ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਟਿਆਲਾ ਦਾ ਕਾਰਜਭਾਰ ਸੰਭਾਲਿਆ
ਪਟਿਆਲਾ: 23 ਅਕਤੂਬਰ, ਦੇਸ਼ ਕਲਿੱਕ ਬਿਓਰੋ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਦਾ ਕਾਰਜਭਾਰ ਮਿਤੀ 22-10-2024 ਨੂੰ ਦੁਪਹਿਰ ਤੋਂ ਪਹਿਲਾ ਸੰਭਾਲਿਆ । ਉਨ੍ਹਾਂ ਸਮੂਹ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ । ਦੁੱਧ ਉਤਪਾਦਕ […]
Continue Reading