ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ

ਲਖਨਪਾਲ (ਜਲੰਧਰ), 16 ਮਈ: ਦੇਸ਼ ਕਲਿੱਕ ਬਿਓਰੋਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ। ਦਿੱਲੀ ਦੇ […]

Continue Reading

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪਿੰਡ ਲੰਗੜੋਆ ਨੇ ਪੇਸ਼ ਕੀਤੀ ਮਿਸਾਲ: ਹਰਜੋਤ ਬੈਂਸ

ਐਸਬੀਐਸ ਨਗਰ, 16 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਨਸ਼ਿਆਂ ਵਿਰੁੱਧ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਨਾਲ ਇੱਕ ਮਹੱਤਵਪੂਰਨ ਹੁਲਾਰਾ ਮਿਲਿਆ। ਇਸ ਮੁਹਿੰਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨਗਰ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ-ਪਾਤੜਾਂ ਸੜਕ ਦੀ ਕਰੀਬ 10 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਅਪਗਰੇਡਸ਼ਨ ਦਾ ਨੀਂਹ ਪੱਥਰ ਰੱਖਿਆ

ਦਲਜੀਤ ਕੌਰ  ਲਹਿਰਾ, 16 ਮਈ, 2025; ਪੰਜਾਬ ਸਰਕਾਰ ਵੱਲੋਂ ਸਪੈਸ਼ਲ ਅਸਿਸਟੈਂਸ ਸਕੀਮ ਅਧੀਨ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਮਾਰਕਿਟ ਕਮੇਟੀ ਲਹਿਰਾ ਅਧੀਨ ਪੈਂਦੀ ਬਹੁਤ ਹੀ ਮਹੱਤਵਪੂਰਨ ਸੜਕ ਮੂਨਕ-ਪਾਤੜਾਂ ਰੋਡ (ਜ਼ਿਲ੍ਹੇ ਦੀ ਹੱਦ ਤਕ), ਜਿਸ ਦੀ ਲੰਬਾਈ 13.75 ਕਿ.ਮੀ. ਹੈ, ਨੂੰ ਕਰੀਬ 10 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਅਪਗਰੇਡ ਕੀਤਾ ਜਾਵੇਗਾ ਤੇ ਇਹ ਕੰਮ […]

Continue Reading

ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਨਸ਼ਿਆਂ ਖਿਲਾਫ ਯੁੱਧ ਫੈਸਲਾਕੁੰਨ ਦੌਰ ਵਿੱਚ ਪਹੁੰਚਿਆ: ਡਾ. ਬਲਬੀਰ ਸਿੰਘ

ਮੋਹਾਲੀ, 16 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜੰਗੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸਦੇ ਤਹਿਤ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਵਿਰੁੱਧ ਸਖਤ ਕਾਰਵਾਈ ਕਰਨ ਤੋਂ ਇਲਾਵਾ ਪੰਜਾਬ ਵਾਸੀਆਂ ਨੂੰ ਨਸ਼ੇ ਤੋਂ ਦੂਰ […]

Continue Reading

2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: 85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਤਰਨਤਾਰਨ, 16 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ, ਤਰਨਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਮਾਡਿਊਲ ਦੇ […]

Continue Reading

ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ

ਚੰਡੀਗੜ੍ਹ, 16 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ […]

Continue Reading

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ: ਦਲਵੀਰ ਸਿੰਘ ਢਿੱਲੋਂ

ਦਲਜੀਤ ਕੌਰ  ਧੂਰੀ, 16 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਲਘੂ ਉਦਯੋਗ […]

Continue Reading

ਸਿੱਖਿਆ ਮੰਤਰੀ ਵੱਲੋਂ ਚਹੁੰ-ਮਾਰਗੀ ਹਾਈਵੇਅ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਚੰਡੀਗੜ੍ਹ, 16 ਮਈ: ਦੇਸ਼ ਕਲਿੱਕ ਬਿਓਰੋ ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 95.47% ਰਹੀ, ਕੁੜੀਆਂ ਨੇ ਮੋਹਰੀ ਸਥਾਨ ਮੱਲੇ ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਿਖ਼ਰਲੇ […]

Continue Reading

ਸਕੂਲਾਂ ’ਚ ਅਸਾਮੀਆਂ ਸਬੰਧੀ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ

ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁੱਖੀਆਂ ਨੂੰ ਅਸਾਮੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading