ਜ਼ਮੀਨੀ ਘੋਲ ਤੇਜ਼ ਕਰਨ ਦਾ ਸੱਦਾ ਦਿੰਦਿਆਂ ਦਲਿਤ ਮੁਕਤੀ ਮਾਰਚ ਸੇਖਾ ਵਿਖੇ ਸਮਾਪਤ

ਤੋਲਾਵਾਲ ਤੋਂ ਆਰੰਭਿਆ ਗਿਆ ਸੀ ਮਾਰਚ ਦਲਜੀਤ ਕੌਰ  ਬਰਨਾਲਾ, 6 ਅਕਤੂਬਰ, 2024: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 20 ਅਗਸਤ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਤੋਲੇਵਾਲ ਤੋਂ ਆਰੰਭਿਆ ਦਲਿਤ ਮੁਕਤੀ ਮਾਰਚ 300 ਪਿੰਡਾਂ ਵਿੱਚ ‘ਜ਼ਮੀਨੀ ਘੋਲ ਤੇਜ਼ ਕਰਨ ਲਈ ਲਾਮਬੰਦੀ ਦਾ ਸੱਦਾ ਦਿੰਦਿਆਂ ਅੱਜ 47ਵੇਂ ਦਿਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ ਦੀ ਨਜ਼ੂਲ ਜ਼ਮੀਨ ਵਿੱਚ ਝੰਡਾ […]

Continue Reading

ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਅਤੇ ਜਨਤਕ ਜਥੇਬੰਦੀਆਂ ਵੱਲੋਂ SHO ਦੇ ਘਿਰਾਓ ਦਾ ਐਲਾਨ

ਦਲਜੀਤ ਕੌਰ  ਰਾਏਕੋਟ, 6 ਅਕਤੂਬਰ, 2024: ਅੱਜ ਇੱਥੇ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਅਤੇ ਭਾਰਤੀ ਕਿਸਾਨ ਯੂਨੀਅਨ ਅਜਾਦ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਦੋਵਾਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਤਲਵੰਡੀ […]

Continue Reading

11 ਅਕਤੂਬਰ ਨੂੰ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਤੇ ਜਾਵੇਗਾ ਵੱਡਾ ਜਥਾ: ਜਗਤਾਰ ਸਿੰਘ ਦੇਹੜਕਾ

 ਝੋਨੇ ਦੀ ਖਰੀਦ ਅਤੇ ਡੀਏਪੀ ਦਾ ਪ੍ਰਬੰਧ ਨਾ ਕਰਨਾ ਸਰਕਾਰ ਦੀ ਵੱਡੀ ਨਾਕਾਮੀ: ਇੰਦਰਜੀਤ ਸਿੰਘ ਧਾਲੀਵਾਲ ਦਲਜੀਤ ਕੌਰ ਲੁਧਿਆਣਾ, 06 ਅਕਤੂਬਰ, 2024:  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲਾ ਲੁਧਿਆਣਾ ਦੀ ਮੀਟਿੰਗ ਰਾਏਕੋਟ ਦੇ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ […]

Continue Reading

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 06 ਅਕਤੂਬਰ : ਦੇਸ਼ ਕਲਿੱਕ ਬਿਓਰੋਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ […]

Continue Reading

CM ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀ : ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ […]

Continue Reading

ਪੰਜਾਬ ’ਚ ਜਾਗਰਣ ਦੌਰਾਨ ਹਨ੍ਹੇਰੀ ਨੇ ਪੁੱਟਿਆ ਪੰਡਾਲ, ਦੋ ਦੀ ਮੌਤ, 15 ਜ਼ਖਮੀ

ਲੁਧਿਆਣਾ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਆਈ ਤੇਜ਼ ਹਨ੍ਹੇਰੀ ਕਾਰਨ ਚੱਲ ਰਹੇ ਜਾਗਰਣ ਦਾ ਪੰਡਾਲ ਪੁੱਟਿਆ ਗਿਆ। ਪੰਡਾਲ ਵਿੱਚ ਲੱਗੇ ਲੋਹੇ ਦੇ ਢਾਂਚੇ ਕਾਰਨ ਦੋ ਦੀ ਮੌਤ ਹੋ ਗਈ ਜਦੋਂ ਕਿ 15 ਦੇ ਕਰੀਬ ਹੋਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹੰਬੜਾ ਰੋਡ ਉਤੇ ਬਣੇ ਸ੍ਰੀ ਗੋਵਿੰਦ ਗੋਧਾਮ ਮੰਦਿਰ ਨੇ […]

Continue Reading

ਪੱਛਮੀ ਗੜਬੜੀ ਕਾਰਨ ਮੌਸਮ ਦਾ ਮਿਜ਼ਾਜ਼ ਬਦਲਿਆ

ਚੰਡੀਗੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਲਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਮੌਸਮ ਠੰਡਾ ਹੋ ਗਿਆ ਹੈ। ਅੱਜ ਵੀ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ।ਜਦੋਂ ਕਿ ਮੌਸਮ ਵਿਭਾਗ ਨੇ […]

Continue Reading

ਸਰਪੰਚ ਲਈ ‘ਆਪ’ ਉਮੀਦਵਾਰ ਦੇ ਵੱਜੀ ਗੋਲੀ

ਅਕਾਲੀ ਦਲ ਤੇ ਆਮ ਆਦਮੀ ਪਾਰਟੀ ’ਚ ਹੋਈ ਝੜਪ ਜਲਾਲਾਬਾਦ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਸ਼ਾਮ ਨੂੰ ਜਲਾਲਾਬਾਦ ਵਿਖੇ ਬੀਡੀਪੀਓ ਦਫ਼ਤਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਆਪਸੀ ਹੋਈ ਬੋਲਚਾਲ ਦਾ […]

Continue Reading

ਅੱਜ ਦਾ ਇਤਿਹਾਸ

6 ਅਕਤੂਬਰ 1903 ਨੂੰਬ੍ਰਿਟਿਸ਼ ਔਰਤਾਂ ਦੇ ਅਧਿਕਾਰ ਦੇ ਸਮਰਥਨ ਵਿੱਚ ਦ ਵੂਮੈਨਜ਼ ਸੋਸ਼ਲ ਐਂਡ ਪੋਲੀਟਿਕਲ ਯੂਨੀਅਨ ਦੀ ਸਥਾਪਨਾ ਕੀਤੀ ਗਈ।ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 6 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 06-10-2024

ਐਤਵਾਰ, ੨੧ ਅੱਸੂ (ਸੰਮਤ ੫੫੬ ਨਾਨਕਸ਼ਾਹੀ), (ਅੰਗ : ੭੮੮) ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ […]

Continue Reading