ਜੰਗੀ ਜਨੂੰਨ ਅਤੇ ਫਿਰਕੂ ਨਫ਼ਰਤ ਖਿਲਾਫ ਸਾਂਝੀ ਕਨਵੈਨਸ਼ਨ 19 ਮਈ ਨੂੰ

ਮਾਨਸਾ, 16 ਮਈ 2025, ਦੇਸ਼ ਕਲਿੱਕ ਬਿਓਰੋ :19 ਮਈ ਨੂੰ ਇਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਛੇ ਸਿਆਸੀ ਤੇ ਸਮਾਜਿਕ ਸੰਗਠਨਾਂ ਵਲੋਂ ਦੇਸ਼ ਵਿਚ ਸਤਾ ਦੀ ਸਿੱਧੀ ਸਰਪ੍ਰਸਤੀ ਵਿੱਚ ਚਲਾਈ ਜਾ ਰਹੀ ਜੰਗੀ ਜਨੂੰਨ ਅਤੇ ਫਿਰਕੂ ਨਫ਼ਰਤ ਦੀ ਮੁਹਿੰਮ ਦੇ ਵਿਰੁੱਧ ਇਕ ਸਾਂਝੀ ਕਨਵੈਨਸ਼ਨ ਕੀਤੀ ਜਾਵੇਗੀ। ਇਹ ਕਨਵੈਨਸ਼ਨ 1990 ਵਿੱਚ ਭਾਰਤ ਪਾਕਿ ਦਰਮਿਆਨ ਬਣੇ ਤਿੱਖੇ […]

Continue Reading

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਨਗਰ ‘ਚ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ

ਨਸ਼ੇ ‘ਤੇ ਜਿੱਤ ਹਾਸਿਲ ਕਰਦੇ ਹੋਏ ਪਿੰਡ ਲੰਗੜੋਆ ਨੇ ਆਪਣੇ ਆਪ ਨੂੰ ਨਸ਼ਾ ਮੁਕਤ ਘੋਸ਼ਿਤ ਕੀਤਾ, ਮੁੱਖ ਮੰਤਰੀ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੀ ਅਗਵਾਈ ਕਰਨ ਲਈ ਪਿੰਡ ਵਾਸੀਆਂ ਦੀ ਕੀਤੀ ਸ਼ਲਾਘਾ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 351 ਪਿੰਡਾਂ ‘ਚ ਹਰ ਰੋਜ ਹੋਵੇਗੀ ਨਸ਼ਿਆਂ ਵਿਰੁੱਧ ਗ੍ਰਾਮ ਸਭਾ, ਹਰ ਵਿਧਾਨ ਸਭਾ ਹਲਕੇ ‘ਚ […]

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, ਡੇਰਾ ਬਿਆਸ ਜਾ ਰਹੇ ਪਰਿਵਾਰ ਦੇ 3 ਜੀਆਂ ਦੀ ਮੌਤ ਕਈ ਜ਼ਖ਼ਮੀ

ਪੰਜਾਬ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦੋ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਫਿਰੋਜ਼ਪੁਰ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦੋ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ […]

Continue Reading

PSEB 10ਵੀਂ ਕਲਾਸ ਦਾ ਨਤੀਜਾ : ਕੁੜੀਆਂ ਦੇ ਮੁਕਾਬਲੇ ਮੁੰਡੇ ਪਛੜੇ, ਸਿਰਫ 44 ਮੈਰਿਟ ’ਚ ਆਏ

ਮੋਹਾਲੀ ਜ਼ਿਲ੍ਹੇ ’ਚੋਂ ਸਿਰਫ ਇਕ ਵਿਦਿਆਰਥਣ ਮੈਰਿਟ ’ਚ ਬਣਾ ਸਕੀ ਥਾਂ ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨਿਆ ਨਤੀਜਾ 95.61 ਫੀਸਦੀ ਰਿਹਾ। 10ਵੀਂ ਕਲਾਸ ਦੇ ਰੈਗੁਲਰ 277746 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 265548 ਪਾਸ ਹੋਏ। […]

