AAP ਸੁਪਰੀਮੋ ਅਰਵਿੰਦ ਕੇਜਰੀਵਾਲ ਜਲਦ ਹੋਣਗੇ ਪੰਜਾਬ ਦੀਆਂ ਜ਼ਿਮਨੀ ਚੋਣਾਂ ‘ਚ ਸਰਗਰਮ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :20 ਨਵੰਬਰ ਨੂੰ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਚਾ ਸੰਭਾਲਿਆ ਹੋਇਆ ਹੈ। ਉਹ ਸਾਰੇ ਸਰਕਲਾਂ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕਰ ਰਹੇ ਹਨ।ਇਸ ਦੇ ਨਾਲ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ 9 ਨਵੰਬਰ ਤੋਂ ਸਰਗਰਮ ਹੋ ਜਾਣਗੇ।ਇਸ ਦੌਰਾਨ […]

Continue Reading

ਪਰਾਲੀ ਤੇ ਪਟਾਕਿਆਂ ਦੇ ਧੂੰਏਂ ਨੇ ਪੰਜਾਬੀਆਂ ਦਾ ਸਾਹ ਲੈਣਾ ਕੀਤਾ ਦੁੱਭਰ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਊਰੋ :ਹਵਾ ਦਾ ਰੁਖ਼ ਪੂਰਬ ਵੱਲ ਹੁੰਦਿਆਂ ਹੀ ਉੱਤਰੀ ਭਾਰਤ ਵਿੱਚ ਪ੍ਰਦੂਸ਼ਣ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹਾਲਾਤ ਇਹ ਹਨ ਕਿ ਕੁਝ ਘੰਟਿਆਂ ‘ਚ ਹੀ ਹਵਾ ਖਤਰਨਾਕ ਪੱਧਰ ‘ਤੇ ਪਹੁੰਚ ਰਹੀ ਹੈ। ਪੰਜਾਬ ਦੇ 6 ਸ਼ਹਿਰ ਆਮ ਨਾਲੋਂ 6 ਗੁਣਾ ਵੱਧ ਪ੍ਰਦੂਸ਼ਿਤ ਹਨ। ਪਹਿਲਾਂ ਪਰਾਲੀ ਦੇ ਧੂੰਏਂ ਅਤੇ ਹੁਣ […]

Continue Reading

ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਦੀ ਮੀਟਿੰਗਅੰਮ੍ਰਿਤਸਰ, 6 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 06-11-2024

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ […]

Continue Reading

ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚੋਂ ਕੱਢਿਆ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚ ਬਾਹਰ ਕੱਢ ਦਿੱਤਾ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ। ਗੜ੍ਹੀ ਨੂੰ ਬਾਹਰ ਕੱਢਦੇ ਹੋਏ ਹੀ ਪਾਰਟੀ ਨੇ ਪੰਜਾਬ ਸੂਬੇ ਦੇ ਨਵੇਂ ਪ੍ਰਧਾਨ ਦਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਲਈ ਕੀਤਾ ਜ਼ੋਰਦਾਰ ਪ੍ਰਚਾਰ

ਗਿੱਦੜਬਾਹਾ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡਿੰਪੀ ਢਿੱਲੋਂ ਦੇ ਹੱਕ ਵਿੱਚ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਕਰਦਿਆਂ ਚਾਰ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਦੀ 29 ਸਾਲਾਂ ਤੋਂ ਨੁਮਾਇੰਦਗੀ ਕਰਨ ਵਾਲੇ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਿਆ ਅਤੇ […]

Continue Reading

ਫ਼ਸਲਾਂ ਦਾ ਝਾੜ ਵਧਾਉਣ ਲਈ ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 5 ਨਵੰਬਰ: ਦੇਸ਼ ਕਲਿੱਕ ਬਿਓਰੋਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ […]

Continue Reading

ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 5 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਿਲਣ ਵਾਲੇ incentive ਸਬੰਧੀ ਪੱਤਰ ਜਾਰੀ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਂਗ ਵੱਲੋਂ ਹੈਲਥ ਐਂਡ ਵੈਲਨੈਸ ਪ੍ਰੋਗਰਾਮ ਅਧੀਨ ਐਚ ਡਬਲਿਊ ਸੀ ਟੀਮ ਨੂੰ ਮਿਲਣ ਵਾਲੇ performance/team based incentive ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

Continue Reading

ਹਲਕਾ ਡੇਰਾ ਬਾਬਾ ਨਾਨਕ ਦੇ ਕਈ ਪਰਿਵਾਰ ਹੋਏ ਆਪ ‘ਚ ਸ਼ਾਮਲ

ਉਮੀਦਵਾਰ ਗੁਰਦੀਪ ਰੰਧਾਵਾ ਅਤੇ ਕੈਬਨਿਟ ਮੰਤਰੀ ਧਾਲੀਵਾਲ ਨੇ ਪਾਰਟੀ ‘ਚ ਕੀਤਾ ਸਵਾਗਤ ਡੇਰਾ ਬਾਬਾ ਨਾਨਕ, 5 ਨਵੰਬਰ 2024, ਦੇਸ਼ ਕਲਿੱਕ ਬਿਓਰੋ : ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਾਲੇਚੱਕ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਭਰਵੀਂ ਮੀਟਿੰਗ ਹੋਈ। ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਆਪ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ […]

Continue Reading