ਮਾਲੇਰਕੋਟਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ
ਮਾਲੇਰਕੋਟਲਾ 21 ਅਕਤੂਬਰ : ਦੇਸ਼ ਕਲਿੱਕ ਬਿਓਰੋ ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸਥਾਨਕ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ ਸ਼ਹੀਦੀ ਸਮਾਰਕ ‘ਤੇ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਐਸ.ਐਸ.ਪੀ.ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਸ੍ਰੀਮਤੀ ਰੂਪਾ ਧਾਲੀਵਾਲ, ਸਹਾਇਕ ਕਮਿਸ਼ਨਰ ਗਰਮੀਤ ਕੁਮਾਰ ਬਾਂਸਲ ਨੇ ਸਰਧਾਂਜਲੀ ਭੇਂਟ ਕੀਤੀ । ਸਮਾਰੋਹ ਮੌਕੇ ਐਸ.ਐਸ.ਪੀ.ਗਗਨ ਅਜੀਤ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਭਵਿੱਖ ‘ਚ ਕਿਸੇ ਵੀ ਮੁਸੀਬਤ ਦਾ ਸਾਹਮਣਾ ਡੱਟ ਕੇ ਕਰਨ,ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਕੁਰਬਾਨੀ ਕਰਨ ਦਾ […]
Continue Reading