Continue Reading

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ :ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ […]

Continue Reading

ਪੁੰਛ ’ਚ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਦਿੱਤੇ ਚੈੱਕਅੰਮ੍ਰਿਤਸਰ, 16 ਮਈ- ਦੇਸ਼ ਕਲਿੱਕ ਬਿਓਰੋਭਾਰਤ ਪਾਕਿਸਤਾਨ ਵਿੱਚ ਬਣੇ ਤਣਾਅ ਵਾਲੇ ਹਾਲਾਤਾਂ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲਿਆਂ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੰਛ […]

Continue Reading

PSEB 10ਵੀਂ ਕਲਾਸ ਦਾ ਨਤੀਜਾ : ਮੈਰਿਟ ਲਿਸਟ ਜਾਰੀ

ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨਿਆ ਨਤੀਜਾ 95.61 ਫੀਸਦੀ ਰਿਹਾ। ਬੋਰਡ ਵੱਲੋਂ 300 ਵਿਦਿਆਰਥੀਆਂ ਦੀ ਮੈਰਿਟ ਲਿਸਟ ਜਾਰੀ ਕੀਤੀ ਗਈ ਹੈ। ਮੈਰਿਟ ਲਿਸਟ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ

ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਦੀ ਝੰਡੀ ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਵਿਦਿਅਕ ਸੈਸ਼ਨ 2024-25 ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਬੋਰਡ ਵੱਲੋਂ 10ਵੀਂ ਕਲਾਸ ਦੇ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਨੂੰ ਲੱਗੀ ਗੋਲੀ

ਪਿੰਡ ਕਟਾਰੀਆ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਉਸਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਨਵਾਂ ਸ਼ਹਿਰ, 16 ਮਈ, ਦੇਸ਼ ਕਲਿਕ ਬਿਊਰੋ :ਨਵਾਂਸ਼ਹਿਰ ਦੇ ਪਿੰਡ ਕਟਾਰੀਆ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਉਸਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਪੁਲਿਸ ਨੇ ਵੀ ਗੋਲੀਬਾਰੀ ਕੀਤੀ ਜਿਸ ਵਿੱਚ ਉਸਦੇ ਪੈਰ […]

Continue Reading

ਪੰਜਾਬ ‘ਚ ਮਹਿਲਾ ਸਰਪੰਚ ਨੇ ਭਾਜਪਾ ਆਗੂ ਤੋਂ ਮੰਗੀ 4 ਲੱਖ ਰੁਪਏ ਰਿਸ਼ਵਤ, ਵਿਜੀਲੈਂਸ ਵਲੋਂ FIR ਦਰਜ

ਲੁਧਿਆਣਾ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਮਹਿਲਾ ਸਰਪੰਚ ਨੇ ਆਪਣਾ ਦਬਦਬਾ ਅਤੇ ਰੋਅਬ ਦਿਖਾਉਂਦੇ ਹੋਏ ਖੁੱਲ੍ਹੇਆਮ ਰਿਸ਼ਵਤ ਮੰਗੀ। ਮਹਿਲਾ ਸਰਪੰਚ ਨੇ ਕਿਸੇ ਹੋਰ ਤੋਂ ਨਹੀਂ ਸਗੋਂ ਭਾਜਪਾ ਨੇਤਾ ਤੋਂ ਰਿਸ਼ਵਤ ਮੰਗੀ ਹੈ।ਲੁਧਿਆਣਾ ਦੇ ਸਤਜੋਤ ਨਗਰ ਇਲਾਕੇ ਦੀ ਮਹਿਲਾ ਸਰਪੰਚ ਨੇ ਪਾਣੀ ਦਾ ਕੁਨੈਕਸ਼ਨ ਦੇਣ ਦੇ ਬਦਲੇ ਭਾਜਪਾ ਆਗੂ ਤੋਂ 4 ਲੱਖ ਰੁਪਏ […]

Continue Reading