ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ

ਚੰਡੀਗੜ੍ਹ, 9 ਮਾਰਚ, ਦੇਸ਼ ਕਲਿੱਕ ਬਿਓਰੋ  10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, […]

Continue Reading

ਪੁਲਿਸ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ, 175 ਵਿਅਕਤੀਆਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ, 9 ਮਾਰਚ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਗਾਮੀ ਹੋਲੀ ਦੇ ਤਿਉਹਾਰ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ […]

Continue Reading

ਭਾਕਿਯੂ ਦੱਧਾਹੂਰ ਦੇ ਪ੍ਰਧਾਨ ਮਨਦੀਪ ਸੋਨੀ ਦਾ ਵਿਛੋੜਾ ਅਸਹਿ ਅਤੇ ਅਕਿਹ: ਮਨਜੀਤ ਧਨੇਰ 

ਦਲਜੀਤ ਕੌਰ  ਦੱਧਾਹੂਰ, 9 ਮਾਰਚ, 2025: ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੇ ਪ੍ਰੀਵਾਰ ਨੂੰ ਉਸ ਸਮੇਂ ਵੱਡਾ ਘਾਟਾ ਪਿਆ ਜਦੋਂ ਪਿੰਡ ਇਕਾਈ ਦੱਧਾਹੂਰ ਦੇ ਨੌਜਵਾਨ ਪ੍ਰਧਾਨ ਮਨਦੀਪ ਸਿੰਘ ਸੋਨੀ ਦੀ ਦੋ ਦਿਨ ਪਹਿਲਾਂ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਕਹਿਰ ਦੀ ਮੌਤ ਦੀ ਖ਼ਬਰ ਇਲਾਕੇ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ। ਅੱਜ ਹਜ਼ਾਰਾਂ ਨਮ […]

Continue Reading

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਦੋ ਗੈਂਗਸਟਰ ਜ਼ਖ਼ਮੀ ਹਾਲਤ ‘ਚ ਕੀਤੇ ਗ੍ਰਿਫਤਾਰ

ਲੁਧਿਆਣਾ, 9 ਮਾਰਚ, ਦੇਸ਼ ਕਲਿਕ ਬਿਊਰੋ : ਲੁਧਿਆਣਾ ਵਿੱਚ ਸਵੇਰੇ 3 ਵਜੇ ਥਾਣਾ ਦੁਗਰੀ ਦੀ ਪੁਲਿਸ ਨੇ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਹੈ। ਬਦਮਾਸ਼ਾਂ ਦੇ ਗੋਲੀਆਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿੱਚ ਡਿੱਗੇ ਬਦਮਾਸ਼ਾਂ ਨੂੰ ਪੁਲਿਸ ਨੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਬਦਮਾਸ਼ਾਂ ਦੀ ਪੁਲਿਸ ਨੂੰ ਲੰਮੇ ਸਮੇਂ ਤੋਂ ਤਲਾਸ਼ ਸੀ।ਦੋਵੇਂ ਬਦਮਾਸ਼ਾਂ ਨੇ ਕੁਝ ਦਿਨ ਪਹਿਲਾਂ […]

Continue Reading

ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਬਾਅਦ ਬਾਦਲ ਤੇ ਮਜੀਠੀਆ ਪਰਿਵਾਰਾਂ ‘ਚ ਦੂਰੀ ਦਿੱਸਣ ਲੱਗੀ

ਅੰਮ੍ਰਿਤਸਰ, 9 ਮਾਰਚ, ਦੇਸ਼ ਕਲਿਕ ਬਿਊਰੋ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਹੁਦੇ ਤੋਂ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੀ ਦਮਦਮਾ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਨੂੰ ਸੇਵਾਮੁਕਤ ਕਰਨ ਤੋਂ ਬਾਅਦ ਅਕਾਲੀ ਦਲ ਵਿੱਚ ਵੀ ਬਗਾਵਤੀ ਸੁਰ ਉੱਠਣ ਲੱਗੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਹੋਰ 6 ਆਗੂ ਇਸ ਸੇਵਾਮੁਕਤੀ ਦੇ ਫੈਸਲੇ […]

Continue Reading

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ, ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰ

ਚੰਡੀਗੜ੍ਹ, 9 ਮਾਰਚ, ਦੇਸ਼ ਕਲਿਕ ਬਿਊਰੋ : ਪੰਜਾਬ ਪੁਲਿਸ ਦੇ ਮਠਾਰੂ ਥਾਣੇ ਨੇ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ, ਜੋ ਬਾਲੀਵੁੱਡ ਸੂਪਰਸਟਾਰ ਸਲਮਾਨ ਖਾਨ ਦੇ ਸ਼ੋਅ ‘ਬਿਗ ਬੌਸ’ ਵਿੱਚ ਵੀ ਹਿੱਟ ਗੀਤ ਗਾ ਚੁੱਕੀ ਹਨ, ਨਾਲ ਧੋਖਾਧੜੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਮਿਊਜ਼ਿਕ ਕੰਪਨੀ ਦੇ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।ਪੰਜਾਬ ਮਹਿਲਾ ਕਮਿਸ਼ਨ ਦੀ ਪ੍ਰਧਾਨ […]

