ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਦੌਰਾਨ ਪੋਸ਼ਟਿਕ ਆਹਾਰ ਬਾਰੇ ਦਿੱਤੀ ਜਾਣਕਾਰੀ
ਫਾਜ਼ਿਲਕਾ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਸਤਾ ਕਲਾਂ ਸਰਕਲ ਸੁਪਰਵਾਈਜਰ ਮੈਡਮ ਜੋਗਿੰਦਰ ਕੌਰ ਅਤੇ ਬਲਾਕ ਫਾਜ਼ਿਲਕਾ ਦੇ ਪੋਸ਼ਣ ਕੁਆਰਡੀਨੇਟਰ ਇੰਦਰਜੀਤ ਅਤੇ ਹਸਤਾ ਕਲਾਂ ਦੀਆਂ ਸਮੂਹ ਵਰਕਰਾਂ ਨੇ ਮਿਲ ਕੇ ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਮਨਾਇਆ। ਇਯ ਮੌਕੇ ਪੁਜੀਆ ਨਵ ਵਿਆਹੀਅ ਤੇ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਅਤੇ ਨਾਲ 6 ਮਹੀਨੇ ਦੇ ਉਪਰ […]
Continue Reading