ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਣ ’ਤੇ 8 ਸਾਲਾ ਬੱਚਾ ਇੰਨਾ ਨਾਰਾਜ਼ ਹੋਇਆ ਕਿ ਬਿਨਾਂ ਦੱਸੇ ਘਰੋਂ ਨਿਕਲ ਗਿਆ। ਉਹ ਟਰੇਨ ’ਚ ਬੈਠ ਕੇ ਕਰੀਬ 638 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਇਕੱਲਾ ਮੱਧ ਪ੍ਰਦੇਸ਼ ਦੇ ਗਵਾਲੀਅਰ ਪਹੁੰਚ ਗਿਆ। ਮਾਮਲਾ ਚੰਡੀਗੜ੍ਹ ਦਾ ਹੈ। ਸਲੀਪਰ ਕੋਚ ’ਚ ਇਕੱਲਾ ਬੈਠਾ ਮਿਲਿਆਟਰੇਨ ਨੰਬਰ […]

Continue Reading

ਪੰਜਾਬ ਵਿੱਚ ਬਿਜਲੀ ਸੰਕਟ ਤੋਂ ਮਿਲੇਗੀ ਰਾਹਤ, ਰਾਜਪੁਰਾ ਤੇ ਤਲਵੰਡੀ ਸਾਬੋ ਦੀਆਂ ਸਾਰੀਆਂ ਯੂਨਿਟਾਂ ਚਾਲੂ

ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਬਿਜਲੀ ਸੰਕਟ ਹੁਣ ਘਟਣ ਦੀ ਉਮੀਦ ਹੈ। ਰਾਜਪੁਰਾ ਥਰਮਲ ਪਲਾਂਟ ਅਤੇ ਤਲਵੰਡੀ ਸਾਬੋ ਪਾਵਰ ਪਲਾਂਟ ਦੀਆਂ ਸਾਰੀਆਂ ਯੂਨਿਟਾਂ ਚਾਲੂ ਹੋਣ ਤੋਂ ਬਾਅਦ ਪਾਵਰਕਾਮ ਨੇ ਐਤਵਾਰ ਤੋਂ ਖੇਤੀਬਾੜੀ ਅਤੇ ਉਦਯੋਗਿਕ ਖੇਤਰ ਵਿੱਚ ਲਗਾਏ ਜਾ ਰਹੇ ਬਿਜਲੀ ਕੱਟ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦੋਵੇਂ ਪਲਾਂਟਾਂ ਤੋਂ ਕੁੱਲ ਕਰੀਬ […]

Continue Reading

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਭਰਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਭਰਾ ਤਾਰਿਨਿਸੇਨ ਟੁਡੂ ਅੱਜ ਪਰਿਵਾਰ ਸਮੇਤ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ ਅਤੇ ਗੁਰੂ ਘਰ ਵਿੱਚ ਕੁਝ ਸਮਾਂ ਬਿਤਾਇਆ। ਗੁਰੂ ਘਰ ਦੇ ਮਾਹੌਲ ਤੋਂ ਹੋਏ ਪ੍ਰਭਾਵਿਤਤਾਰਿਨਿਸੇਨ ਟੁਡੂ ਨੇ ਕਿਹਾ […]

Continue Reading

ਚੰਡੀਗੜ੍ਹ ’ਚ ਮੌਸਮ ਦਾ ਮਿਜ਼ਾਜ ਬਦਲਿਆ! ਭਾਰੀ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ- 5 ਦਿਨਾਂ ਲਈ ‘ਯੈਲੋ ਅਲਰਟ’ ਜਾਰੀ

  ਚੰਡੀਗੜ੍ਹ ’ਚ ਮੌਸਮ ਦਾ ਮਿਜ਼ਾਜ ਬਦਲਿਆ! ਭਾਰੀ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ- 5 ਦਿਨਾਂ ਲਈ ‘ਯੈਲੋ ਅਲਰਟ’ ਜਾਰੀ ਚੰਡੀਗੜ੍ਹ, 13 ਸਤੰਬਰ 2026: ਚੰਡੀਗੜ੍ਹ ਟ੍ਰਾਈਸਿਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਜਾਰੀ ਹੁੰਮਸ ਅਤੇ ਚਿਪਚਿਪੀ ਗਰਮੀ ਤੋਂ ਅੱਜ ਐਤਵਾਰ ਨੂੰ ਲੋਕਾਂ ਨੂੰ ਵੱਡੀ ਰਾਹਤ ਮਿਲੀ। ਦੁਪਹਿਰ ਕਰੀਬ 1 ਵਜੇ ਅਚਾਨਕ ਆਸਮਾਨ ’ਚ ਕਾਲੇ […]

Continue Reading

ਮੀਂਹ ਨਾਲ ਨੁਕਸਾਨੇ ਘਰਾਂ ਲਈ 1 ਕਰੋੜ ਦੀ ਰਾਹਤ ਰਾਸ਼ੀ ਜਾਰੀ; 63 ਪਰਿਵਾਰਾਂ ਨੂੰ ਮਿਲੀ ਵਿੱਤੀ ਸਹਾਇਤਾ

