ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ- ਮੈਂ ਆਪਣੇ ਸਾਰੇ ਅਹੁਦੇ ਛੱਡ ਕੇ ਕਿਸਾਨਾਂ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਤਿਆਰ ਹਾਂ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ, ਇਸ ਲਈ ਸਾਨੂੰ ਮਿਲ ਕੇ ਆਪਣੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਨਾਲ ਹੈ […]

Continue Reading

ਬਾਰਡਰ ਬੰਦ ਕਰਨ ਨਾਲ ਕੇਂਦਰ ਸਰਕਾਰ ਨੂੰ ਕੋਈ ਫ਼ਰਕ ਨਹੀਂ, ਇਸ ਦਾ ਸਿੱਧਾ ਨੁਕਸਾਨ ਪੰਜਾਬ ਨੂੰ ਹੋ ਰਿਹਾ ਹੈ: ਮੀਤ ਹੇਅਰ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਸੀਂ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਹੀ ਕਰਾਂਗੇ। ਪਰ ਅੱਜ ਬਾਰਡਰ ਬੰਦ ਹੋਣ ਕਾਰਨ ਅਜਿਹਾ ਮਾਹੌਲ ਬਣ ਗਿਆ ਹੈ ਕਿ ਜੋ ਉਦਯੋਗ ਇੱਥੇ ਸਨ ਉਹ ਵੀ ਪੰਜਾਬ ਛੱਡ ਕੇ ਜਾ ਰਹੇ ਹਨ। […]

Continue Reading

ਪੰਜਾਬ ਦੇ RDF ਫੰਡਾਂ ਦੇ ਰੋਕੇ ਜਾਣ ‘ਤੇ ਕਾਂਗਰਸੀ ਸਾਂਸਦ ਕਦੇ ਨਹੀਂ ਬੋਲੇ: ਕੁਲਦੀਪ ਧਾਲੀਵਾਲ

ਚੰਡੀਗੜ੍ਹ: 20 2ਮਾਰਚ, ਦੇਸ਼ ਕਲਿੱਕ ਬਿਓਰੋਕਾਂਗਰਸ ਸਾਂਸਦ ਮੈਂਬਰਾਂ ਵੱਲੋਂ ਸੰਸਦ ਦੇ ਬਾਹਰ ਪੰਜਾਬ ਦੇ ਹਿਤੈਸ਼ੀ ਹੋਣ ਦਾ ਦਿਖਾਵਾ ਕਰਨ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਕਸ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਕੇਂਦਰ ਵੱਲੋਂ ਪੰਜਾਬ ਦੇ RDF ਫੰਡਾਂ ਦੇ ਰੋਕੇ ਜਾਣ ‘ਤੇ ਕਾਂਗਰਸੀ ਸਾਂਸਦ ਕਿੰਨੀ ਵਾਰ ਬੋਲੇ ਹਨ

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਤੋਹਫਾ

 ਮਲੋਟ, 20 ਮਾਰਚ, ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਵਿਚ  ਮਲੋਟ ਸ਼ਹਿਰ ਨੂੰ ਇੱਕ ਸੌਗਾਤ ਦਿੰਦਿਆਂ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਉਦਘਾਟਨ ਕੀਤਾ । ਸ਼ਹਿਰ ਦੇ ਬਠਿੰਡਾ ਚੌਂਕ ਵਿੱਚ ਜਿੱਥੇ ਅਬੋਹਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਬਠਿੰਡਾ ਤੋਂ ਸ਼ਹਿਰ ਵਿੱਚ ਦਾਖਲ ਹੋਇਆ ਜਾਂਦਾ ਹੈ ਉੱਥੇ ਇੱਕ ਸ਼ਾਨਦਾਰ ਸਵਾਗਤੀ ਪਾਰਕ […]

Continue Reading

ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਲੰਬੇ ਸਮੇਂ ਤੋਂ ਸੜਕ ਬੰਦ ਰਹਿਣ ਕਾਰਨ ਉਦਯੋਗ ਠੱਪ ਹੋ ਗਿਆ ਹੈ : ਹਰਪਾਲ ਚੀਮਾ

ਕਿਹਾ, ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਕੁੰਜੀ ਹੈ ਰੁਜ਼ਗਾਰ ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵੱਡੇ ਪੱਧਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ‘ਤੇ […]

