ਕਾਂਗਰਸੀ ਵਿਧਾਇਕਾਂ ਰਾਣਾ ਗੁਰਜੀਤ ਤੇ ਫਰਜੰਦ ਰਾਣਾ ਇੰਦਰ ਪ੍ਰਤਾਪ ਦੀ 22 ਕਰੋੜ ਦੀ ਸੰਪਤੀ ਜਬਤ

ਜਲੰਧਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ED ਜਲੰਧਰ) ਨੇ ਭਾਰਤ ਤੋਂ ਬਾਹਰ ਵਿਦੇਸ਼ੀ ਮੁਦਰਾ ਰੱਖਣ ਲਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) 1999 ਦੀ ਧਾਰਾ 37A ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਜਬਤ ਕੀਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸੁਲਤਾਨਪੁਰ ਲੋਧੀ […]

Continue Reading

ਸੁਖਬੀਰ ਬਾਦਲ, ਦਰਬਾਰ ਸਾਹਿਬ ਵਿਖੇ ਖੁਦ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪਹੁੰਚੇ ਹਾਈਕੋਰਟ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਰਬਾਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ […]

Continue Reading

ਜਾਗੋ ਦੌਰਾਨ ਨੱਚ ਰਹੇ ਵਿਅਕਤੀ ਨੂੰ ਮਾਰੀਆਂ ਗੋਲੀਆਂ, ਮੌਤ, ਮਿਲੀ ਸੀ ਧਮਕੀ

ਲੁਧਿਆਣਾ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲ੍ਹੇ ਵਿੱਚ ਦੇਰ ਰਾਤ ਜਾਗੋ (Jaggo) ਸਮਾਗਮ ਦੌਰਾਨ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਡੀਜੇ ‘ਤੇ ਨੱਚ ਰਹੇ ਇਕ ਸੁਨਿਆਰੇ ਦੀ ਛਾਤੀ ਅਤੇ ਲੱਕ ‘ਤੇ ਗੋਲੀਆਂ ਲੱਗੀਆਂ ਹਨ। ਪੁਲਿਸ ਨੂੰ ਅਜੇ ਤੱਕ ਇਹ ਨਹੀਂ ਪਤਾ ਕਿ ਗੋਲੀ ਕਿਸ ਨੇ ਚਲਾਈ। ਮਾਮਲਾ ਸ਼ੱਕੀ ਹੈ।ਜਗਰਾਉਂ ਕਸਬੇ ਦੇ ਪਿੰਡ ਮਲਕ ਵਿੱਚ […]

Continue Reading

ਫਿਲਮ ਆਦਾਕਾਰ ਮਨੋਜ ਕੁਮਾਰ ਦਾ ਦੇਹਾਂਤ

ਮੁੰਬਈ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਾਲੀਵੁੱਡ ਦੇ ਦਿਗਜ਼ ਆਦਾਕਾਰ ਮਨੋਜ ਕੁਮਾਰ ਦਾ ਅੱਜ ਦੇਹਾਂਤ ਹੋ ਗਿਆ। ਮਨੋਜ ਕੁਮਾਰ ਨੇ 87 ਸਾਲ ਦੀ ਉਮਰ ਅੱਜ ਮੁੰਬਈ ਦੇ ਕੋਕਿਲਾਬੇਨ ਧਿਰੂਭਾਈ ਅੰਬਾਨੀ ਹਸਪਤਾਲ ਵਿਚ ਮੌਤ ਹੋ ਗਈ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਬਿਮਾਰੀ ਦੇ ਚਲਦਿਆਂ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। […]

Continue Reading

ਪੰਜਾਬ ‘ਚ ਤਾਪਮਾਨ 37 ਡਿਗਰੀ ਤੋਂ ਪਾਰ, ਮੌਸਮ ਵਿਭਾਗ ਵੱਲੋਂ Heat Wave ਦੀ ਚੇਤਾਵਨੀ ਜਾਰੀ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਹਫ਼ਤੇ ਗਰਮੀ ਵਧਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ 4 ਦਿਨਾਂ […]

Continue Reading

ਪਾਕਿਸਤਾਨ ਤੋਂ ਉੱਜੜ ਕੇ 159 ਹਿੰਦੂ ਭਾਰਤ ਪਹੁੰਚੇ, ਇੱਕ ਔਰਤ ਨੇ ਅਟਾਰੀ ਵਿਖੇ ਦਿੱਤਾ ਬੱਚੀ ਨੂੰ ਜਨਮ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਅਨੋਖਾ ਪਲ ਦੇਖਣ ਨੂੰ ਮਿਲਿਆ, ਜਦੋਂ ਪਾਕਿਸਤਾਨ (Pakistan) ਦੇ ਸਿੰਧ ਸੂਬੇ ਤੋਂ ਉੱਜੜ ਕੇ ਭਾਰਤ ਆਈ ਇਕ ਔਰਤ ਨੇ ਅਟਾਰੀ ਸਰਹੱਦ ‘ਤੇ ਇਕ ਬੱਚੀ ਨੂੰ ਜਨਮ ਦਿੱਤਾ। ਵੀਰਵਾਰ ਨੂੰ, ਸਿੰਧ ਤੋਂ 159 ਹਿੰਦੂ ਪ੍ਰਵਾਸੀਆਂ ਦਾ ਇੱਕ ਜੱਥਾ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਿਆ, ਜਿਸ ਵਿੱਚ ਮਾਇਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 04-04-2025 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ […]

Continue Reading

‘ਆਪ‘ ਨੇ ਮਿਆਰੀ ਸਿੱਖਿਆ ਨੂੰ ਵਧਾਉਣ ਲਈ ਸ਼ੁਰੂ ਕੀਤੀਆਂ ਪਹਿਲਕਦਮੀਆਂ ਦਾ ਸਿਆਸੀਕਰਨ ਕਰਨ ਲਈ DTF ਦੀ ਕੀਤੀ ਆਲੋਚਨਾ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਸਿੱਖਿਆ ਸੁਧਾਰਾਂ ਦਾ ਵਿਰੋਧ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਸੀਨੀਅਰ ਆਪ ਬੁਲਾਰੇ ਨੀਲ ਗਰਗ ਨੇ ਸਿੱਖਿਆ ਦੀ ਗੁਣਵੱਤਾ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ ਸਿੱਖਣ ਦੇ ਮਾਹੌਲ ਬਣਾਉਣ ਲਈ […]

Continue Reading

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕੀ ਨੈਟਵਰਕ ਨੂੰ ਬਿਹਤਰ ਬਣਾਉਣ ਦੇ ਹੁਕਮ

 ਚੰਡੀਗੜ੍ਹ, 3 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਸੜਕੀ ਨੈਟਵਰਕ ਨੂੰ ਹੋਰ ਬਿਹਤਰ ਬਣਾਇਆ ਜਾਵੇ। ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿੱਤੀ ਵਰ੍ਹੇ 2025-26 ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਬਜਟ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. […]

Continue Reading