ਪੰਜਾਬ ‘ਚ ਮੌਸਮ ਬਦਲਿਆ, ਕਈ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਦਾ ਪਾਰਾ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਵਿੱਚ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ […]

Continue Reading

ਭਿਆਨਕ ਸੜਕ ਹਾਦਸੇ ’ਚ 7 ਦੀ ਮੌਤ, 3 ਜ਼ਖਮੀ

ਨਵੀਂ ਦਿੱਲੀ, 13 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਅੱਧੀ ਰਾਤ ਨੂੰ ਗੈਸ ਟੈਂਕਰ ਦੇ 2 ਹੋਰ ਵਾਹਨਾਂ ਨਾਲ ਟਕਰਾਉਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖਮੀ ਹੋ ਗਏ। ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਧਾਰ ਵਿੱਚ ਇਹ ਹਾਦਸਾ ਵਾਪਰਿਆ। ਹਾਦਸੇ ਸਬੰਧੀ ਪੁਲਿਸ ਨੇ ਦੱਸਿਆ ਕਿ ਬੁੱਧਵਾਰ ਦੀ […]

Continue Reading

ਬਠਿੰਡਾ : ਲਾਪਤਾ ਲੜਕੀ ਦੀ ਨਹਿਰ ‘ਚੋਂ ਮਿਲੀ ਲਾਸ਼, SHO ਮੁਅੱਤਲ

ਬਠਿੰਡਾ, 13 ਮਾਰਚ, ਦੇਸ਼ ਕਲਿਕ ਬਿਊਰੋ :ਬਠਿੰਡਾ ਦੇ ਮੌੜ ਮੰਡੀ ’ਚ ਨਹਿਰ ਤੋਂ 19 ਸਾਲਾ ਚੈਰਿਸ ਗੋਯਲ ਦੀ ਲਾਸ਼ ਮਿਲਣ ਨਾਲ ਹਲਚਲ ਮਚ ਗਈ। ਚੈਰਿਸ ਚੰਡੀਗੜ੍ਹ ਵਿਖੇ ਪੜ੍ਹਦੀ ਸੀ ਅਤੇ ਆਪਣੇ ਪਿੰਡ ਆ ਰਹੀ ਸੀ। ਉਹ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਪਰਿਵਾਰ ਨੇ ਥਾਣੇ ਅੱਗੇ ਧਰਨਾ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਕੇ […]

Continue Reading

ਅੱਜ ਦਾ ਇਤਿਹਾਸ

13 ਮਾਰਚ 1940 ਨੂੰ ਊਧਮ ਸਿੰਘ ਨੇ ਅੰਗਰੇਜ਼ਾਂ ਤੋਂ ਜ਼ਲ੍ਹਿਆਂਵਾਲੇ ਬਾਗ ਦਾ ਬਦਲਾ ਲੈਣ ਲਈ ਜਨਰਲ ਓਡਵਾਇਰ ‘ਤੇ ਗੋਲੀ ਚਲਾ ਦਿੱਤੀ ਸੀਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-13 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ […]

Continue Reading

ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਸਬੰਧੀ ਪ੍ਰੋਗਰਾਮ ਜਾਰੀ

ਚੰਡੀਗੜ੍ਹ, 12 ਮਾਰਚ 2025: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਮੁਅੱਤਲ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿੱਕ ਬਿਓਰੋ : ਡਿਊਟੀ ਵਿੱਚ ਅਣਗਹਿਲੀ ਵਰਤਣ ਕਾਰਨ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਹੁਸ਼ਿਆਰਪੁਰ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ

ਚੰਡੀਗੜ੍ਹ, 12 ਮਾਰਚ: ਦੇਸ਼ ਕਲਿੱਕ ਬਿਓਰੋ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ ਭਲਾਈ ਸਬੰਧੀ ਪਹਿਲਕਦਮੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ […]

Continue Reading

ਮੋਗਾ ਪੁਲਿਸ ਨੇ ਨਸ਼ਾ ਤਸਕਰੀ ਵਾਲੇ 71 ਲੋਕਾਂ ਨੂੰ ਗ੍ਰਿਫਤਾਰ ਕਰਕੇ 53 ਦੋਸ਼ੀਆਂ ਵਿਰੁੱਧ ਦਰਜ ਕੀਤੇ ਮਾਮਲੇ

ਰਾਜੇਸ਼ ਕੋਛੜ ਮੋਗਾ, 12 ਮਾਰਚ -ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।  ਪੰਜਾਬ ਸਰਕਾਰ ਦੇ ਸਖਤ ਦਿਸ਼ਾ-ਨਿਰਦੇਸ਼ਾਂ ਤਹਿਤ ਮੋਗਾ ਪੁਲਿਸ ਵੀ ਨਿੱਤ ਦਿਨ ਇਸ ਪ੍ਰਤੀ ਕੜੀ ਮਿਹਨਤ ਕਰ ਰਹੀ ਹੈ ਤਾਂ ਕਿ ਜ਼ਿਲ੍ਹੇ ਵਿੱਚੋਂ ਜਲਦ ਤੋਂ ਜਲਦ ਨਸ਼ਿਆਂ ਦਾ ਸਫਾਇਆ ਕੀਤਾ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ ਦਾ ਵਫਦ ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੂੰ ਮਿਲਿਆ 

ਦਲਜੀਤ ਕੌਰ  ਚੰਡੀਗੜ੍ਹ, 12 ਮਾਰਚ, 2025: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦਾ ਵਫਦ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ ਸੀ ਈ ਆਰ ਟੀ) ਪੰਜਾਬ ਦੇ ਸਹਾਇਕ ਡਾਇਰੈਕਟਰ ਸ਼੍ਰੀ ਅਨੰਦ ਗੁਪਤਾ ਨੂੰ ਮਿਲਿਆ ਅਤੇ ਪੰਜਵੀਂ ਜਮਾਤ ਦੇ ਗਣਿਤ ਵਿਸ਼ੇ ਦੇ ਮੁਲਾਂਕਣ ਪ੍ਰਸ਼ਨ ਪੱਤਰ ਵਿੱਚ ਤਰੁੱਟੀਆ ਅਤੇ ਇਸ ਸ਼੍ਰੇਣੀ […]

Continue Reading