ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਵਿਰੁੱਧ ਪ੍ਰਦਰਸ਼ਨ ਅਜੇ ਵੀ ਜਾਰੀ ਹਨ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ 10 ਨਵੰਬਰ, 2025 ਨੂੰ ਪੰਜਾਬ ਭਰ ਦੇ ਸਮਾਜਿਕ, ਰਾਜਨੀਤਿਕ ਅਤੇ ਕਾਰਕੁਨ ਸੰਗਠਨਾਂ ਨੂੰ ਯੂਨੀਵਰਸਿਟੀ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਭਾਜਪਾ ਨੂੰ ਛੱਡ ਕੇ ਸਾਰੀਆਂ ਪਾਰਟੀਆਂ […]

Continue Reading

ਕਬੱਡੀ ਖਿਡਾਰੀ ਦੀ ਟੂਰਨਾਮੈਂਟ ਦੌਰਾਨ ਖੇਡਦੇ ਸਮੇਂ ਖੇਡ ਦੇ ਮੈਦਾਨ ‘ਚ ਹੀ ਹੋਈ ਮੌਤ

ਫਤਿਹਗੜ੍ਹ ਸਾਹਿਬ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਲਹੇੜੀ ਵਿੱਚ ਹੋ ਰਹੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ ਮੈਦਾਨ ਵਿੱਚ ਇੱਕ ਚੱਲਦੇ ਮੈਚ ਦੇ ਵਿਚਕਾਰ ਵਾਪਰੀ, ਜਿਸ ‘ਚ ਖਿਡਾਰੀ ਨੇ ਦਮ ਤੋੜ ਦਿੱਤਾ। ਰਿਪੋਰਟਾਂ ਅਨੁਸਾਰ, ਕਬੱਡੀ ਖਿਡਾਰੀ ਬਿੱਟੂ ਬਲਿਆਲ ਰੇਡ […]

Continue Reading

ਤਰਨ ਤਾਰਨ ਦੀ SSP ਮੁਅੱਤਲ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਵੱਡੀ ਖਬਰ ਸਾਹਮਣੇ ਆਈ ਹੈ ਕਿ ਤਰਨ ਤਾਰਨ ਦੀ ਐਸ ਐਸ ਪੀ ਨੂੰ ਮੁਅੱਤਲ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਪੀ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ […]

Continue Reading

ਵੱਡੀ ਖ਼ਬਰ: ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਕਰਨ ਵਾਲੇ ਕੀਤੇ ਜਾਣਗੇ ਡਿਪੋਰਟ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਕੈਨੇਡਾ ਸਰਕਾਰ ਨੇ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਅਪਰਾਧੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪਰ ਸਰਕਾਰ ਵੱਲੋਂ ਡਿਪੋਰਟ ਕੀਤੇ ਜਾਣ ਵਾਲਿਆਂ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਵਿਦੇਸ਼ੀ ਮੀਡੀਆ ਰਿਪੋਰਟਾਂ ਅਨੁਸਾਰ, ਸਾਰੇ ਜਣੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ […]

Continue Reading

ਪੰਥਕ ਸਮਾਗਮਾਂ ਵਿਚ ਸਭ ਨੂੰ ਖੁੱਲਾ ਸੱਦਾ, ਸਰਕਾਰ ਵੀ ਸ਼ਾਮਲ ਹੋਵੇ ਪਰ ਸਿਆਸਤ ਨਾ ਕਰੇ – SGPC

ਅੰਮ੍ਰਿਤਸਰ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਹੈ ਅਤੇ ਪੰਜਾਬ ਸਰਕਾਰ ਨੂੰ ਇਸ […]

Continue Reading

SSF ਲਈ ਖਰੀਦੇ 144 ਟੋਇਟਾ ਹਾਈਲਕਸ ਵਾਹਨਾਂ ਦੀ ਖਰੀਦ ਦੀ ਜਾਂਚ ਹੋਵੇਗੀ, DGP ਨੂੰ ਸੌਂਪੀ ਜਿੰਮੇਵਾਰੀ 

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਦੀ ਵਰਤੋਂ ਲਈ ਖਰੀਦੇ 144 ਟੋਇਟਾ ਹਾਈਲਕਸ ਵਾਹਨਾਂ ਦੀ ਖਰੀਦ ਦੀ ਜਾਂਚ ਕੀਤੀ ਜਾਵੇਗੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਦਫ਼ਤਰ ਤੋਂ ਇੱਕ ਪੱਤਰ ਤੋਂ ਬਾਅਦ, ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਜਾਂਚ ਪੰਜਾਬ ਪੁਲਿਸ ਦੇ ਡੀਜੀਪੀ ਨੂੰ […]

