ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਚੇਅਰਮੈਨ ਡਾ. ਮਲਕੀਤ ਸਿੰਘ

ਬਠਿੰਡਾ, 2 ਜੁਲਾਈ : ਦੇਸ਼ ਕਲਿੱਕ ਬਿਓਰੋ Benefits of public welfare schemes: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਪੱਛੜੇ ਵਰਗਾਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ/ਯੋਜਨਾਵਾਂ ਦਾ ਲਾਭ ਆਮ ਲੋਕਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਵੱਧ ਤੋਂ ਵੱਧ ਲੋਕਾਂ ਨੂੰ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ […]

Continue Reading

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ

ਅੰਮ੍ਰਿਤਸਰ, 2 ਜੁਲਾਈ- ਦੇਸ਼ ਕਲਿੱਕ ਬਿਓਰੋHigh-level coordination committee meeting: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ […]

Continue Reading

ਪੰਜਾਬ ‘ਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਕੇ ਅਣਐਲਾਨੀ ਐਮਰਜੈਂਸੀ ਲਗਾ ਰਹੇ ਕੇਜਰੀਵਾਲ-ਮਾਨ : ਚੁੱਘ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਗਾਈ ਜਾ ਰਹੀ ਹੈ। ਅੱਜ ਮੋਹਾਲੀ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਹੋਰ ਸੀਨੀਅਰ ਅਕਾਲੀ […]

Continue Reading

ANM ਅਤੇ LHV ਯੂਨੀਅਨ ਦੀ ਸਿਹਤ ਮੰਤਰੀ ਨਾਲ ਹੋਈ ਮੀਟਿੰਗ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਏ ਐਨ ਐਮ ਅਤੇ ਐਲ ਐਚ ਵੀ ਯੂਨੀਅਨ ਦੀ ਇਕ ਅਹਿਮ ਮੀਟਿੰਗ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਨਾਲ ਹੋਈ। ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੁਸ਼ਮਾ ਅਰੋੜਾ ਦੀ ਅਗਵਾਈ ਵਫਦ ਵਿਚ ਯੂਨੀਅਨ ਦੀ ਚੇਅਰਪਰਸ਼ਨ ਜਸਬੀਰ ਕੌਰ ਮੂਣ, ਸੂਬਾ ਜਨਰਲ ਸਕੱਤਰ ਮਨਜੀਤ ਕੌਰ ਬਾਜਵਾ ਗੁਰਦਾਸਪੁਰ […]

Continue Reading

ਬਿਕਰਮ ਸਿੰਘ ਮਜੀਠੀਆ ਦਾ 4 ਦਿਨ ਦਾ ਰਿਮਾਂਡ ਮਿਲਿਆ

ਮੋਹਾਲੀ, 2 ਜੁਲਾਈ, ਦੇਸ਼ ਕਲਿਕ ਬਿਊਰੋ :Majithia’s remand extended by 4 days: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ (2 ਜੁਲਾਈ) ਨੂੰ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ । ਅਦਾਲਤ ਵੱਲੋਂ 4 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। […]

Continue Reading

ਪਾਕਿਸਤਾਨੀ ਡਰੋਨ ਹਮਲੇ ‘ਚ ਜ਼ਖਮੀ ਹੋਏ ਲਖਵਿੰਦਰ ਸਿੰਘ ਨੇ ਦਮ ਤੋੜਿਆ

ਫਿਰੋਜ਼ਪੁਰ, 2 ਜੁਲਾਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਸਰਹੱਦ ਨਾਲ ਲੱਗਦੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਕਿਸਤਾਨੀ ਡਰੋਨ (Pakistani drone) ਹਮਲੇ ਵਿੱਚ ਜ਼ਖਮੀ ਹੋਏ ਲਖਵਿੰਦਰ ਸਿੰਘ (55) (Lakhwinder Singh) ਨੇ ਆਖਰਕਾਰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ, 9 ਮਈ ਦੀ ਰਾਤ ਨੂੰ, ਇੱਕ ਪਾਕਿਸਤਾਨੀ ਡਰੋਨ ਉਸਦੇ ਘਰ ‘ਤੇ ਡਿੱਗਿਆ ਸੀ, […]

Continue Reading

ਮੋਹਾਲੀ ’ਚ ਨਿਕਲੀਆਂ ਸਰਕਾਰੀ ਨੌਕਰੀਆਂ

ਮੋਹਾਲੀ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਨੌਕਰੀ ਲਈ ਉਡੀਕ ਕਰ ਰਹੇ ਨੌਜਵਾਨਾਂ ਲਈ ਚੰਗੀ ਖਬਰ ਹੈ ਕਿ ਸਰਾਕਾਰੀ ਨੌਕਰੀਆਂ (government jobs) ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ (Punjab State Legal Services Authority) ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪ੍ਰੋਸੈਸ ਸਰਵਰ (ਗਰੁੱਪ ਡੀ) ਦੀਆਂ ਅਸਾਮੀਆਂ ਵਾਸਤੇ […]

Continue Reading

ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ’ਚ ਲਿਆ

ਮੋਹਾਲੀ, 2 ਜੁਲਾਈ, ਦੇਸ਼ ਕਲਿੱਕ ਬਿਓਰੋ : Sukhbir Badal taken into custody: ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਏ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਅਕਾਲੀ ਆਗੂਆਂ ਨੇ ਅੱਜ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕਰ ਲਿਆ […]

Continue Reading

ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂਆਂ ਨੂੰ ਘਰਾਂ ’ਚ ਕੀਤਾ ਬੰਦ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਏ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਅਕਾਲੀ (Shiromani Akali Dal) ਆਗੂਆਂ ਨੇ ਅੱਜ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਕਈ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕਰ […]

Continue Reading

ਕਪੂਰਥਲਾ ‘ਚ ਅਵਾਰਾ ਪਸ਼ੂ ਨਾਲ ਟਕਰਾ ਕੇ ਪਲਟਿਆ ਆਟੋ, 8 ਸਕੂਲੀ ਵਿਦਿਆਰਥੀ ਜ਼ਖਮੀ

ਕਪੂਰਥਲਾ, 2 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਕਪੂਰਥਲਾ ਵਿਖੇ ਇੱਕ ਸਕੂਲੀ ਆਟੋ ਅਵਾਰਾ ਪਸ਼ੂ ਨਾਲ ਟਕਰਾ ਕੇ ਪਲਟ ਗਿਆ। ਇਹ ਘਟਨਾ ਬਿਸ਼ਨਪੁਰ ਨੇੜੇ ਹੋਈ, ਜਿੱਥੇ ਆਟੋ ਵਿਦਿਆਰਥੀਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ। ਆਟੋ ‘ਚ ਕੇਂਦਰੀ ਵਿਦਿਆਲੇ ਦੇ ਕੁੱਲ 15 ਵਿਦਿਆਰਥੀ ਸਵਾਰ ਸਨ।ਇਸ ਹਾਦਸੇ ‘ਚ 8 ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਥਾਨਕ […]

Continue Reading