ਪੰਜਾਬ ਸਰਕਾਰ ਵੱਲੋਂ ਕੰਮਕਾਜ ਵਿੱਚ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਕਾਰਨ ਅਧਿਕਾਰੀ ਸਸਪੈਂਡ
ਚੰਡੀਗੜ੍ਹ, 29 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਸਰਕਾਰੀ ਕੰਮਕਾਜ ਵਿੱਚ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇੱਕ ਸਖ਼ਤ ਕਦਮ ਚੁੱਕਦਿਆਂ ਲੁਧਿਆਣਾ-2 ਵਿੱਚ ਤਾਇਨਾਤ ਜੂਨੀਅਰ ਇੰਜਨੀਅਰ (ਜੇ.ਈ.) ਮਨਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ […]
Continue Reading
