AAP ਪੰਜਾਬ ਦੇ ਨਵ ਨਿਯੁਕਤ ਇੰਚਾਰਜ ਮਨੀਸ਼ ਸਿਸੋਦੀਆ ਚੰਡੀਗੜ੍ਹ ਪਹੁੰਚੇ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਨਿਯੁਕਤ ਇੰਚਾਰਜ ਮਨੀਸ਼ ਸਿਸੋਦੀਆ ਚੰਡੀਗੜ੍ਹ ਪਹੁੰਚ ਗਏ ਹਨ। ਅੱਜ ਚੰਡੀਗੜ੍ਹ ਹਵਾਈ ਅੱਡੇ ’ਤੇ ਉਨ੍ਹਾਂ ਦਾ ਢੋਲ ਨਗਾਰਿਆਂ ਨਾਲ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਤਿੰਨ ਸਾਲਾਂ ਵਿੱਚ ਬਹੁਤ ਵਧੀਆ ਕੰਮ ਕੀਤੇ ਹਨ। ਪਿਛਲੀ ਸਰਕਾਰ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ CDPO ਦਫਤਰ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ , 24 ਮਾਰਚ, ਦੇਸ਼ ਕਲਿੱਕ ਬਿਓਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਸੀ ਡੀ ਪੀ ਓ ਦਫਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ ਗਿਆ ਤੇ ਸੀ ਡੀ ਪੀ ੳ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ । ਇਸ ਸਮੇਂ ਯੂਨੀਅਨ […]

Continue Reading

ਤਹਿਸੀਲਦਾਰਾਂ ਤੋਂ ਬਾਅਦ ਹੁਣ 191 ਪੁਲਿਸ ਮੁਨਸ਼ਿਆਂ ਦੇ ਤਬਾਦਲੇ, ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਯਤਨ ਤੇਜ਼ : ਹਰਪਾਲ ਚੀਮਾ

ਹੁਣ ਕੋਈ ਵੀ ਪੁਲੀਸ ਮੁਨਸ਼ੀ ਦੋ ਸਾਲ ਤੋਂ ਵੱਧ ਇੱਕ ਥਾਣੇ ਵਿੱਚ ਨਹੀਂ ਰਹਿ ਸਕੇਗਾ, ਇੱਕ ਹੀ ਥਾਣੇ ਵਿੱਚ ਲੰਮਾ ਸਮਾਂ ਰਹਿਣ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਬਣੀ ਰਹਿੰਦੀ ਹੈ-ਚੀਮਾ  ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ।  ਹਾਲ ਹੀ ਵਿੱਚ […]

Continue Reading

ਪੰਜਾਬ ’ਚ ਜਵਾਈ ਨੇ ਗੋਲੀ ਮਾਰ ਕੇ ਸੱਸ ਦਾ ਕੀਤਾ ਕਤਲ

ਤਰਨਤਾਰਨ, 24 ਮਾਰਚ, ਦੇਸ਼ ਕਲੱਕ ਬਿਓਰੋ : ਇਕ ਵਿਅਕਤੀ ਨੇ ਗੋਲੀ ਮਾਰ ਕੇ ਆਪਣੀ ਸੱਸ ਦਾ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਦੇ ਨੇੜਲੇ ਪਿੰਡ ਬਾਕੀਪੁਰ ਵਿੱਚ ਇਕ ਵਿਅਕਤੀ ਨੇ ਸਹੁਰੇ ਘਰ ਗੋਲੀ ਮਾਰ ਕੇ ਆਪਣੀ ਸੱਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕਿਓਰਿਟੀ ਗਾਰਡ ਦੇ ਤੌਰ ਉਤੇ […]

Continue Reading

ਹੱਦਬੰਦੀ ਤਹਿਤ ਲੋਕ ਸਭਾ ਸੀਟਾਂ ਵਧਾਉਣਾ ਜਾਂ ਘਟਾਉਣਾ ਚੋਣ ਕਮਿਸ਼ਨ ਦਾ ਕੰਮ ਹੈ, ਭਾਜਪਾ ਦਾ ਨਹੀਂ : ਹਰਜੀਤ ਗਰੇਵਾਲ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ ਵਧਾਉਣ ਦੇ ਭਾਜਪਾ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੇ ਦੋਸ਼ਾਂ ‘ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ, ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦਾ ਕੰਮ ਹੈ, ਜੋ ਕਿ ਇੱਕ ਸੁਤੰਤਰ ਸੰਵਿਧਾਨਕ ਸੰਸਥਾ ਹੈ, […]

Continue Reading

ਅਕਾਲ ਤਖ਼ਤ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ: ਐਡਵੋਕੇਟ ਧਾਮੀ

ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਅਹੁਦੇ ਦਾ ਸਿਧਾਂਤ ਹੋਵੇਗਾ ਲਾਗੂਅੰਮ੍ਰਿਤਸਰ, 24 ਮਾਰਚ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ […]

Continue Reading

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ […]

Continue Reading

ਵਿਧਾਨ ਸਭਾ ’ਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੇ ਜਾਰੀ ਹੋਏ ਨੋਟੀਫਿਕੇਸ਼ਨ ਦਾ ਮਾਮਲਾ ਚੁੱਕਿਆ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਮੁੱਦਾ ਅੱਜ ਫਿਰ ਗੂੰਜਿਆ ਹੈ। ਅੱਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਦਾ ਚੁੱਕਿਆ। ਪ੍ਰਤਾਪ ਸਿੰਘ ਬਾਜਵਾ ਨੇ ਮੁੱਦਾ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ […]

Continue Reading

ਨੂਰਪੁਰ ਬੇਦੀ ਦੇ ਪਹਾੜੀ ਖੇਤਰ ਨੂੰ ਸਿੰਜਾਈਯੋਗ ਪਾਣੀ ਦੇਣ ਸਬੰਧੀ ਦੋ ਕੰਪਨੀਆਂ ਦੀ ਪ੍ਰਾਜੈਕਟ ਰਿਪੋਰਟ ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਦੇ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਜੰਗੀ ਪੱਧਰ ‘ਤੇ ਚਾਰਾਜੋਈ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦੇ ਇਕ ਵਿਸ਼ੇ ਦੀ ਪ੍ਰੀਖਿਆ ਰੱਦ ਕੀਤੀ

ਐੱਸ.ਏ.ਐੱਸ ਨਗਰ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਮਿਤੀ 12-03-25 ਨੂੰ ਲਈ ਗਈ ਪ੍ਰੀਖਿਆ ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਬੋਰਡ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ […]

Continue Reading