Continue Reading

ਸੰਸਦ ਦੇ ਬਾਹਰ ਪ੍ਰਦਰਸ਼ਨ ਨੂੰ ਲੈ ਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਾਂਗਰਸੀ ਸਾਂਸਦਾਂ ‘ਤੇ ਚੁੱਕੇ ਸਵਾਲ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋਕਿਸਾਨਾਂ ਖਿਲਾਫ ਕਾਰਵਾਈ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਐਮ ਪੀਜ਼ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਦੇ ਕੌਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੁੱਛਿਆ ਹੈ ਕਿ ਸੰਸਦ ਵਿੱਚ 100 ਦੇ ਕਰੀਬ ਕਾਂਗਰਸ ਦੇ ਮੈਂਬਰ ਹਨ ਅਤੇ ਉਨ੍ਹਾਂ ਨੈ ਕਿਸਾਨੀ ਮਸਲਿਆਂ ਨਾ ਸੰਬੰਧਤ ਕਿੰਨੇ ਮੁੱਦੇ ਸੰਸਦ ਵਿੱਚ […]

Continue Reading

ਅਗਨੀਵੀਰ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਸ਼ਰੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ, ਦੇਸ਼ ਕਲਿੱਕ ਬਿਓਰੋ : ਡਿਪਟੀ ਡਾਇਰੈਕਟਰ ਰੋਜ਼ਗਾਰ, ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਅੱਜ ਇੱਥੇ ਦੱਸਿਆ ਕਿ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਨ ਲਈ ਲਿੰਕ ਫਰਵਰੀ ਦੇ ਚੌਥੇ ਹਫ਼ਤੇ ਤੋਂ ਅਪ੍ਰੈਲ 2025 ਦੇ ਦੂਜੇ ਹਫ਼ਤੇ ਤੱਕ ਖੋਲ੍ਹਿਆ ਗਿਆ ਹੈ। ਇਸ ਲਈ ਚਾਹਵਾਨ ਪ੍ਰਾਰਥੀ ਵੈਬਸਾਈਟ (https://www.joinindianarmy.nic.in/Authentication.aspx) ਪੋਰਟਲ ਤੇ ਅਪਲਾਈ ਕਰ ਸਕਦੇ ਹਨ।ਇਸ […]

Continue Reading

ਸ਼ੰਭੂ ਬਾਰਡਰ ‘ਤੇ ਆਵਾਜਾਈ ਬਹਾਲ, ਇੱਕ ਪਾਸਾ ਖੋਲ੍ਹਿਆ

ਸ਼ੰਭੂ, 20 ਮਾਰਚ, ਦੇਸ਼ ਕਲਿਕ ਬਿਊਰੋ :ਪੁਲਿਸ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਅੰਦੋਲਨ ਨੂੰ ਹਟਾਏ ਜਾਣ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਹੁਣ ਤੱਕ ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪਾਂ ਹੋ ਚੁੱਕੀਆਂ ਹਨ।ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਕੀਤੀ ਗਈ ਬੈਰੀਕੇਡਿੰਗ ਨੂੰ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸ਼ਾਮ 7.30 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਬਜਟ ਸ਼ੈਸ਼ਨ ਕੱਲ੍ਹ 21 ਮਾਰਚ ਨੂੰ ਸ਼ੁਰੂ ਹੋਣ ਵਾਲਾ ਹੈ। ਅੱਜ ਦੀ […]

Continue Reading

ਕਿਸਾਨੀ ਧਰਨੇ ਚੁੱਕਣ ਤੋਂ ਬਾਅਦ ਵੱਖ ਵੱਖ ਥਾਈਂ ਕਿਸਾਨਾਂ ਵੱਲੋਂ ਪ੍ਰਦਰਸ਼ਨ, ਪੁਲਿਸ ਨਾਲ ਉਲਝੇ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ : ਹਰਿਆਣਾ ਬਾਰਡਰ ਉਤੇ ਕਿਸਾਨਾਂ ਦੇ ਚਲ ਰਹੇ ਅੰਦੋਲਨ ਨੂੰ ਬੀਤੇ ਰਾਤ ਨੂੰ ਸਰਕਾਰ ਵੱਲੋਂ ਜ਼ਬਰੀ ਚੁੱਕੇ ਜਾਣ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਦੀ ਇਸ ਕਾਰਵਾਈ ਖਿਲਾਫ ਅੱਜ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ਉਤੇ ਪ੍ਰਦਰਸ਼ਨ ਕੀਤਾ ਗਿਆ। ਮੋਗਾ ਵਿੱਚ ਕਿਸਾਨਾਂ ਵੱਲੋਂ ਡੀਸੀ ਦਫ਼ਤਰ […]

Continue Reading