ਕਿਸਾਨਾਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਪੰਜਾਬ ਦੇ ਕਾਂਗਰਸੀਆਂ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ, 20 ਮਾਰਚ, ਦੇਸ਼ ਕਲਿਕ ਬਿਊਰੋ :ਬਜਟ ਸੈਸ਼ਨ ਦੇ ਸੱਤਵੇਂ ਦਿਨ ਅੱਜ ਵੀਰਵਾਰ ਨੂੰ ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ‘ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ-ਹਰਿਆਣਾ ਸਰਹੱਦ ’ਤੇ ਕਿਸਾਨਾਂ ਖ਼ਿਲਾਫ਼ ਕਾਰਵਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ।ਫਿਲਹਾਲ ਲੋਕ ਸਭਾ […]

Continue Reading

ਇੰਪਰੂਵਮੈਂਟ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਧਾਲੀਵਾਲ 22 ਮਾਰਚ ਨੂੰ ਸੰਭਾਲਣਗੇ ਆਹੁਦਾ

ਫਰੀਦਕੋਟ 20 ਮਾਰਚ 2025, ਦੇਸ਼ ਕਲਿੱਕ ਬਿਓਰੋ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ 22 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਇੰਪਰੂਵਮੈਂਟ ਟਰੱਸਟ ਦਫ਼ਤਰ ਫਰੀਦਕੋਟ  (ਕੋਟਕਪੂਰਾ ਰੋਡ) ਵਿਖੇ  ਸਾਹਮਣੇ  ਬਾਬਾ ਫਰੀਦ ਸੱਭਿਆਚਾਰ ਕੇਂਦਰ ਫਰੀਦਕੋਟ ਆਪਣਾ ਅਹੁਦਾ ਸੰਭਾਲਣਗੇ। ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਫਰੀਦਕੋਟ ਵਿਖੇ ਮੌਜੂਦ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ […]

Continue Reading

ਪੁਲਿਸ ਨਾਲ ਮੁੱਠਭੇੜ ਤੋਂ ਬਾਅਦ ਦੋ ਗੈਂਗਸਟਰ ਗ੍ਰਿਫ਼ਤਾਰ

ਫਰੀਦਕੋਟ, 20 ਮਾਰਚ, ਦੇਸ਼ ਕਲਿਕ ਬਿਊਰੋ :ਫਰੀਦਕੋਟ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਸਕਾਰਪੀਓ ਸਵਾਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਗਗਨੀ ਅਤੇ ਲਖਵਿੰਦਰ ਸਿੰਘ ਉਰਫ਼ ਲੱਖੂ ਵਾਸੀ ਅੰਬੇਡਕਰ ਨਗਰ ਜੈਤੋ ਵਜੋਂ ਹੋਈ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 32 ਬੋਰ ਦਾ […]

Continue Reading

ਪੰਜਾਬ ਦੀ ਜਵਾਨੀ ਦੇ ਬਚਾਅ ਲਈ ਇਹਨਾਂ ਸਰਹੱਦਾਂ ਨੂੰ ਖੋਲ੍ਹਣ ਦੀ ਲੋੜ ਸੀ: ਸੰਧਵਾਂ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਦੇ ਬਚਾਅ ਲਈ ਇਹਨਾਂ ਸਰਹੱਦਾਂ ਨੂੰ ਖੋਲ੍ਹਣ ਦੀ ਲੋੜ ਸੀ। ਉਨ੍ਹਾਂ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਸਰਹੱਦਾਂ ਬੰਦ ਹੋਣ ਨਾਲ ਪੰਜਾਬ ਦੇ ਸਮੁੱਚੇ ਵਪਾਰ ਨੂੰ ਘਾਟਾ ਪੈ ਰਿਹਾ ਸੀ।

Continue Reading

ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰੇ ਪੰਜਾਬ ਸਰਕਾਰ: ਸੁਖਬੀਰ ਬਾਦਲ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋਸੁਖਬੀਰ ਸਿੰਘ ਬਾਦਲ ਨੇ ਸੋਸਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇ ਅਤੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਈ ਕਰੇ।

