ਅੱਜ ਦਾ ਇਤਿਹਾਸ

15 ਜੁਲਾਈ 1979 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 15 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 15 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 15-07-2025 ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ […]

Continue Reading

ਸਿੱਖ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ’ਚ ਦੇਹਾਂਤ

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਬਜ਼ੁਰਗ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਇਕ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ 114 ਸਾਲਾ ਫੌਜਾ ਸਿੰਘ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਲੰਧਰ ਦੇ ਬਿਆਸ ਪਿੰਡ ਦੇ […]

Continue Reading

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ

ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ ਗੰਭੀਰ ਮੁੱਦੇ ਪ੍ਰਤੀ ਕਾਂਗਰਸ ਆਗੂਆਂ ਦੀ ਸੰਵੇਦਨਹੀਣ ਪਹੁੰਚ ਲਈ ਕੀਤੀ ਨਿੰਦਾ ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਵਿਧਾਨ ਸਭਾ […]

Continue Reading

ਪੰਜਾਬ ਕਾਂਗਰਸ ਨੇ ਲੈਂਡ ਪੂਲਿੰਗ ਪਾਲਿਸੀ ਖਿਲਾਫ ਵੱਡੇ ਪੱਧਰ ਤੇ ਰੋਸ਼ ਪ੍ਰਦਰਸ਼ਨ ਕੀਤਾ

ਇਹ ਲੈਂਡ ਪੂਲਿੰਗ ਨਹੀਂ, ਲੈਂਡ ਲੁੱਟ ਹੈ: ਵੜਿੰਗ ਲੁਧਿਆਣਾ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਦੇ ਬਾਹਰਵਾਰ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਅਤੇ ਕੋਈ ਮੁਆਵਜ਼ਾ ਦਿੱਤੇ ਬਿਨਾਂ 50,000 ਏਕੜ ਜ਼ਮੀਨ ਐਕਵਾਇਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਪ੍ਰਸਤਾਵ ਵਿਰੁੱਧ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਵਿਸ਼ਾਲ ਧਰਨਾ ਦਿੱਤਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ […]

Continue Reading

‘ਆਪ’ ਵੱਲੋਂ ਪੰਜਾਬ ‘ਚ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮਹਿਲਾ ਵਿੰਗ (Women Wing) ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 14 ਜੁਲਾਈ ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 […]

Continue Reading

ਜਗਰਾਓਂ ‘ਚ ਪੁਲਿਸ ਮੁਲਾਜ਼ਮ ਦੇ ਘਰ ‘ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਨੁਕਸਾਨ

ਜਗਰਾਓਂ, 14 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਜਗਰਾਉਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਭਾਰੀ ਬਾਰਿਸ਼ ਦੌਰਾਨ, ਇੱਕ ਪੁਲਿਸ ਕਰਮਚਾਰੀ ਦੇ ਘਰ ਨੂੰ ਵੱਡਾ ਨੁਕਸਾਨ ਹੋਇਆ। ਇਹ ਘਟਨਾ ਇੰਦਰਾ ਕਲੋਨੀ ਦੀ ਰਹਿਣ ਵਾਲੀ ਪੁਲਿਸ ਮੁਲਾਜ਼ਮ ਗੋਰਖਾ ਸ਼ਰਮਾ ਦੇ ਘਰ ਵਾਪਰੀ।ਅੱਜ ਸੋਮਵਾਰ ਸਵੇਰੇ ਲਗਭਗ 10:30 ਵਜੇ, ਪੁਲਿਸ ਕਰਮਚਾਰੀ ਦੀ ਪਤਨੀ ਘਰ ਦੀ ਛੱਤ ‘ਤੇ ਸਾਮਾਨ ਰੱਖ […]

Continue Reading

ਪੰਜਾਬ ਕੈਬਨਿਟ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ* ਚੰਡੀਗੜ੍ਹ, 14 ਜੁਲਾਈ: ਦੇਸ਼ ਕਲਿੱਕ ਬਿਓਰੋਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ […]

Continue Reading

ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ

ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਵਿਧਾਨ ਵਿੱਚ ਦਿੱਤੀ ਜਾਣਕਾਰੀ ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਸੂਬੇ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ […]

Continue Reading