ਸਕੂਲ ‘ਚ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਪਤਾਨ ਪੁਲਿਸ ਸ੍ਰੀ ਵਰੁਨ ਸ਼ਰਮਾ ਅਤੇ ਐਸ.ਪੀ. ਟ੍ਰੈਫਿਕ ਸ੍ਰੀ ਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਟ੍ਰੈਫਿਕ ਸ੍ਰੀ ਕਰਨੈਲ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਇੰਚਾਰਜ ਸਿਟੀ-1 ਏ.ਐਸ.ਆਈ. ਜਨਕ ਰਾਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਗੀਗੇ ਮਾਜਰਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ […]

Continue Reading

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਕੀਤਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪੁਲਿਸ ਵੱਲੋਂ ਬੀ.ਐਸ.ਐਚ. ਆਰੀਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਵਰੁਨ ਸ਼ਰਮਾ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਸ੍ਰੀ […]

Continue Reading

ਗਊਸ਼ਾਲਾਵਾਂ ਦੀ ਭਲਾਈ ਲਈ ਪੰਜਾਬ ਸਰਕਾ ਦੇ ਅਹਿਮ ਉਪਰਾਲੇ: ਇਲਾਜ ਲਈ 494 ਕਾਓ ਲਿਫਟਰ ਮੁਹੱਈਆ ਕਰਵਾਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਅਤੇ ਗਊਧਨ ਦੀ ਸੇਵਾ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ […]

Continue Reading

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-14 ਲੜਕਿਆਂ (Boys) ਦੇ ਚੋਣ ਟਰਾਇਲ 19 ਸਤੰਬਰ ਨੂੰ

ਮੋਹਾਲੀ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਮੋਹਾਲੀ (DCAM) ਵੱਲੋਂ ਅੰਡਰ-14 ਲੜਕਿਆਂ ਦੇ ਚੋਣ ਟਰਾਇਲ ਸ਼ਨੀਵਾਰ, 19 ਸਤੰਬਰ 2026 ਨੂੰ ਡੀ.ਸੀ.ਏ. ਗਰਾਊਂਡ, ਫੇਜ਼-9, ਮੋਹਾਲੀ (ਪੀ.ਸੀ.ਏ. ਸਟੇਡੀਅਮ, ਮੋਹਾਲੀ ਦੇ ਪਿੱਛੇ) ਵਿਖੇ ਕਰਵਾਏ ਜਾਣਗੇ। ਸਾਰੇ ਯੋਗ ਖਿਡਾਰੀਆਂ ਲਈ ਰਿਪੋਰਟਿੰਗ ਦਾ ਸਮਾਂ ਸਵੇਰੇ 9:30 ਵਜੇ ਨਿਰਧਾਰਤ ਕੀਤਾ ਗਿਆ ਹੈ। 1 ਸਤੰਬਰ 2012 ਤੋਂ 31 ਅਗਸਤ 2014 […]

Continue Reading

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ […]

Continue Reading

ਕੈਬਨਿਟ ਮੰਤਰੀ ਸੌਂਦ ਅਤੇ ਡਾ. ਬਲਜੀਤ ਕੌਰ ਨੇ ‘ਮਲੋਟ ਕਰਾਫਟ ਕੋਰੀਡੋਰ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 14 ਸਤੰਬਰ: (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਵਿਧਾਨ ਸਭਾ ਹਲਕਾ ਮਲੋਟ ਵਿਖੇ ਸ੍ਰੀ ਗੁਰੂ ਰਵਿਦਾਸ ਨਗਰ ’ਚ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ‘ਮਲੋਟ […]

Continue Reading

ਖ਼ੂੰਖ਼ਾਰ ਜੈਸ਼-ਏ-ਮੁਹੰਮਦ ਅੱਤਵਾਦੀ ਮਸੂਦ ਅਜ਼ਹਰ ਨੂੰ 1999 ਵਿੱਚ ਕਿਉਂ ਰਿਹਾਅ ਕੀਤਾ ਗਿਆ? ਦੇਸ਼ ਨੂੰ ਸੱਚ ਜਾਣਨਾ ਚਾਹੀਦਾ ਹੈ, ਸਾਬਕਾ ਸਪੈਸ਼ਲ ਚੀਫ਼ ਸੈਕਟਰੀ ਕੇ.ਬੀ.ਐੱਸ. ਸਿੱਧੂ ਨੇ ਕੈਬਨਿਟ ਸੈਕਟਰੀ ਨੂੰ ਕਿਹਾ

