ਪੰਜਾਬ ‘ਚ ਅੱਧੀ ਰਾਤੀਂ ਸੁਣਾਈ ਦਿੱਤੀਆਂ ਧਮਾਕਿਆਂ ਦੀਆਂ ਆਵਾਜ਼ਾਂ
ਚੰਡੀਗੜ੍ਹ, 8 ਮਈ, ਦੇਸ਼ ਕਲਿਕ ਬਿਊਰੋ :ਆਪ੍ਰੇਸ਼ਨ ਸੰਧੂਰ ਦੇ 24 ਘੰਟੇ ਬਾਅਦ, ਬੁੱਧਵਾਰ-ਵੀਰਵਾਰ ਦੀ ਅੱਧੀ ਰਾਤ ਨੂੰ ਪੰਜਾਬ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਹ ਆਵਾਜ਼ਾਂ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸੁਣਾਈ ਦਿੱਤੀਆਂ। ਅੰਮ੍ਰਿਤਸਰ ਵਿੱਚ, ਲੋਕਾਂ ਨੇ ਰਾਤ 1:02 ਵਜੇ ਤੋਂ 1:09 ਵਜੇ ਦੇ ਵਿਚਕਾਰ 6 ਧਮਾਕਿਆਂ ਦੀ ਆਵਾਜ਼ ਸੁਣੀ।ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ […]
Continue Reading
