ਨਿਹੰਗ ਸਿੰਘ ਤੇ ਸਾਥੀਆਂ ਵਲੋਂ ਪ੍ਰਵਾਸੀ ਮਜ਼ਦੂਰਾਂ ‘ਤੇ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਦਾਖਲ

ਮਾਛੀਵਾੜਾ ਸਾਹਿਬ, 12 ਮਾਰਚ, ਦੇਸ਼ ਕਲਿਕ ਬਿਊਰੋ :ਮਾਛੀਵਾੜਾ ਸਾਹਿਬ ਦੇ ਪਿੰਡ ਭੱਟੀਆਂ ਵਿੱਚ ਨਿਹੰਗ ਸਿੰਘ ਅਤੇ ਉਸ ਦੇ ਸਾਥੀਆਂ ਨੇ ਦੋ ਪ੍ਰਵਾਸੀ ਮਜ਼ਦੂਰਾਂ ‘ਤੇ ਤਲਵਾਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ।ਪੀੜਤ ਆਕਾਸ਼ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ […]

Continue Reading

ਬਿੱਲ ਨਾ ਭਰਨ ਵਾਲਿਆਂ ਦੇ ਮੀਟਰ ਕੱਟਣ ਗਏ ਬਿਜਲੀ ਮੁਲਾਜ਼ਮਾਂ ਨਾਲ ਪਿੰਡ ਵਾਸੀਆਂ ਵੱਲੋਂ ਕੁੱਟਮਾਰ, ਹਸਪਤਾਲ ਦਾਖਲ

ਲੁਧਿਆਣਾ, 12 ਮਾਰਚ, ਦੇਸ਼ ਕਲਿਕ ਬਿਊਰੋ :ਚੱਕ ਭਾਈ ਪਿੰਡ ਵਿੱਚ ਬਿਜਲੀ ਬਿੱਲ ਨਾ ਭਰਨ ਵਾਲੇ ਗ੍ਰਾਹਕਾਂ ਦੇ ਮੀਟਰ ਕੱਟਣ ਗਏ ਪੀਐਸਪੀਸੀਐਲ ਦੇ ਕਰਮਚਾਰੀਆਂ ’ਤੇ ਪਿੰਡ ਵਾਸੀਆਂ ਨੇ ਮੰਗਲਵਾਰ ਸ਼ਾਮ ਨੂੰ ਹਮਲਾ ਕਰ ਦਿੱਤਾ। ਹਮਲੇ ਦੌਰਾਨ ਲਾਈਨਮੈਨ ਸੁਖਚੈਨ ਸਿੰਘ ਦੀ ਪੱਗ ਉਤਰ ਗਈ ਅਤੇ ਨਾਜ਼ੀ ਸਿੰਘ ਦੇ ਮੂੰਹ ਅਤੇ ਨੱਕ ’ਤੇ ਗੰਭੀਰ ਸੱਟਾਂ ਲੱਗੀਆਂ। ਹਮਲਾਵਰਾਂ ਨੇ […]

Continue Reading

ਵਿਧਾਇਕ ਨੇ ਕੀਤਾ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ

ਮਾਨਸਾ, 12 ਮਾਰਚ, ਦੇਸ਼ ਕਲਿੱਕ ਬਿਓਰੋ : ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣੀਆਂ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ ਵਿਧਾਇਕ ਸਿੰਗਲਾ ਵੱਲੋਂ ਕੀਤਾ ਗਿਆ। ਵਿਧਾਇਕ ਵਿਜੈ ਸਿੰਗਲਾ ਵੱਲੋਂ ਪਿੰਡ ਮਲਕਪੁਰ ਖਿਆਲਾ, ਖੜਕ ਸਿੰਘ ਵਾਲਾ ਅਤੇ ਭਾਈ ਦੇਸਾ ਵਿੱਚ ਬਣੀਆਂ ਆਂਗਣਵਾੜੀ ਸੈਂਟਰਾਂ ਦੇ ਕੰਮ ਮੁਕੰਮਲ ਹੋਣ ਤੋਂ ਬਾਅਦ ਰਾਸ਼ਟੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਾਰੇ ਪਿੰਡਾਂ ਦੀਆਂ ਪੰਚਾਇਤਾਂ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (HC) ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਸੰਸਦ ਕਮੇਟੀ ਤੋਂ ਛੁੱਟੀ ਮਨਜ਼ੂਰ ਹੋਣ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ […]