Continue Reading

ਪੰਜਾਬ ‘ਚ ਤਾਪਮਾਨ 30 ਡਿਗਰੀ ਤੋਂ ਪਾਰ, ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ

ਚੰਡੀਗੜ੍ਹ, 9 ਮਾਰਚ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਤੇਜ਼ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ ਵਿੱਚ ਵਾਧਾ ਜਾਰੀ ਹੈ। ਘੱਟੋ-ਘੱਟ ਅਤੇ ਵੱਧੋ-ਵੱਧ ਤਾਪਮਾਨ ਵਿੱਚ 15 ਡਿਗਰੀ ਤੋਂ ਵੱਧ ਦਾ ਅੰਤਰ ਵੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ 48 ਘੰਟਿਆਂ ਵਿੱਚ ਰਾਜ ਦਾ ਤਾਪਮਾਨ 30 ਡਿਗਰੀ ਪਾਰ ਕਰਨ ਦੀ ਉਮੀਦ ਹੈ। ਪਰ, ਇਸ […]

Continue Reading

ਪੰਜਾਬ ‘ਚ ਮਹਿਲਾ ਕਮਿਊਨਿਸਟ ਆਗੂ ਦੀ ਹੱਤਿਆ

ਮਾਨਸਾ, 9 ਮਾਰਚ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਪਿੰਡ ਗਾਮੀਵਾਲਾ ਵਿੱਚ ਇੱਕ ਪਲਾਟ ਵਿਵਾਦ ਨੂੰ ਲੈ ਕੇ ਮਹਿਲਾ ਸਭਾ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਦੀ ਹੱਤਿਆ ਕਰ ਦਿੱਤੀ ਗਈ। ਮਨਜੀਤ ਕੌਰ ਭਾਰਤੀ ਕਮਿਊਨਿਸਟ ਪਾਰਟੀ ਦੀ ਪ੍ਰਦੇਸ਼ ਕੌਂਸਲ ਮੈਂਬਰ ਸਨ।ਕਾਮਰੇਡ ਕ੍ਰਿਸ਼ਨ ਚੌਹਾਨ ਦੇ ਅਨੁਸਾਰ, ਮਨਜੀਤ ਕੌਰ ਕੱਲ੍ਹ ਸਵੇਰੇ ਲਗਭਗ 11 ਵਜੇ ਆਪਣੇ ਪਲਾਟ ਵਿੱਚ ਕੰਮ […]

Continue Reading

ਲੁਧਿਆਣਾ ਵਿਖੇ ਦੋ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਜ਼ਖ਼ਮੀ

ਲੁਧਿਆਣਾ, 9 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਸ਼ਨੀਵਾਰ ਸ਼ਾਮ ਨੂੰ ਦੋ ਮੰਜ਼ਿਲਾ ਇਮਾਰਤ ਢਹਿ ਗਈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਲੋਕ ਮਲਬੇ ਵਿੱਚ ਫਸੇ ਹੋਏ ਸਨ। NDRF ਦੀ ਟੀਮ ਲੋਕਾਂ ਨੂੰ ਬਚਾਉਣ ਲਈ ਰੈਸਕਿਊ ਓਪਰੇਸ਼ਨ ਚਲਾ ਰਹੀ ਸੀ।ਹਾਦਸਾ ਸ਼ਾਮ 6 ਵਜੇ ਫੋਕਲ ਪੁਆਇੰਟ ਦੇ ਫੇਜ਼-8 ਵਿੱਚ ਸਥਿਤ ਕੋਹਲੀ ਡਾਇੰਗ […]

Continue Reading

ਅੱਜ ਦਾ ਇਤਿਹਾਸ

9 ਮਾਰਚ 1822 ਨੂੰ ਚਾਰਲਸ ਐਗ ਗ੍ਰਾਹਮ ਨੇ ਪਹਿਲੀ ਵਾਰ ਨਕਲੀ ਦੰਦਾਂ ਦਾ ਪੇਟੈਂਟ ਕਰਵਾਇਆ ਸੀਚੰਡੀਗੜ੍ਹ, 9 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 9 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਾਂਗੇ 9 ਮਾਰਚ ਦੇ ਇਤਿਹਾਸ […]

Continue Reading