ਚੰਡੀਗੜ੍ਹ, 15 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਇੰਡੀਅਨ ਏਅਰਲਾਈਨਜ਼ ਦੀ ਫਲਾਈਟ ਆਈਸੀ-814 ਨੂੰ ਅੰਮ੍ਰਿਤਸਰ ਤੋਂ ਉਡਾਣ ਭਰਨ ਦੇਣ ਦੇ ਲਗਭਗ ਸਤਾਈ ਸਾਲ ਬਾਅਦ ਵੀ ਦੇਸ਼ ਨੂੰ ਇਹ ਨਹੀਂ ਦੱਸਿਆ ਗਿਆ ਕਿ ਅਜਿਹਾ ਕਿਉਂ ਹੋਇਆ, ਜਾਂ ਇੱਕ ਹਫ਼ਤੇ ਬਾਅਦ ਜੈਸ਼-ਏ-ਮੁਹੰਮਦ ਦੇ ਬਾਨੀ ਮਸੂਦ ਅਜ਼ਹਰ ਨੂੰ ਰਿਹਾਅ ਕਰਦੇ ਸਮੇਂ ਸਰਕਾਰ ਨੇ ਕਿਹੜੀਆਂ ਗੱਲਾਂ ਨੂੰ ਵਜ਼ਨ ਦਿੱਤਾ। ਪੰਜਾਬ […]

Continue Reading

Punjab News: ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ, ਪੁਲਿਸ ਨੇ ਕਰਵਾਏ ਖਾਲੀ

  Punjab News: ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ, ਪੁਲਿਸ ਨੇ ਕਰਵਾਏ ਖਾਲੀ ਫਾਜ਼ਿਲਕਾ, 15 ਸਤੰਬਰ 2026- ਜਲਾਲਾਬਾਦ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਕਈ ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਮਾਮਲੇ […]

Continue Reading

ਚੰਡੀਗੜ੍ਹ ’ਚ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ: ਗੁਲਜ਼ਾਰ ਸੁਸਾਈਡ ਕੇਸ ’ਚ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਚੰਨੀ-ਬਾਜਵਾ-ਵੜਿੰਗ ਇੱਕ ਮੰਚ ’ਤੇ

  ਚੰਡੀਗੜ੍ਹ ’ਚ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ: ਗੁਲਜ਼ਾਰ ਸੁਸਾਈਡ ਕੇਸ ’ਚ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਚੰਨੀ-ਬਾਜਵਾ-ਵੜਿੰਗ ਇੱਕ ਮੰਚ ’ਤੇ ਚੰਡੀਗੜ੍ਹ, 15 ਸਤੰਬਰ 2026- ਗੁਲਜ਼ਾਰ ਸਿੰਘ ਸੁਸਾਈਡ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਵੱਡਾ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਹੋਏ […]

Continue Reading

ਕਿਸਾਨਾਂ ਦਾ ਮੰਤਰੀ ਈ.ਟੀ.ਓ. ਦੀ ਰਿਹਾਇਸ਼ ਬਾਹਰ ਜ਼ੋਰਦਾਰ ਪ੍ਰਦਰਸ਼ਨ, 16 ਸਤੰਬਰ ਨੂੰ ਅਗਲੀ ਰਣਨੀਤੀ ਤੈਅ ਕਰੇਗਾ ਮੋਰਚਾ

ਕਿਸਾਨਾਂ ਦਾ ਮੰਤਰੀ ਈ.ਟੀ.ਓ. ਦੀ ਰਿਹਾਇਸ਼ ਬਾਹਰ ਜ਼ੋਰਦਾਰ ਪ੍ਰਦਰਸ਼ਨ, 16 ਸਤੰਬਰ ਨੂੰ ਅਗਲੀ ਰਣਨੀਤੀ ਤੈਅ ਕਰੇਗਾ ਮੋਰਚਾ ਅੰਮ੍ਰਿਤਸਰ, 15 ਸਤੰਬਰ 2026- ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਕਿਸਾਨਾਂ ਵੱਲੋਂ ਜ਼ੋਰਦਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਕਿਸਾਨ ਮਜ਼ਦੂਰ ਮੋਰਚਾ’ […]

Continue Reading