ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਦਲਜੀਤ ਕੌਰ  ਧੂਰੀ (ਸੰਗਰੂਰ), 22 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।  ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

Continue Reading

ਨਸ਼ਾ ਮੁਕਤੀ ਯਾਤਰਾ ਤਹਿਤ ਸਿਰਜਿਆ ਜਾ ਰਿਹਾ ਹੈ ਨਸ਼ਾ ਮੁਕਤ ਪੰਜਾਬ: ਬਰਿੰਦਰ ਕੁਮਾਰ ਗੋਇਲ

ਦਲਜੀਤ ਕੌਰ  ਲਹਿਰਾ, 22 ਮਈ, 2025: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਗੁਰਨੇ ਖੁਰਦ, ਗੁਰਨੇ ਕਲਾਂ, ਬਖੋਰਾ ਖੁਰਦ, ਬਖੋਰਾ ਕਲਾਂ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ ਗਿਆ। ਇਸ ਮੌਕੇ […]

Continue Reading

ਪਦ ਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਕੀਤੀਆਂ ਤੈਨਾਤੀਆਂ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪਦ ਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading

ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

ਚੰਡੀਗੜ੍ਹ, 22 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

400% ਵਾਪਸੀ, ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰੇਗੀ। […]

Continue Reading

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਈ- ਦੇਸ਼ ਕਲਿੱਕ ਬਿਓਰੋ ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ […]

Continue Reading

ਪੰਜਾਬ ‘ਚ NRI ਨੇ ਖੁਦ ਨੂੰ ਮਾਰੀ ਗੋਲੀ, ਮੌਤ

ਜਲੰਧਰ, 22 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਐਨਆਰਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।ਬਜ਼ੁਰਗ ਐਨਆਰਆਈ ਜੋ ਵਿਦੇਸ਼ ਤੋਂ ਵਾਪਸ ਆਇਆ ਸੀ ਅਤੇ ਪਿੰਡ ਵਿੱਚ ਆਪਣੇ ਘਰ ਵਿੱਚ ਇਕੱਲਾ ਰਹਿ ਰਿਹਾ ਸੀ, ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਮਾਮਲਾ ਜਲੰਧਰ ਦਿਹਾਤੀ ਦੇ ਨੂਰਮਹਿਲ ਇਲਾਕੇ ਦੇ ਨੇੜੇ […]

Continue Reading

ਬਠਿੰਡਾ : ਵਿਜੀਲੈਂਸ ਵਲੋਂ ASI ਤੇ ਦਲਾਲ 1 ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਬਠਿੰਡਾ, 22 ਮਈ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿਜੀਲੈਂਸ ਨੇ ਐਸਟੀਐਫ ਦੇ ਏਐਸਆਈ ਮੇਜਰ ਸਿੰਘ ਅਤੇ ਉਸਦੇ ਨਿੱਜੀ ਦਲਾਲ ਰਾਮ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਤਲਵੰਡੀ ਸਾਬੋ ਦੇ ਨੱਤ ਰੋਡ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਅਜੈਬ ਸਿੰਘ ਨੇ ਕਿਹਾ ਕਿ ਏਐਸਆਈ ਮੇਜਰ ਸਿੰਘ ਨੇ ਉਸਦੇ ਪੁੱਤਰ ਨੂੰ ਹਿਰਾਸਤ […]

Continue Reading

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ। ਉਹ 98 ਵਰ੍ਹਿਆਂ ਦੇ ਸਨ। ਉਹ ਪਿੱਛਲੇ ਥੋੜ੍ਹੇ ਅਰਸੇ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿੱਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ […]

Continue Reading

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ : ਮੁੱਖ ਮੰਤਰੀ ਭਗਵੰਤ ਮਾਨ

ਵਿਰੋਧੀਆਂ ਨੂੰ ਚੁਣੌਤੀ- ਜੇਕਰ ਤੁਸੀਂ ਹੁਣ ਨਾ ਬੋਲੇ ਤਾਂ ਤਹਾਨੂੰ ਪੰਜਾਬ ਦੇ ਪਾਣੀਆਂ ’ਤੇ ਗੱਦਾਰੀ ਲਈ ਯਾਦ ਰੱਖਿਆ ਜਾਵੇਗਾ ਸੰਗਰੂਰ, 22 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ […]

Continue Reading