ਪੰਜਾਬ ਯੂਨੀਵਰਸਿਟੀ ’ਚ ਗਾਇਕ ਦੇ ਪ੍ਰੋਗਰਾਮ ਦੌਰਾਨ ਹੋਈ ਲੜਾਈ, ਇਕ ਵਿਦਿਆਰਥੀ ਦੀ ਮੌਤ
ਚੰਡੀਗੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਰਿਆਣਵੀ ਗਾਈਕ ਮਾਸੂਮ ਸ਼ਰਮਾ ਦੇ ਇੱਕ ਸ਼ੋਅ ਦੌਰਾਨ ਵਿਦਿਆਰਥੀਆਂ ਦੇ ਗੁੱਟਾਂ ਵਿੱਚ ਖੂਨੀ ਝੜਪ ਹੋ ਗਈ। ਝੜਪ ਦੌਰਾਨ ਹਮਲਾਵਰਾਂ ਨੇ ਚਾਰ ਵਿਦਿਆਰਥੀਆਂ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਇੱਕ ਵਿਦਿਆਰਥੀ ਆਦਿਤਿਆ ਠਾਕੁਰ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਹਿਮਾਚਲ ਦੇ ਰਹਿਣ ਵਾਲੇ […]
Continue Reading
