ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਨੂੰ ਹਿਰਾਸਤ ‘ਚ ਲੈਣ ਦਾ ਵਿਰੋਧ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਘਰ ਸਮੇਤ ਨੌਂ ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ Bikram Majithia ਦੀ ਪਤਨੀ ਵਿਧਾਇਕ ਗੁਣੀਵ ਕੌਰ ਮਜੀਠੀਆ ਵੀ ਘਰ ‘ਤੇ ਮੌਜੂਦ ਸੀ। ਜਾਂਚ ਤੋਂ ਬਾਅਦ […]

Continue Reading

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਅੰਮ੍ਰਿਤਸਰ, 25 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ […]

Continue Reading

ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ

ਅੰਮ੍ਰਿਤਸਰ, 25 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। ਅੱਜ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ […]

Continue Reading

ਘਰ ਛਾਪਾ ਮਾਰਨ ਆਈ ਵਿਜੀਲੈਂਸ ਟੀਮ ਨੂੰ ਦੇਖ ਕੇ ਬਿਕਰਮ ਮਜੀਠੀਆ ਹੋਏ ‘ਤੱਤੇ’, ਗ੍ਰਿਫ਼ਤਾਰੀ ਸੰਭਵ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਵਿਜੀਲੈਂਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਿਆ ਹੈ।ਅੱਜ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।ਸੂਤਰਾਂ ਅਨੁਸਾਰ, ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਖੁਦ ਮਜੀਠੀਆ ਦੇ ਘਰ ਮੌਜੂਦ ਹਨ। ਇਹ ਛਾਪਾ […]

Continue Reading

ਵਿਜੀਲੈਂਸ ਵੱਲੋਂ ਸਵੇਰੇ-ਸਵੇਰੇ ਬਿਕਰਮ ਮਜੀਠੀਆ ਦੇ ਘਰ ਛਾਪਾ

ਅੰਮ੍ਰਿਤਸਰ, 25 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਅੱਜ ਸਵੇਰੇ ਸਵੇਰੇ ਛਾਪਾ ਮਾਰਿਆ ਗਿਆ ਹੈ। ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ਉਤੇ ਅੱਜ ਸਵੇਰ ਸਮੇਂ ਵਿਜ਼ੀਲੈਂਸ ਪਹੁੰਚੀ। ਦੱਸਿਆ ਜਾ ਰਿਹਾ ਹੈ ਮਾਨ ਸਰਕਾਰ ਵੱਲੋਂ ਇਹ ਐਕਸ਼ਨ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਕੀਤਾ […]

Continue Reading

ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਡੀ ਐਸ ਪੀ

ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਡੀ ਐਸ ਪੀ ਤਰੱਕੀ ਦਿੱਤੀ ਗਈ ਹੈ।

Continue Reading

ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼ ਹੋਰ ਵਧਿਆ, ਪ੍ਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਵੀ ਦਿੱਤੇ ਅਸਤੀਫੇ

ਲੁਧਿਆਣਾ, 25 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਮੀਤ ਪ੍ਰਧਾਨ […]

Continue Reading

ਜੰਮੂ ਵਿਖੇ ਚੋਰੀ ਦੇ ਮੁਲਜ਼ਮ ਨੂੰ ਜੁੱਤੀਆਂ ਦਾ ਹਾਰ ਪਾਇਆ, ਪੁਲਿਸ ਗੱਡੀ ਦੇ ਬੋਨਟ ‘ਤੇ ਬਿਠਾ ਕੇ ਘੁੰਮਾਇਆ

ਜੰਮੂ, 25 ਜੂਨ, ਦੇਸ਼ ਕਲਿਕ ਬਿਊਰੋ :ਜੰਮੂ ਵਿੱਚ ਇੱਕ ਚੋਰੀ ਦੇ ਮੁਲਜ਼ਮ ਨੂੰ ਜੁੱਤੀਆਂ ਦਾ ਹਾਰ ਪਾ ਕੇ ਸੜਕ ‘ਤੇ ਘੁੰਮਾਉਣ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ, ਕੁਝ ਪੁਲਿਸ ਕਰਮਚਾਰੀ ਮੁਲਜ਼ਮ ਨੂੰ ਪੁਲਿਸ ਵਾਹਨ ਦੇ ਬੋਨਟ ‘ਤੇ ਬਿਠਾਉਂਦੇ ਦਿਖਾਈ ਦੇ ਰਹੇ ਹਨ। ਉੱਥੇ ਮੌਜੂਦ ਲੋਕ ਮੁਲਜ਼ਮ ਦੀ ਇਸ ਹਾਲਤ ਲਈ ਪੁਲਿਸ ਦੀ […]

Continue Reading

ਪੰਜਾਬ ‘ਚ ਮੀਂਹ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਲਈ ਚਿਤਾਵਨੀ ਜਾਰੀ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਮਾਨਸੂਨ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਅਗਲੇ 36 ਘੰਟਿਆਂ ਵਿੱਚ ਮੌਨਸੂਨ ਦੇ ਹੋਰ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਮੌਸਮ ਵਿਭਾਗ ਨੇ 30 ਜੂਨ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਲਈ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਹਨ।ਪਿਛਲੇ 24 ਘੰਟਿਆਂ ਵਿੱਚ […]

Continue Reading

ਅੱਜ ਦਾ ਇਤਿਹਾਸ

25 ਜੂਨ 1975 ਨੂੰ ਰਾਸ਼ਟਰਪਤੀ ਫਖਰੂਦੀਨ ਅਲੀ ਅਹਿਮਦ ਨੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ ‘ਤੇ ਦੇਸ਼ ‘ਚ ਐਮਰਜੈਂਸੀ ਲਗਾਉਣ ਦਾ ਐਲਾਨ ਕੀਤਾ ਸੀਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 25 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ […]

Continue Reading