Continue Reading

ਸਾਬਕਾ ਸਰਪੰਚ ਤੇ ਕਿਸਾਨ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਲੋਕਾਂ ਨੇ ਰੋਡ ਜਾਮ ਕੀਤਾ 

ਮੁਕੇਰੀਆਂ, 8 ਨਵੰਬਰ, ਦੇਸ਼ ਕਲਿਕ ਬਿਊਰੋ : ਮੁਕੇਰੀਆਂ ਵਿੱਚ ਕਿਸਾਨ ਆਗੂ ਤੇ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਨੰਗਲ ਅਵਾਣਾ ਪਿੰਡ ਵਿੱਚ ਵਾਪਰੀ। ਸਾਬਕਾ ਸਰਪੰਚ ਅਤੇ ਕਿਸਾਨ ਆਗੂ ਸੌਰਭ ਮਿਨਹਾਸ ਉਰਫ਼ ਬਿੱਲਾ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕਰ ਦਿੱਤਾ ਗਿਆ। ਪਿੰਡ ਨਿਵਾਸੀਆਂ ਨੇ ਦੱਸਿਆ ਕਿ ਜ਼ਮੀਨੀ ਵਿਵਾਦ […]

Continue Reading

ਮੋਹਾਲੀ ਵਿਖੇ ਘਰ ‘ਚ ਵੜ ਕੇ ਪੰਜ-ਛੇ ਨੌਜਵਾਨਾਂ ਵਲੋਂ ਮਾਂ-ਪੁੱਤ ‘ਤੇ ਹਮਲਾ 

ਮੋਹਾਲੀ, 8 ਨਵੰਬਰ, ਦੇਸ਼ ਕਲਿਕ ਬਿਊਰੋ : ਮੋਹਾਲੀ ਵਿੱਚ ਇੱਕ ਔਰਤ ਅਤੇ ਉਸਦੇ ਛੇ ਸਾਲ ਦੇ ਪੁੱਤਰ ‘ਤੇ ਪੰਜ-ਛੇ ਨੌਜਵਾਨਾਂ ਨੇ ਹਮਲਾ ਕੀਤਾ। ਹਮਲੇ ਵਿੱਚ ਮਾਂ ਅਤੇ ਬੱਚਾ ਦੋਵੇਂ ਜ਼ਖਮੀ ਹੋ ਗਏ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਖਰੜ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਮਲੇ ਦਾ ਕਾਰਨ ਸਪੱਸ਼ਟ ਨਹੀਂ ਹੈ। ਔਰਤ ਦਾ ਦਾਅਵਾ […]

Continue Reading

ਸੁਰੱਖਿਆ ਬਲਾਂ ਵੱਲੋਂ ਕੇਰਨ ਸੈਕਟਰ ‘ਚ ਦੋ ਅੱਤਵਾਦੀ ਢੇਰ 

ਸ਼੍ਰੀਨਗਰ, 8 ਨਵੰਬਰ, ਦੇਸ਼ ਕਲਿਕ ਬਿਊਰੋ : ਸੁਰੱਖਿਆ ਬਲਾਂ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਭਾਰਤੀ ਫੌਜ ਨੂੰ ਸ਼ੁੱਕਰਵਾਰ ਨੂੰ ਕੰਟਰੋਲ ਰੇਖਾ (LoC) ਪਾਰੋਂ ਘੁਸਪੈਠ ਹੋਣ ਦੀ ਖੁਫੀਆ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ, ਅੱਤਵਾਦੀਆਂ ਵਿਰੁੱਧ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਭਾਰਤੀ ਫੌਜ ਦੀ ਇੱਕ […]

Continue Reading

ਪੰਜਾਬ ਨੂੰ ਮਿਲਿਆ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦਾ ਤੋਹਫ਼ਾ, PM ਮੋਦੀ ਨੇ ਦਿਖਾਈ ਹਰੀ ਝੰਡੀ 

ਫਿਰੋਜ਼ਪੁਰ, 8 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਅੱਜ ਸ਼ਨੀਵਾਰ ਨੂੰ ਰਵਾਨਾ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟ੍ਰੇਨ ਨੂੰ ਔਨਲਾਈਨ ਹਰੀ ਝੰਡੀ ਦਿਖਾਈ। ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਇਤਿਹਾਸਕ ਕਦਮ ਫਿਰੋਜ਼ਪੁਰ ਨੂੰ ਵਿਕਾਸ ਦੇ ਇੱਕ ਨਵੇਂ ਰਾਹ ‘ਤੇ […]

Continue Reading