜ ਸੁਧਾਰ ਅਤੇ ਭਾਰਤ ਦੇ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 10 ਨਵੰਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ ‘ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ […]

Continue Reading

ਜ਼ੀਰੋ ਫ਼ੀਸਦੀ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ

ਬਠਿੰਡਾ, 10 ਨਵੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਜ਼ੀਰੋ ਫੀਸਦੀ ਪਰਾਲੀ ਨਾ ਸੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਿੰਡ ਰਾਮਨਗਰ ਅਤੇ ਭਗਵਾਨਪੁਰਾ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ […]

Continue Reading

ਮਨਰੇਗਾ ਮਜ਼ਦੂਰਾਂ ਵੱਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਰਾਜ ਭਰ ਵਿੱਚ ਮਨਾਇਆ ਜਾਵੇਗਾ ਸ਼ਹੀਦੀ ਦਿਵਸ : ਸੀਟੂ

14-18-26 ਨਵੰਬਰ ਨੂੰ ਆਂਗਨਵਾੜੀ ਵਰਕਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਨੂੰ ਕੀਤਾ ਜਾਵੇਗਾ ਕਾਮਯਾਬ -ਸਾਥੀ ਕੂੰਮਕਲਾਂ ਖੰਨਾ -10 ਨਵੰਬਰ, ਦੇਸ਼ ਕਲਿੱਕ ਬਿਓਰੋ : ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਨਾਲ ਸਬੰਧਤ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਦੈਹਿੜੂ, ਮਹਿੰਦੀਪੁਰ, ਅਤੇ ਸੰਗਤਪੁਰ ਦੇ ਮਨਰੇਗਾ ਕਿਰਤੀਆਂ ਦੀਆਂ ਮੀਟਿੰਗਾਂ ਸਾਥੀ ਜਗਬੀਰ ਸਿੰਘ ਇਕੋਲਾਹੀ, ਹਰੀ […]

Continue Reading

 ਖਿਡਾਉਣੇ ਪਿਸਤੌਲ ਦੀ ਨੋਕ ‘ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਔਰਤ ਦੀਆਂ ਬਾਲੀਆਂ ਲੁੱਟੀਆਂ 

ਮੋਰਿੰਡਾ 10 ਨਵੰਬਰ ( ਭਟੋਆ) ਸ੍ਰੀ ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਬਹਿਰਾਮਪੁਰ ਬੇਟ ਵਿਖੇ ਸਵੇਰੇ  ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਖਿਡਾਉਣੇ ਪਿਸਤੌਲ ਦੀ ਨੋਕ ਤੇ ਇੱਕ ਮਹਿਲਾ ਦੀਆਂ ਕੰਨਾਂ ਦੀਆਂ ਬਾਲੀਆਂ ਲੁੱਟ ਲੈ ਜਾਣ ਦੀ ਜੰਗਲ ਦੀ ਅੱਗ ਵਾਂਗੂ ਫੈਲੀ ਖਬਰ ਨੇ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ । ਇਸ […]

Continue Reading