ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਮਰੀਜ਼ਾਂ ਦੀਆਂ ਅੱਖਾਂ ਦਾ ਖੁਦ ਕੀਤਾ ਚੈੱਕ ਅਪਚੰਡੀਗੜ੍ਹ/ਫਰੀਦਕੋਟ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ :ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ […]

Continue Reading

ਮਹਾਰਾਣੀ ਪ੍ਰਨੀਤ ਕੌਰ ਬੈਠੀ ਭੁੱਖ ਹੜਤਾਲ ‘ਤੇ

ਪਟਿਆਲ਼ਾ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਭਾਜਪਾ ਆਗੂ ਪ੍ਰਨੀਤ ਕੌਰ ਨੇ ਪਟਿਆਲਾ ਵਿੱਚ ਪੁਲੀਸ ਲਾਈਨਜ਼ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਮੁਖੀ ਜੈ ਇੰਦਰ ਕੌਰ ਅਤੇ ਹੋਰ ਭਾਜਪਾ ਆਗੂਆਂ ਨੇ ਪੰਚਾਇਤੀ ਚੋਣਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਐਸਐਸਪੀ ਦਫ਼ਤਰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਕਿਹਾ, ਕੈਬਨਿਟ ਸਬ-ਕਮੇਟੀ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਤਨਖ਼ਾਹ ਵਧਾਉਣ ਦੀ ਕੀਤੀ ਸਿਫ਼ਾਰਸ਼ ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ […]

Continue Reading

ਭਾਜਪਾ ਆਗੂ ਤੋਂ ਬਾਅਦ ਹੁਣ ਇੱਕ ਕਾਂਗਰਸੀ ਆਗੂ 500 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ : ਆਮ ਆਦਮੀ ਪਾਰਟੀ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਅਤੇ ਭਾਜਪਾ ‘ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨੇਤਾ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਅਤੇ ਸਾਡੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਅਤੇ ਭਵਿੱਖ ਨੂੰ ਖ਼ਤਰੇ ਵਿਚ ਪਾ ਰਹੇ ਹਨ। ‘ਆਪ’ ਨੇ ਕਿਹਾ ਕਿ ਬਾਬਾ ਬਕਾਲਾ ਵਿੱਚ ਇੱਕ ਕਾਂਗਰਸੀ ਆਗੂ […]

Continue Reading

PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ : ਹਾਈਕੋਰਟ ਨੇ ਪੁੱਛਿਆ ਐਸਐਸਪੀ ਖਿਲਾਫ ਕਾਰਵਾਈ ਕਿਉਂ ਨਹੀਂ ਹੋਈ

ਡੀਜੀਪੀ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : Gangster Lawrence Bishnoi ਇੰਟਰਵਿਊ ਮਾਮਲੇ ‘ਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਸੁਣਵਾਈ ਹੋਈ। ਸੁਣਵਾਈ ਦੌਰਾਨ ਮਾਨਯੋਗ ਹਾਈਕੋਰਟ ਨੇ ਕਿਹਾ ਕਿ ਡੀਜੀਪੀ ਨੂੰ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਦੱਸਣਾ ਚਾਹੀਦਾ ਹੈ ਕਿ ਉਸ ਸਮੇਂ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਵਾਰ-ਵਾਰ ਇੱਥੇ ਕਿਉਂ ਲਿਆਂਦਾ ਗਿਆ […]

Continue Reading

ਜਿ਼ਲ੍ਹਾ ਮੈਜਿਸਟਰੇਟ ਨੇ ਦੀਵਾਲੀ, ਗੁਰਪੁਰਬ,ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

ਸ੍ਰੀ ਮੁਕਤਸਰ ਸਾਹਿਬ 28 ਅਕਤੂਬਰ,  ਦੇਸ਼ ਕਲਿੱਕ ਬਿਓਰੋ                               ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ […]

Continue Reading

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਫਰੀਦਕੋਟ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਬੇਸ਼ੱਕ ਵਿਧਾਇਕ ਬਣਨ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਮੰਤਰੀ ਬਣ ਗਏ ਪਰ ਹਾਲੇ ਵੀ ਉਹਨਾਂ ਦੇ ਦਿਲ ਅੰਦਰ ਇੱਕ ਡਾਕਟਰ ਹੋਣ ਦਾ ਜਜ਼ਬਾ ਵਸਦਾ ਹੈ। ਉਹ ਅੱਜ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਸਥਾਨਕ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਰਾਇਲ ਸਿਟੀ ਚਾਹਲ ਰੋਡ, ਵਿਖੇ ਅੱਖਾਂ […]

Continue Reading

ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ SGPC ਦੇ ਪ੍ਰਧਾਨ

ਅੰਮ੍ਰਿਤਸਰ: 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਸ਼੍ਰੋਮਣੀ ਕਮੇਟੀ ਦੀ ਹੋਈ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾ ਪਈਆਂ ਜਦੋਂ ਕਿ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਾਗੀਰ ਕੌਰ ਨੂੰ 33 ਵੋਟਾਂ ਹੀ ਪਈਆਂ। ਦੋ ਵੋਟਾਂ ਰੱਦ ਹੋਈਆਂ l ਹੁਣ ਸੀਨੀਅਰ ਮੀਤ ਪ੍ਰਧਾਨ […]

Continue Reading

ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ SGPC ਦੇ ਪ੍ਰਧਾਨ

ਅੰਮ੍ਰਿਤਸਰ: 28 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਸ਼੍ਰੋਮਣੀ ਕਮੇਟੀ ਦੀ ਹੋਈ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾ ਪਈਆਂ ਜਦੋਂ ਕਿ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਾਗੀਰ ਕੌਰ ਨੂੰ 33 ਵੋਟਾਂ ਹੀ ਪਈਆਂ।

Continue Reading