ਪੰਜਾਬ ਦਾ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਬੋਲੇ ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਪੰਜਾਬ ‘ਚ ਆਮ ਲੋਕਾਂ […]

Continue Reading

‘ਆਪ‘ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਕੇਜਰੀਵਾਲ ਤੇ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: 16 ਮਾਰਚ, ਦੇਸ਼ ਕਲਿੱਕ ਬਿਓਰੋਅੱਜ 16 ਮਾਰਚ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਸਰਕਾਰ ਦੇ […]

Continue Reading

ਅੰਮ੍ਰਿਤਪਾਲ ਦੇ ਸਾਥੀਆਂ ਤੋਂ ਹਟਾਇਆ NSA, ਲਿਆਂਦੇ ਜਾਣਗੇ ਪੰਜਾਬ

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਐਨਐਸਏ ਕਾਨੂੰਨ ਦੇ ਤਹਿਤ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਕੈਦੀਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਐਨਐਸਏ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਅਤੇ ਦੋ ਹੋਰ ਨੂੰ ਛੱਡ ਕੇ ਬਾਕੀ ਐਨਐਸਏ ਹਟਾਇਆ ਗਿਆ ਹੈ। ਇਹ […]

Continue Reading

ਪੰਜਾਬ ’ਚ ਇਨ੍ਹਾਂ ਮੁਲਾਜ਼ਮਾਂ ਨੂੰ ਏ ਸੀ ਪੀ ਲਾਭ ਦੇਣ ਸਬੰਧੀ ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇੰਸਪੈਕਟਰ ਰੈਕ ਦੇ  ਕਰਮਚਾਰੀਆਂ ਨੂੰ ਏ ਸੀ ਪੀ ਦੇਣ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ, ਭਗਵੰਤ ਮਾਨ ਦਾ ਆਇਆ ਬਿਆਨ

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਤਿੰਨ ਸਾਲ, ਰੰਗਲੇ ਪੰਜਾਬ ਨਾਲ! 16 ਮਾਰਚ 2022 ‘ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ‘ਰੰਗਲਾ […]

Continue Reading

ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਦੋ ਕਾਬੂ

ਲੁਧਿਆਣਾ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਅੱਧੀ ਰਾਤ ਨੂੰ ਬਾਦਮਾਸ਼ਾਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਬੀਤੀ ਰਾਤ ਨੂੰ ਸੀਆਈਏ ਪੁਲਿਸ ਪਾਰਟੀ ਨੇ ਦੁਗਰੀ ਖੇਤਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਥੇ ਬਾਈਕ ਉਤੇ ਜਾ ਰਹੇ […]

Continue Reading

ਪੰਜਾਬ ਦੇ ਕੁਝ ਜ਼ਿਲਿਆਂ ‘ਚ ਮੀਂਹ ਦੀ ਭਵਿੱਖਬਾਣੀ, ਯੈਲੋ ਅਲਰਟ ਜਾਰੀ

ਚੰਡੀਗੜ੍ਹ: 16 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਾਂ ਵਿੱਚ 1.4 ਐੱਮ. ਬਾਰਿਸ਼ ਦਰਜ ਕੀਤੀ ਗਈ। ਦਿਨ ਭਰ ਪਾਣੀ ਬੱਦਲ ਛਾਏ ਰਹਿਣ ਦੇ ਨਾਲ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਡਿਗਰੀ ਗਿਰਾਵਟ ਦਰਜ ਕੀਤੀ ਗਈ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 26.2 ਡਿਗਰੀ […]

Continue Reading

ਅੱਜ ਦਾ ਇਤਿਹਾਸ

16 ਮਾਰਚ 1995 ਨੂੰ ਭਾਰਤ ਵਿੱਚ ਪਲਸ ਪੋਲੀਓ ਪ੍ਰੋਗਰਾਮ ਦੀ ਸ਼ੁਰੂਆਤ ਹੋਈ ਜੋ ਪੋਲੀਓ ਦੇ ਖਾਤਮੇ ਲਈ ਇੱਕ ਵੱਡੀ ਪਹਿਲ ਸੀ। ਚੰਡੀਗੜ੍ਹ, 16 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 16 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਐਤਵਾਰ, ੩ ਚੇਤ (ਸੰਮਤ ੫੫੭ ਨਾਨਕਸ਼ਾਹੀ) 16-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ […]

Continue Reading

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

ਚੰਡੀਗੜ੍ਹ, ਮਾਰਚ 15: ਦੇਸ਼ ਕਲਿੱਕ ਬਿਓਰੋ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ […]

Continue Reading