ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਨੂੰ […]

Continue Reading

ਪੰਜਾਬ ‘ਚ ਸਹੇਲੀ ਤੋਂ ਨਰਾਜ਼ 12ਵੀਂ ਜਮਾਤ ਦੇ ਵਿਦਿਆਰਥੀ ਨੇ ਲਿਆ ਫਾਹਾ, ਮੌਤ

ਅੰਮ੍ਰਿਤਸਰ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 18 ਸਾਲਾ ਨਿਖਿਲ ਵਜੋਂ ਹੋਈ ਹੈ। ਇਹ ਘਟਨਾ ਕਟੜਾ ਖਜ਼ਾਨਾ ਗੇਟ ਇਲਾਕੇ ਦੀ ਹੈ। ਘਟਨਾ ਉਦੋਂ ਵਾਪਰੀ ਜਦੋਂ ਨਿਖਿਲ ਆਪਣੀ ਮਾਂ ਅਤੇ ਭਰਾ ਨਾਲ ਘਰ ‘ਚ ਸੀ। ਉਸ ਦੇ ਪਿਤਾ ਦਿੱਲੀ ਗਏ ਹੋਏ […]

Continue Reading

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ,ਸਿਰਫ ਘਟਾਈ ਗਈ ਹੈ: ਪੰਜਾਬ ਪੁਲਿਸ

ਚੰਡੀਗੜ੍ਹ, 2 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ। ਇਸ […]

Continue Reading

ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ, ਪਤਨੀ ਦਾ ਦਿਹਾਂਤ

ਜਲੰਧਰ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ ਲੱਗਾ ਹੈ।ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਘਰਵਾਲੀ ਰੇਸ਼ਮ ਕੌਰ ਹੰਸ ਦੀ ਮੌਤ ਹੋ ਗਈ ਹੈ। ਉਹ 60 ਸਾਲ ਦੇ ਸਨ।ਮਿਲੀ ਸੂਚਨਾ ਮੁਤਾਬਕ ਰੇਸ਼ਮ ਕੌਰ ਹੰਸ ਪਿਛਲੇ ਕਈ ਇਨਾਂ ਤੋਂ ਬਿਮਾਰ ਚੱਲ ਰਹੇ ਸਨ।ਉਹ ਦਿਲ ਦੀ ਬਿਮਾਰੀ ਤੋਂ ਪੀੜਤ […]

Continue Reading

Waqf Bill : ਲੋਕ ਸਭਾ ’ਚ ਵਕਫ ਸੋਧ ਬਿੱਲ ਪੇਸ਼

ਨਵੀਂ ਦਿੱਲੀ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਲੋਕ ਸਭਾ ਵਿੱਚ ਕੇਂਦਰੀ ਮੰਤਰੀ ਕਿਰਨ ਰਿਜਿਜ਼ੂ ਵੱਲੋਂ ਵਕਫ਼ ਸੋਧ ਬਿੱਲ 2025 ਵਿਚਾਰਨ ਅਤੇ ਪਾਸ ਕਰਨ ਲਈ ਪੇਸ਼ ਕੀਤਾ ਗਿਆ। ਬਿੱਲ ਪੇਸ਼ ਕਰਦੇ ਸਮੇਂ ਉਨ੍ਹਾਂ ਕਿਹਾ ਕਿ ਸਾਂਝੀ ਸੰਸਦੀ ਕਮੇਟੀ ਵੱਲੋਂ ਪ੍ਰਸਤਾਵਿਤ ਕੀਤਾ ਗਿਆ ਇਹ ਬਿੱਲ ਮਾਹਿਰਾਂ ਦੀ ਰਾਇ ਪਿੱਛੋਂ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ […]

Continue Reading

ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

ਚੰਡੀਗੜ੍ਹ, 2 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ ਅਨੁਸਾਰ ਕੀਤੀ […]

Continue Reading

ਚੰਡੀਗੜ੍ਹ ‘ਚ ਰਿਟਾਇਰਡ ਕਰਨਲ ਨੂੰ ਪਤਨੀ ਸਣੇ 10 ਦਿਨ ਰੱਖਿਆ Digital Arrest, 3 ਕਰੋੜ 41 ਲੱਖ ਰੁਪਏ ਠੱਗੇ