  Rain-damaged houses: ਮੀਂਹ ਨਾਲ ਨੁਕਸਾਨੇ ਘਰਾਂ ਲਈ 1 ਕਰੋੜ ਦੀ ਰਾਹਤ ਰਾਸ਼ੀ ਜਾਰੀ; 63 ਪਰਿਵਾਰਾਂ ਨੂੰ ਮਿਲੀ ਵਿੱਤੀ ਸਹਾਇਤਾ ਮਲੋਟ 13 ਸਤੰਬਰ 2026 ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮੀਂਹ ਕਾਰਨ (rain-damaged houses) ਘਰਾਂ ਨੂੰ ਹੋਏ ਨੁਕਸਾਨ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ 1 ਕਰੋੜ ਰੁਪਏ ਦੀ ਰਾਹਤ […]

Continue Reading

ਪੰਜਾਬ ’ਚ ਲੰਮੇ ਬਿਜਲੀ ਕੱਟਾਂ ਤੋਂ ਹਾਹਾਕਾਰ! ਭਾਜਪਾ ਵੱਲੋਂ AAP ਸਰਕਾਰ ਖ਼ਿਲਾਫ਼ ਧਰਨੇ ਦੀ ਚਿਤਾਵਨੀ

  ਪੰਜਾਬ ’ਚ ਲੰਮੇ ਬਿਜਲੀ ਕੱਟਾਂ ਤੋਂ ਹਾਹਾਕਾਰ! ਭਾਜਪਾ ਵੱਲੋਂ AAP ਸਰਕਾਰ ਖ਼ਿਲਾਫ਼ ਧਰਨੇ ਦੀ ਚਿਤਾਵਨੀ ਬਠਿੰਡਾ 13 ਸਤੰਬਰ 2026- ਪੰਜਾਬ ਵਿੱਚ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਜਾਰੀ ਅਣ-ਐਲਾਨੇ ਅਤੇ ਲੰਮੇ ਬਿਜਲੀ ਕੱਟਾਂ ਨੇ ਆਮ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ। ਅੱਤ ਦੀ ਗਰਮੀ ਅਤੇ ਹੁੰਮਸ ਦਰਮਿਆਨ ਘੰਟਿਆਂ ਬੱਧੀ ਬਿਜਲੀ ਗੁੱਲ ਰਹਿਣ ਕਾਰਨ ਜਿੱਥੇ […]

Continue Reading

Punjab News: ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

  Punjab News: ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ ਜਲੰਧਰ 13 ਸਤੰਬਰ 2026 ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਭੋਗਪੁਰ ਵਿਖੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾ ਹਾਦਸਾ ਰਾਤ ਕਰੀਬ 12 ਵਜੇ ਦਾਣਾ ਮੰਡੀ ਭੋਗਪੁਰ […]

Continue Reading

Bathinda ‘ਚ ਨਸ਼ਿਆਂ ਵਿਰੁੱਧ ਯੁੱਧ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੀ ਸਭ ਤੋਂ ਵੱਡੀ ਯੂਥ ਰਨ, 20 ਹਜ਼ਾਰ ਨੌਜਵਾਨਾਂ ਨੇ ਲਿਆ ਹਿੱਸਾ

  Bathinda ‘ਚ ਨਸ਼ਿਆਂ ਵਿਰੁੱਧ ਯੁੱਧ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੀ ਸਭ ਤੋਂ ਵੱਡੀ ਯੂਥ ਰਨ, 20 ਹਜ਼ਾਰ ਨੌਜਵਾਨਾਂ ਨੇ ਲਿਆ ਹਿੱਸਾ ਬਠਿੰਡਾ 13 ਸਤੰਬਰ 2026 ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਯੁਵਾਵਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਬਠਿੰਡਾ ਵਿੱਚ “ਯੂਥ ਰਨ ਪੰਜਾਬ 2026” ਦਾ ਆਯੋਜਨ ਕੀਤਾ ਗਿਆ। ਇਹ ਪੰਜਾਬ ਦੀ ਸਭ ਤੋਂ […]

Continue Reading

ਪੰਜਾਬੀਆਂ ਨਾਲ ਇੱਕ ਹੋਰ ਧੱਕਾ! PU ਵਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

  ਪੰਜਾਬੀਆਂ ਨਾਲ ਇੱਕ ਹੋਰ ਧੱਕਾ! PU ਵਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਮੰਦਭਾਗਾ- ਐਡਵੋਕੇਟ ਧਾਮੀ ਚੰਡੀਗੜ੍ਹ, ਅੰਮ੍ਰਿਤਸਰ 13 ਸਤੰਬਰ 2026- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]

Continue Reading

ਵੱਡੀ ਖ਼ਬਰ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

  ਵੱਡੀ ਖ਼ਬਰ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ 10 ਤੋਂ 12 ਰਾਊਂਡ ਚਲਾਉਣ ਦਾ ਦਾਅਵਾ; ਪਿੰਡ ’ਚ ਸਹਿਮ ਬਰਨਾਲਾ, 13 ਸਤੰਬਰ 2026: ਪੰਜਾਬ ਦੇ ਅੰਦਰ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਜਾਣਕਾਰੀ ਦੇ ਮੁਤਾਬਕ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਪਿੰਡ ਫਰਵਾਹੀ ਸਥਿਤ ਘਰ ’ਤੇ ਬੀਤੀ ਦੇਰ ਰਾਤ […]

Continue Reading