Continue Reading

Google Pay, PhonePe, Paytm ਦੀ ਵਰਤੋਂ ਕਰਨ ਵਾਲਿਆਂ ਲਈ ਜ਼ਰੂਰੀ

31 ਮਾਰਚ ਤੱਕ ਨਾ ਕੀਤਾ ਇਹ ਕੰਮ ਤਾਂ ਕਰਨਾ ਪਵੇਗਾ ਪ੍ਰੇਸ਼ਾਨੀ ਦਾ ਸਾਹਮਣਾ ਨਵੀਂ ਦਿੱਲੀ, 20 ਮਾਰਚ, ਦੇਸ਼ ਕਲਿੱਕ ਬਿਓਰੋ : Google Pay, PhonePe, Paytm ਦੀ ਵਰਤੋਂ ਕਰਨ ਵਾਲਿਆਂ ਲਈ ਇਕ ਅਹਿਮ ਜ਼ਰੂਰੀ ਖਬਰ ਹੈ। Google Pay, PhonePe, Paytm ਦੇ ਰਾਹੀਂ UPI ਵਰਨ ਵਾਲਿਆਂ ਲਈ 1 ਅਪ੍ਰੈਲ ਤੋਂ ਨਿਯਮ ਬਦਲਣ ਜਾ ਰਹੇ ਹਨ। ਪਿਛਲੇ ਦਿਨੀਂ […]

Continue Reading

ਕਿਸਾਨ ਵਲੋਂ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ

ਮਾਨਸਾ, 20 ਮਾਰਚ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਨੇ ਕੁਦਨੀ ਹੈੱਡ ਨੇੜੇ ਨਹਿਰ ਵਿੱਚ ਛਾਲ ਮਾਰ ਦਿੱਤੀ। ਕਈ ਦਿਨਾਂ ਬਾਅਦ ਉਸ ਦੀ ਲਾਸ਼ ਬਰਾਮਦ ਹੋਈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਫ਼ਸਲ ‘ਚ ਪਾਣੀ ਭਰ ਜਾਣ ਕਾਰਨ ਪ੍ਰੇਸ਼ਾਨ ਸੀ। ਜਾਖਲ ਪੁਲੀਸ ਨੇ ਉਸ ਦੀ ਮਾਂ ਦੇ ਬਿਆਨਾਂ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ […]

Continue Reading

ਪੁਲਿਸ ਨੇ ਬਲਦੇਵ ਸਿੰਘ ਸਿਰਸਾ ਨੂੰ ਲਿਆ ਹਿਰਾਸਤ ‘ਚ

ਅੰਮ੍ਰਿਤਸਰ: 20 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪਿਛਲੇ ਦਿਨੀਂ ਮੋਰਚੇ ਵਿੱਚ ਹੀ ਉਨ੍ਹਾ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ ਸੀ।ਸਿਹਤ ਠੀਕ ਨਾ ਹੋਣ ਕਾਰਨ ਹੁਣ ਉਹ ਆਪਣੇ ਘਰ ਸਨ। ਅੱਜ ਸਿਰਸਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ […]

Continue Reading

ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਰੀਕੇਡ ਹਟਾਉਣ ਦਾ ਕੰਮ ਜਾਰੀ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਹਰਿਆਣਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਰੀਕੇਡ ਹਟਾਉਣ ਦਾ ਕੰਮ ਜਾਰੀ ਹੈ। ਪੁਲਿਸ ਇੱਥੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰੇਗੀ। ਬੁੱਧਵਾਰ ਨੂੰ ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਵਾ ਦਿੱਤਾ ਸੀ।ਹਾਈਵੇ ‘ਤੇ ਜੇਸੀਬੀ, ਹਾਈਡਰਾ […]

Continue Reading

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਪੰਜ ਬਦਮਾਸ਼ ਕੀਤੇ ਕਾਬੂ

ਭਾਰੀ ਮਾਤਰਾ ‘ਚ ਨਸ਼ਾ, ਅਸਲਾ, 23.10 ਲੱਖ ਰੁਪਏ ਡਰੱਗ ਮਨੀ ਬਰਾਮਦਤਰਨਤਾਰਨ, 20 ਮਾਰਚ, ਦੇਸ਼ ਕਲਿਕ ਬਿਊਰੋ :ਤਰਨਤਾਰਨ ਵਿਖੇ ਪੁਲਿਸ ਨੇ ਨਸ਼ਾ ਤਸਕਰੀ ਅਤੇ ਹਵਾਲਾ ਸਿੰਡਿਕੇਟ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਬਦਮਾਸ਼ਾਂ ਨੇ ਪੁਲਿਸ ’ਤੇ ਗੋਲੀ ਚਲਾਈ, ਜਿਸ ਦਾ ਜਵਾਬ ਦਿੰਦਿਆਂ ਪੁਲਿਸ ਨੇ ਵੀ […]

Continue Reading