ਚੰਡੀਗੜ੍ਹ: 2 ਅਪ੍ਰੈਲ, ਦੇਸ਼ ਕਲਿੱਕ ਬਿਓਰੋਸਾਈਬਰ ਠੱਗੀ ਦੀਆਂ ਘਟਨਵਾਂ ਲਗਾਤਾਰ ਵੱਧ ਰਹੀਆਂ ਹਨ। ਸ਼ਾਤਰ ਠੱਗ ਇੰਨੇ ਤੇਜ਼ ਹਨ ਕਿ ਬਜੁਰਗਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ। ਪਿਛਲੇ ਦਿਨੀਂ ਚੰਡੀਗੜ੍ਹ ਦੇ ਸੈਕਟਰ 2 ਦੇ ਵਸਨੀਕ 82 ਸਾਲਾ ਰਿਟਾਇਰਡ ਕਰਨਲ ਦਲੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਬਾਜਵਾ ਨੂੰ ਇਨ੍ਹਾ ਠੱਗਾਂ ਨੇ ਆਪਣਾ ਨਿਸ਼ਾਨਾ ਬਣਾਇਆ ਅਤੇ 10 […]

Continue Reading

ਕਰਨਲ ਬਾਠ ਨਾਲ ਕੁੱਟਮਾਰ ਦਾ ਮਾਮਲਾ : ਮੁਅੱਤਲ ਇੰਸਪੈਕਟਰ ਨੂੰ ਹਾਈਕੋਰਟ ’ਚੋਂ ਮਿਲੀ ਰਾਹਤ

ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪਟਿਆਲਾ ਵਿੱਚ ਕਰਨਲ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁਅੱਤਲ ਇੰਸਪੈਕਟਰ ਨੂੰ ਰਾਹਤ ਦਿੱਤੀ ਗਈ ਹੈ। ਮੁਅੱਤਲ ਕੀਤੇ ਗਏ ਇੰਸਪੈਕਟਰ ਰੌਣੀ ਦੀ ਗ੍ਰਿਫਤਾਰੀ ਉਤੇ ਹਾਈਕੋਰਟ ਵੱਲੋਂ ਤਿੰਨ ਤੱਕ ਰੋਕ ਲਗਾ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਤਿੰਨ ਦਿਨਾਂ ਤੱਕ ਹੇਠਲੀ ਅਦਾਲਤ […]

Continue Reading

ਮੰਡੀਆਂ ਵਿੱਚ ਦੂਜੇ ਹਫ਼ਤੇ ਤੱਕ ਕਣਕ ਦੀ ਆਮਦ ਹੋਣ ਦੀ ਸੰਭਾਵਨਾ: ਵਿਰਾਜ ਐਸ.ਤਿੜਕੇ

ਮਾਲੇਰਕੋਟਲਾ 02 ਅਪ੍ਰੈਲ : ਦੇਸ਼ ਕਲਿੱਕ ਬਿਓਰੋ                 ਰੱਬੀ ਸੀਜ਼ਨ 2025-26 ਲਈ ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਲਈ ਜ਼ਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਖਰੀਦ ਪ੍ਰਬੰਧਾਂ ਸਬੰਧੀ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ, ਹੋ ਸਕਦਾ ਵੱਡਾ ਐਲਾਨ

ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਹੱਤਵਪੂਰਨ ਫੈਸਲਿਆਂ ਨੂੰ ਲੈ ਕੇ ਭਲਕੇ 3 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10:40 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸਰਕਾਰੀ ਸੂਤਰਾਂ ਮੁਤਾਬਕ, ਮੀਟਿੰਗ ਵਿੱਚ ਆਮ ਜਨਤਾ ਨਾਲ ਸਬੰਧਤ ਕੁਝ ਵੱਡੇ ਐਲਾਨ ਹੋ ਸਕਦੇ ਹਨ।ਮਹੱਤਵਪੂਰਨ ਗੱਲ ਇਹ […]

Continue Reading