ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਚੰਡੀਗੜ੍ਹ, 23 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸਰਗਰਮ ਪੁਲਿਸਿੰਗ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ‘ ਆਈ ਐਮ ਸੇਫ਼ਟੀ ਹੀਰੋ’ ਦੀ ਸ਼ੁਰੁਆਤ […]

Continue Reading

ਮੁਲਾਜ਼ਮਾਂ ਲਈ ਖੁਸ਼ਖਬਰੀ : ਹਰਿਆਣਾ ਸਰਕਾਰ ਨੇ DA ’ਚ ਕੀਤਾ ਵਾਧਾ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਹ ਵੱਡੀ ਖੁਸ਼ੀ ਵਾਲੀ ਖਬਰ ਹੈ ਕਿ ਸਰਕਾਰ ਵੱਲੋਂ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਵਿੱਚ ਵਾਧਾ ਕੀਤਾ ਹੈ। ਹਰਿਆਣਾ ਸਰਕਾਰ ਵੱਲੋਂ ਵੱਲੋਂ 1 ਜਨਵਰੀ 2025 ਤੋਂ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਨੂੰ ਮੂਲ ਤਨਖਾਹ ਅਤੇ ਪੈਨਸ਼ਨ ਦੇ 53 ਫੀਸਦੀ ਤੋਂ ਵਧਾ ਕੇ 55 […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ: 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ 24 ਅਪ੍ਰੈਲ ਨੂੰ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਕੱਲ੍ਹ ਸ਼ਾਮ ਨੂੰ ਬੁਲਾਈ ਗਈ ਹੈ।

Continue Reading

ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ 30 ਹਜ਼ਾਰ ਰਿਸ਼ਵਤ ਲੈਂਦਾ ਜੇ ਈ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 23 ਅਪ੍ਰੈਲ, 2025:ਪੰਜਾਬ ਵਿਜੀਲੈਂਸ ਬਿਊਰੋ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 23 ਅਪ੍ਰੈਲ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ […]

Continue Reading

ਪੰਜਾਬ ‘ਚ ਭਲਕੇ ਰੋਡਵੇਜ਼, ਪਨਬਸ ਤੇ PRTC ਦੀਆਂ ਬੱਸਾਂ ਰਹਿਣਗੀਆਂ ਬੰਦ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਮੁਲਾਜ਼ਮ ਯੂਨੀਅਨਾਂ ਨੇ 24 ਅਪ੍ਰੈਲ ਨੂੰ ਬੱਸਾਂ ਨੂੰ ਹੜਤਾਲ ‘ਤੇ ਰੱਖਣ ਦਾ ਫੈਸਲਾ ਕੀਤਾ ਹੈ।ਜਾਣਕਾਰੀ ਅਨੁਸਾਰ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕਰਮਚਾਰੀ ਯੂਨੀਅਨ ਨੇ ਮੁਲਾਜ਼ਮਾਂ ਦੇ ਖਾਤਿਆਂ ‘ਚ ਅੱਧੀ ਤਨਖ਼ਾਹ ਜਮ੍ਹਾਂ ਕਰਵਾਉਣ ‘ਤੇ ਵਿਭਾਗ ਅਤੇ ਸਰਕਾਰ ਪ੍ਰਤੀ ਗੁੱਸਾ ਪ੍ਰਗਟ ਕੀਤਾ ਹੈ।ਮੁਲਾਜ਼ਮਾਂ ਦੀ ਮੰਗ ਹੈ […]

Continue Reading

ਪਹਿਲਗਾਮ ‘ਚ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਤੋਂ ਕਸ਼ਮੀਰ ਦੀਆਂ 12 ਹਜ਼ਾਰ ਬੁਕਿੰਗਾਂ ਰੱਦ

ਜਲੰਧਰ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਖਿਲਾਫ ਜਲੰਧਰ ‘ਚ ਟੈਕਸੀ ਯੂਨੀਅਨ ਵਲੋਂ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨਾਂ ਦਾ ਕਹਿਣਾ ਹੈ ਕਿ ਇਸ ਅੱਤਵਾਦੀ ਹਮਲੇ ਨਾਲ ਪੂਰੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੇਸ਼ ਦੇ ਹਰ ਨਾਗਰਿਕ ਦੇ ਦਿਲ ਵਿੱਚ ਗੁੱਸਾ ਹੈ।ਯੂਨੀਅਨ ਮੈਂਬਰਾਂ ਨੇ ਅੱਗੇ ਕਿਹਾ ਕਿ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਸਮਾਗਮ 25 ਅਪ੍ਰੈਲ ਨੂੰ : ਪੂਨਮ ਸਿੰਘ

ਬਠਿੰਡਾ, 23 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 25 ਅਪ੍ਰੈਲ 2025 ਨੂੰ ਸਥਾਨਕ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ […]

Continue Reading

ਪੁਲਿਸ ਵਲੋਂ ਹੈਰੋਇਨ ਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਸਕਰ ਗ੍ਰਿਫ਼ਤਾਰ

ਕਪੂਰਥਲਾ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜ਼ਿਲ੍ਹਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲੀਸ ਦੀ ਗਸ਼ਤ ਟੀਮ ਨੇ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ। ਕਾਬੂ ਕੀਤੇ ਗਏ ਮੁਲਜ਼ਮ ਤੋਂ ਪੁਲਿਸ ਟੀਮ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਅਗਲੇਰੀ ਕਾਰਵਾਈ […]

Continue Reading

ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਫਰੀਦਾਬਾਦ ਵਿਖੇ ਖੜ੍ਹੇ ਟਰੱਕ ‘ਚ ਵੱਜੀ, ਕਈ ਜ਼ਖਮੀ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਫਰੀਦਾਬਾਦ ‘ਚ ਪੰਜਾਬ ਦੇ ਜਲੰਧਰ ਤੋਂ ਮਥੁਰਾ ਵ੍ਰਿੰਦਾਵਨ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਕੇਜੀਪੀ ਐਕਸਪ੍ਰੈਸ ਵੇਅ ‘ਤੇ ਪਿੰਡ ਛਿਆਸਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਹਾਈਵੇਅ ‘ਤੇ ਛਾਇਆਂਸਾ ਟੋਲ ਨੇੜੇ ਸਵੇਰੇ 3 ਵਜੇ ਦੇ ਕਰੀਬ ਵਾਪਰਿਆ। ਇਸ ਹਾਦਸੇ ਵਿੱਚ ਬੱਸ ਦੇ ਡਰਾਈਵਰ ਅਤੇ […]

Continue Reading