ਪੰਜਾਬ ‘ਚ ਦਾਖਲ ਹੋਇਆ ਮਾਨਸੂਨ, ਕਈ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 23 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਰੁਕਿਆ ਹੋਇਆ ਮਾਨਸੂਨ ਅੱਗੇ ਵਧਿਆ ਹੈ ਅਤੇ ਐਤਵਾਰ ਨੂੰ ਪਠਾਨਕੋਟ ਰਾਹੀਂ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ ਅਤੇ ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ।ਮੀਂਹ ਤੋਂ ਬਾਅਦ, ਪੰਜਾਬ ਵਿੱਚ ਦਿਨ ਦਾ ਤਾਪਮਾਨ ਔਸਤਨ 0.7 ਡਿਗਰੀ ਸੈਲਸੀਅਸ ਘੱਟ ਗਿਆ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਸ਼ੁਰੂ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਕੌਣ ਬਣੇਗਾ ਵਿਧਾਇਕ, ਫ਼ੈਸਲਾ ਅੱਜ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :Ludhiana West assembly seat ਦੇ ਨਤੀਜੇ ਅੱਜ (23 ਜੂਨ) ਐਲਾਨੇ ਜਾਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 23-06-2025 ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭੁ ਜਪਤਿਆ ਦੁਖੁ ਜਾਇ […]

Continue Reading

ਪ੍ਰਾਪਰਟੀ ਡੀਲਰ ਨੇ ਬੇਟੇ ਤੇ ਪਤਨੀ ਨ੍ਵੰ ਮਾਰ ਕੇ ਕੀਤੀ ਖੁਦਕਸ਼ੀ

ਤਿੰਨਾਂ ਦੀਆਂ ਲਾਸ਼ਾ ਬਨੂੜ ਨੇੜੇ ਫਾਰਚੂਨਰ ‘ਚੋਂ ਮਿਲੀਆਂ ਮੋਹਾਲੀ 22 ਜੂਨ, ਦੇਸ਼ ਕਲਿੱਕ ਬਿਓਰੋਤੇਪਲਾ-ਬਨੂੜ ਰਾਸ਼ਟਰੀ ਰਾਜਮਾਰਗ ਦੇ ਨਾਲ ਛੰਗੇੜਾ ਪਿੰਡ ਦੇ ਨੇੜੇ ਖੇਤਾਂ ਵਿੱਚ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ, ਜਿੱਥੇ ਤਿੰਨ ਪਰਿਵਾਰਕ ਮੈਂਬਰ ਰਹੱਸਮਈ ਹਾਲਾਤਾਂ ਵਿੱਚ ਇੱਕ ਫਾਰਚੂਨਰ ਐਸਯੂਵੀ ਦੇ ਅੰਦਰ ਮ੍ਰਿਤਕ ਪਾਏ ਗਏ। ਪੀੜਤਾਂ ਦੀ ਪਛਾਣ ਸੰਦੀਪ ਸਿੰਘ ਰਾਜਪਾਲ (45), ਜੋ ਕਿ ਐਮਆਰ ਅਸਟੇਟ, […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ,  22 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਜੋਨਾਂ ਅਤੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਵੱਖ-ਵੱਖ ਜ਼ੋਨਾਂ ਦੇ ਸੋਸਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨਸ਼ਾ ਮੁਕਤੀ ਮੋਰਚਾ ਦੇ […]

Continue Reading

ਕਾਂਗਰਸ ਵੱਲੋਂ ਮੁੱਖ ਮੰਤਰੀ ਦੀ ਥਾਂ ਮੁੱਖ ਸਕੱਤਰ ਨੂੰ ਵਿਕਾਸ ਬੋਰਡਾਂ ਦਾ ਮੁਖੀ ਲਗਾਉਣ ਦੀ ਨਿੰਦਾ

ਚੰਡੀਗੜ੍ਹ, 22 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦੀ ਥਾਂ ਮੁੱਖ ਸਕੱਤਰ ਨੂੰ ਸੂਬੇ ਦੇ ਵੱਖ-ਵੱਖ ਵਿਕਾਸ ਬੋਰਡਾਂ ਦਾ ਮੁਖੀ ਲਗਾਉਣ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ […]

Continue Reading

’ਯੁੱਧ ਨਸ਼ਿਆਂ ਵਿਰੁੱਧ’ : ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 22 ਜੂਨ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਪਾਕਿਸਤਾਨ ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

ਆਈ.ਐਸ.ਆਈ. ਹੈਂਡਲਰ ਰਾਣਾ ਜਾਵੇਦ ਦੇ ਸਿੱਧੇ ਸੰਪਰਕ ਵਿੱਚ ਸੀ  ਜੰਮੂ ਵਿੱਚ ਤਾਇਨਾਤ ਫੌਜੀ ਗੁਰਪ੍ਰੀਤ ਸਿੰਘ; ਪੈੱਨ ਡਰਾਈਵ ਰਾਹੀਂ ਭੇਜਦਾ ਸੀ ਖੁਫ਼ੀਆ ਜਾਣਕਾਰੀ : ਡੀਜੀਪੀ ਗੌਰਵ ਯਾਦਵ ਗੁੰਝਲਦਾਰ ਢੰਗ ਨਾਲ ਜਾਰੀ ਕੀਤਾ ਜਾਂਦਾ ਖੁਫੀਆ ਜਾਣਕਾਰੀ ਲੀਕ ਕਰਨ ਦਾ ਵਿੱਤੀ ਮੁਆਵਜ਼ਾ ; ਇਨਕ੍ਰਿਪਟਡ ਚੈਟ ਵਾਲੇ ਦੋ ਮੋਬਾਈਲ ਫੋਨ ਹੋਏ ਬਰਾਮਦ: ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 22 […]

Continue Reading

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਪੰਜਾਬ ਸਰਕਾਰ ਦਾ ਫ਼ੈਸਲਾ : ਈ. ਟੀ. ਓ.

ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰਾਂ ਕਰ ਰਹੀਆਂ ਹਨ ਮਨਘੜਤ ਬਿਆਨਬਾਜ਼ੀ: ਈ.ਟੀ.ਓ. ਚੰਡੀਗੜ੍ਹ, 22 ਜੂਨ, ਦੇਸ਼ ਕਲਿੱਕ ਬਿਓਰੋ :  ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. […]

Continue Reading