ਸ਼ਿਖਾ ਨਹਿਰਾ ਨੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਪਟਿਆਲਾ ਵਜੋਂ ਅਹੁਦਾ ਸੰਭਾਲਿਆ

ਪਟਿਆਲਾ,14 ਅਕਤੂਬਰ: ਦੇਸ਼ ਕਲਿੱਕ ਬਿਓਰੋ ਸ਼ਿਖਾ ਨਹਿਰਾ,ਡਿਪਟੀ ਡਾਇਰੈਕਟਰ,ਲੋਕ ਸੰਪਰਕ ਵਿਭਾਗ ਪੰਜਾਬ ਨੇਪਟਿਆਲਾ ਵਿਖੇ ਡਿਪਟੀ ਡਾਇਰੈਕਟਰ ਪਟਿਆਲਾ ਵਜੋਂ ਅਹੁਦਾ ਸੰਭਾਲ ਲਿਆ ਹੈ । ਸ਼ਿਖਾਨਹਿਰਾ ਵਿਭਾਗ ਵੱਲੋਂ ਹਾਲ ਹੀ ਵਿੱਚ ਬਣਾਏ ਗਏ ਇਸ ਡਵੀਜ਼ਨਲ ਅਹੁਦੇ ਨੂੰ ਸੰਭਾਲਣ ਵਾਲੇਪਹਿਲੇ ਮਹਿਲਾ ਅਧਿਕਾਰੀ ਬਣ ਗਏ ਹਨ ।ਸ਼ਿਖਾ ਨਹਿਰਾ ਲੋਕ ਸੰਪਰਕ ਵਿਭਾਗ ਵਿੱਚ 33 ਸਾਲਾਂ ਤੋਂ ਇੱਕ ਸ਼ਾਨਦਾਰ ਭੂਮਿਕਾਨਿਭਾ ਰਹੇ ਹਨ […]

Continue Reading

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰੀ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਨ ਦੀ ਅਪੀਲ ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ […]

Continue Reading

”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

ਸੂਬੇ ਭਰ ਵਿੱਚ ਬਜੁਰਗਾਂ ਦੀ ਸਿਹਤ ਸਬੰਧੀ ਕੈਂਪ ਲਗਾਏ ਜਾਣਗੇਚੰਡੀਗੜ੍ਹ, 14 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ ਦੌਰਾਨ ਪੰਜਾਬ […]

Continue Reading

ਪੰਚਾਇਤੀ ਚੋਣਾਂ : ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ […]

Continue Reading

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਕੇਂਦਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

• ਮੁੱਖ ਮੰਤਰੀ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਨਾਲ ਕੀਤਾ ਵਾਅਦਾ ਪੁਗਾਇਆ; ਕੇਂਦਰ ਸਰਕਾਰ ਕੋਲ ਉਠਾਏ ਮਸਲੇ• ਕੇਂਦਰ ਸਰਕਾਰ ਨੇ ਵਾਧੂ ਸਟੋਰੇਜ ਸਮਰੱਥਾ ਲਈ 31 ਮਾਰਚ 2025 ਤੱਕ ਸੂਬੇ ਤੋਂ 120 ਲੱਖ ਮੀਟਰਿਕ ਟਨ ਅਨਾਜ ਚੁੱਕਣ ਦੀ ਹਾਮੀ ਭਰੀ • ਐਫ.ਸੀ.ਆਈ. ਦੇ ਡਿੱਪੂਆਂ ਵਿੱਚ ਚੌਲ ਦੀ ਡਿਲਵਰੀ ਲਈ ਲੱਗਦੇ ਟਰਾਂਸਪੋਰਟੇਸ਼ਨ ਖ਼ਰਚੇ ਦੀ ਪੂਰਤੀ ਕਰੇਗੀ ਭਾਰਤ […]

Continue Reading

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ : ਹਰਦੀਪ ਮੁੰਡੀਆ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕਲੋਨਾਈਜ਼ਰਾਂ ਦੇ ਘੱਟੋ-ਘੱਟ 50 ਕੇਸਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ […]

Continue Reading

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ, ਹਾਈ ਕੋਰਟ ਵੱਲੋਂ 700 ਪਟੀਸ਼ਨਾਂ ਰੱਦ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।ਅਜਿਹੇ ‘ਚ ਸਪੱਸ਼ਟ […]

Continue Reading

ਪੰਜਾਬ ਦੇ ਕਾਂਗਰਸੀ ਆਗੂ ਰਾਜ ਸੂਬਾ ਕਮਿਸ਼ਨ ਨੂੰ ਮਿਲੇ, ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਆਗੂਆਂ ਨੇ ਸੂਬਾ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ। ਜਿਸ ਕਾਰਨ ਲੋਕਾਂ […]

Continue Reading

ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲੀ

ਮੋਹਾਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲਕੇ ਹੁਣ 22 ਅਕਤੂਬਰ 2024 ਮੰਗਲਵਾਰ ਕੀਤੀ ਗਈ ਹੈ।

Continue Reading

ਵੱਡੀ ਪ੍ਰਾਪਤੀ : ਪੰਜਾਬ ਪੁਲਸ ਵਲੋਂ ਚਾਰ ਗੈਂਗਸਟਰ ਗ੍ਰਿਫ਼ਤਾਰ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰ ਅਮਰੀਕਾ ਅਤੇ […]

Continue Reading