Continue Reading

ਸੁਖਜਿੰਦਰ ਰੰਧਾਵਾ ਨੇ ED ਵੱਲੋਂ ਸੁਖਪਾਲ ਖਹਿਰਾ ਦੀ ਪ੍ਰਾਪਰਟੀ ਅਟੈਚ ਕਰਨ ਦੀ ਕੀਤੀ ਨਿੰਦਾ 

ਗੁਰਦਾਸਪੁਰ, 12 ਮਾਰਚ, ਦੇਸ਼ ਕਲਿੱਕ ਬਿਓਰੋ : ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਵਿਚਲੀ ਪ੍ਰਾਪਰਟੀ ਈਡੀ ਵੱਲੋਂ ਅਟੈਚ ਕਰਨ ਦੀ ਨਿੰਦਾ ਕਰਦੇ ਹੋਏ ਇਸ ਨੂੰ ਬਦਲੇ ਦੀ ਕਾਰਵਾਈ […]

Continue Reading

ਪੰਜਾਬ ‘ਚ 9ਵੀਂ ਜਮਾਤ ਦੇ ਵਿਦਿਆਰਥੀ ਨੂੰ ਸੀਨੀਅਰਾਂ ਨੇ ਬੇਰਹਿਮੀ ਨਾਲ ਕੁੱਟਿਆ, ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ

ਲੁਧਿਆਣਾ, 12 ਮਾਰਚ, ਦੇਸ਼ ਕਲਿਕ ਬਿਊਰੋ :ਗੁਰੂ ਅਰਜਨ ਦੇਵ ਨਗਰ ਦੇ ਰਹਿਣ ਵਾਲੇ 9ਵੀਂ ਜਮਾਤ ਦੇ ਵਿਦਿਆਰਥੀ ਨੂੰ ਉਸਦੇ ਹੀ ਸਕੂਲ ਦੇ 10ਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਨੇ ਤਾਜਪੁਰ ਰੋਡ ਵਿਸ਼ਵਕਰਮਾ ਨਗਰ ‘ਚ ਬੁਲਾ ਕੇ ਬੇਰਹਿਮੀ ਨਾਲ ਕੁੱਟਿਆ। ਮੁਲਜ਼ਮਾਂ ਨੇ ਕੁੱਟਮਾਰ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।ਕੁੱਟਮਾਰ ਕਾਰਨ ਵਿਦਿਆਰਥੀ ਨੂੰ […]

Continue Reading

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ 12 ਮਾਰਚ ਤੋਂ ਮੌਸਮ ਬਦਲੇਗਾ। ਵਿਭਾਗ ਮੁਤਾਬਕ 15 ਮਾਰਚ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ 13 ਅਤੇ 14 ਮਾਰਚ ਨੂੰ ਕੁਝ ਥਾਵਾਂ ‘ਤੇ ਬਿਜਲੀ ਚਮਕਣ ਅਤੇ ਹਨੇਰੀ ਚਲਣ ਦੀ ਸੰਭਾਵਨਾ ਹੈ। ਇਹ ਸਥਿਤੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਬਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-12 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ […]

Continue Reading

ਨਸ਼ਿਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਐਨ.ਸੀ.ਓ.ਆਰ.ਡੀ. ਕਮੇਟੀ ਦੀ ਮੀਟਿੰਗ

– ਲੋਕ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਹੈਲਪ ਲਾਈਨ ਨੰਬਰ 9779100200 ਦੀ ਵਰਤੋਂ ਕਰਨ – ਡਿਪਟੀ ਕਮਿਸ਼ਨਰ ਰਾਜੇਸ਼ ਕੋਛੜ  ਮੋਗਾ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ” ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) […]

Continue Reading

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

* ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ ਰਾਜੇਸ਼ ਕੋਛੜ ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ […]

Continue Reading