ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ

ਚੰਡੀਗੜ੍ਹ, 09 ਮਈ: ਦੇਸ਼ ਕਲਿੱਕ ਬਿਓਰੋਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸੁਰੱਖਿਆ ਕਾਰਨਾਂ ਦੇ ਮੱਦੇ ਨਜ਼ਰ ਮੁੱਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ  ਇਨ੍ਹਾਂ ਕੌਮੀ ਲੋਕ  ਅਦਾਲਤਾਂ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ

ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ, ਦੇਸ਼ ਕਲਿੱਕ ਬਿਓਰੋ    ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ […]

Continue Reading

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿੱਤੀ ਸਾਲ 2024-25 ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ ਅੰਮ੍ਰਿਤਸਰ ਦੇ ਬਿਜਲੀ ਡਿਸਟ੍ਰੀਬਿਊਸ਼ਨ ਨੈੱਟਵਰਕ ਦੇ ਆਧੁਨਿਕੀਕਰਨ ਸਬੰਧੀ ਪ੍ਰਗਤੀ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਇੱਕ ਪ੍ਰਮੁੱਖ ਧਾਰਮਿਕ, ਸੱਭਿਆਚਾਰਕ ਅਤੇ ਆਰਥਿਕ ਕੇਂਦਰ ਵਜੋਂ ਉਭਰ ਰਿਹਾ ਹੈ ਜਿਸ ਕਰਕੇ […]

Continue Reading

ਪੰਜਾਬ ਮੰਤਰੀ ਮੰਡਲ ਵੱਲੋਂ ਵੱਡਾ ਫੈਸਲਾ, ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ’ਚ ਲਿਆਉਣ ਦੀ ਦਿੱਤੀ ਸਹਿਮਤੀ

900 ਕਰਮਚਾਰੀ ਰੈਗੁਲਰ ਕਰਨ ਦੀ ਮਨਜ਼ੂਰੀ ਚੰਡੀਗੜ੍ਹ, 9 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸੂਬੇ ਦੇ ਲੋਕਾਂ ਦੇ ਭਲਾਈ, ਸੁਰੱਖਿਆ ਅਤੇ ਇਸ ਦੇ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਹ ਫੈਸਲੇ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ […]

Continue Reading

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅੱਜ ਦੂਰਦਰਸ਼ੀ ਤੇ ਲੋਕ ਭਲਾਈ ਵਾਲਾ ਫੈਸਲਾ ਲੈ ਕੇ ਸ਼ਹਿਰੀਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਵਜ਼ਾਰਤ ਦੀ ਮੀਟਿੰਗ ਵਿੱਚ ਸੂਬੇ ’ਚ ਕਿਫਾਇਤੀ ਰਿਹਾਇਸ਼ੀ ਯੋਜਨਾਵਾਂ ਵਿੱਚ ਤੇਜ਼ੀ ਲਿਆਉਣ ਅਤੇ ਅਰਬਨ ਅਸਟੇਟ ਦੇ ਤੇਜ਼ੀ ਨਾਲ ਵਿਕਾਸ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ […]

Continue Reading

ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 9 ਮਈ, 2025: ਦੇਸ਼ ਕਲਿੱਕ ਬਿਓਰੋਹਰ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਅਣਥੱਕ ਵਚਨਬੱਧਤਾ ਦੇ ਹਿੱਸੇ ਵਜੋਂ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 22 ਕੇਸਾਂ ਵਿੱਚ 23 ਸਰਕਾਰੀ ਮੁਲਾਜ਼ਮਾਂ ਅਤੇ 11 ਆਮ ਵਿਅਕਤੀਆਂ ਸਮੇਤ 34 ਵਿਅਕਤੀਆਂ ਨੂੰ ਜਾਲ ਵਿਛਾ ਕੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ […]

Continue Reading

ਬਲੈਕ ਆਊਟ ਨੂੰ ਲੈ ਕੇ ਡੀ ਸੀ ਪਟਿਆਲਾ ਵੱਲੋਂ ਨਵੇਂ ਹੁਕਮ ਜਾਰੀ

ਪਟਿਆਲਾ: 9 ਮਈ, ਦੇਸ਼ ਕਲਿੱਕ ਬਿਓਰੋ ਪਾਕਿਸਤਾਨ ਵੱਲੋਂ ਹਵਾਈ ਹਮਲਿਆ ਦੀ ਚਿਤਾਵਨੀ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading

HRTC ਨੇ ਰਾਤ ਨੂੰ ਪੰਜਾਬ ਤੇ ਜੰਮੂ ਜਾਣ ਵਾਲੀਆਂ ਸਾਰੀਆਂ ਬੱਸਾਂ ਨੂੰ ਰੋਕਿਆ

ਚੰਡੀਗੜ੍ਹ, 9 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਤੋਂ ਲਗਾਤਾਰ ਹੋ ਰਹੇ ਹਵਾਈ ਹਮਲਿਆਂ ਕਾਰਨ, ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਨੇ ਰਾਤ ਨੂੰ ਪੰਜਾਬ ਅਤੇ ਜੰਮੂ ਜਾਣ ਵਾਲੀਆਂ ਆਪਣੀਆਂ ਸਾਰੀਆਂ ਬੱਸਾਂ ਨੂੰ ਰੋਕ ਦਿੱਤਾ ਹੈ। ਜਿਸ ਤਹਿਤ ਹੁਣ ਹਿਮਾਚਲ ਤੋਂ ਪਠਾਨਕੋਟ, ਅੰਮ੍ਰਿਤਸਰ, ਜਲੰਧਰ ਅਤੇ ਜੰਮੂ ਲਈ ਰਾਤ ਨੂੰ ਬੱਸਾਂ ਨਹੀਂ ਚੱਲਣਗੀਆਂ। ਹਿਮਾਚਲ ਪ੍ਰਦੇਸ਼ ਤੋਂ ਇਨ੍ਹਾਂ […]

Continue Reading

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਚੰਡੀਗੜ੍ਹ, 9 ਮਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ। ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ […]

Continue Reading

ਡੱਲੇਵਾਲ ਵਲੋਂ ਸੂਬੇ ‘ਚ ਕਿਸਾਨ ਅੰਦੋਲਨ 15 ਦਿਨਾਂ ਲਈ ਮੁਲਤਵੀ ਕਰਨ ਦਾ ਐਲਾਨ

ਫਰੀਦਕੋਟ, 9 ਮਈ, ਦੇਸ਼ ਕਲਿਕ ਬਿਊਰੋ :ਫਰੀਦਕੋਟ ਵਿੱਚ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸੂਬੇ ਵਿੱਚ ਕਿਸਾਨ ਅੰਦੋਲਨ ਨੂੰ 15 ਦਿਨਾਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਡੱਲੇਵਾਲ ਨੇ ਇਹ ਫੈਸਲਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਲਿਆ ਹੈ।ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ […]

Continue Reading