ਵੱਡੀ ਖ਼ਬਰ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

  ਵੱਡੀ ਖ਼ਬਰ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ 10 ਤੋਂ 12 ਰਾਊਂਡ ਚਲਾਉਣ ਦਾ ਦਾਅਵਾ; ਪਿੰਡ ’ਚ ਸਹਿਮ ਬਰਨਾਲਾ, 13 ਸਤੰਬਰ 2026: ਪੰਜਾਬ ਦੇ ਅੰਦਰ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਜਾਣਕਾਰੀ ਦੇ ਮੁਤਾਬਕ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਪਿੰਡ ਫਰਵਾਹੀ ਸਥਿਤ ਘਰ ’ਤੇ ਬੀਤੀ ਦੇਰ ਰਾਤ […]

Continue Reading

ਦਿਲਜੀਤ ਦੋਸਾਂਝ ਨੇ ਰਚਿਆ ਇਤਿਹਾਸ: ਲੰਡਨ ਦੇ ਵੈਂਬਲੇ ਆਰਚ ‘ਚ ਪਰਫਾਰਮ ਕਰਨ ਵਾਲੇ ਬਣੇ ਪਹਿਲੇ ਪੰਜਾਬੀ ਗਾਇਕ

  ਦਿਲਜੀਤ ਦੋਸਾਂਝ ਨੇ ਰਚਿਆ ਇਤਿਹਾਸ: ਲੰਡਨ ਦੇ ਵੈਂਬਲੇ ਆਰਚ ‘ਚ ਪਰਫਾਰਮ ਕਰਨ ਵਾਲੇ ਬਣੇ ਪਹਿਲੇ ਪੰਜਾਬੀ ਗਾਇਕ ਲੰਡਨ 13 ਸਤੰਬਰ 2026 ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬੀ ਸੰਗੀਤ ਦਾ ਪਰਚਮ ਲਹਿਰਾਉਂਦੇ ਹੋਏ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਲੰਡਨ ਦੇ ਪ੍ਰਸਿੱਧ ਵੈਂਬਲੇ ਆਰਚ (Wembley Arch) ਵਿਖੇ ਮੁੱਖ ਕਲਾਕਾਰ ਵਜੋਂ […]

Continue Reading

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾ ਨੌਜਵਾਨ ਦੀ ਮੌਤ

  ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾ ਨੌਜਵਾਨ ਦੀ ਮੌਤ ਪੱਟੀ/ਤਰਨ ਤਾਰਨ 13 ਸਤੰਬਰ 2026 ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 28 ਸਾਲਾ ਸੁਖਪਾਲ ਸਿੰਘ ਉਰਫ਼ ਜੱਜ ਪੁੱਤਰ ਦਰਬਾਰਾ ਸਿੰਘ ਚੱਠੂ ਦੀ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਦੇਹ ਘਰਿਆਲਾ-ਰਾੜੀਆਂ […]

Continue Reading

ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

  ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਚੰਡੀਗੜ੍ਹ, ਨਵੀਂ ਦਿੱਲੀ 13 ਸਤੰਬਰ 2026 ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਬਿਹਾਰ, ਦਿੱਲੀ-ਐਨਸੀਆਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਮਹਾਰਾਸ਼ਟਰ, ਗੁਜਰਾਤ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਇਸ […]

Continue Reading

ਸਾਵਧਾਨ! ਪੰਜਾਬ ‘ਚ 22000 ਲੀਟਰ ਸ਼ੱਕੀ ਦੇਸੀ ਘਿਓ ਦੇ ਸੈਂਪਲ ਫੇਲ, ਦੋ ਕੰਪਨੀਆਂ ਖ਼ਿਲਾਫ਼ FIR ਦਰਜ

  ਸਾਵਧਾਨ! ਪੰਜਾਬ ‘ਚ 22000 ਲੀਟਰ ਸ਼ੱਕੀ ਦੇਸੀ ਘਿਓ ਦੇ ਸੈਂਪਲ ਫੇਲ, ਦੋ ਕੰਪਨੀਆਂ ਖ਼ਿਲਾਫ਼ FIR ਦਰਜ ਕੋਟਕਪੂਰਾ 13 ਸਤੰਬਰ 2026- ਪੰਜਾਬ ਦੇ ਕੋਟਕਪੂਰਾ ਵਿੱਚ ਸਿਹਤ ਵਿਭਾਗ ਵੱਲੋਂ ਟੈਂਕਰ ’ਚੋਂ ਬਰਾਮਦ ਕੀਤੇ ਕਰੀਬ 22 ਹਜ਼ਾਰ ਲੀਟਰ ਸ਼ੱਕੀ ਦੇਸੀ ਘਿਓ ਦੇ ਸੈਂਪਲ ਅਨਸੇਫ ਪਾਏ ਜਾਣ ਤੋਂ ਬਾਅਦ ਪੁਲਿਸ ਨੇ ਦੋ ਕੰਪਨੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। […]

Continue Reading

ਸਬਜ਼ੀਆਂ ਦੀਆਂ ਕੀਮਤਾਂ ’ਚ ਭਾਰੀ ਵਾਧਾ, ਇੱਕ ਮਹੀਨੇ ’ਚ ਦੁੱਗਣਾ ਹੋਇਆ ਪਿਆਜ਼ ਦਾ ਭਾਅ

  ਸਬਜ਼ੀਆਂ ਦੀਆਂ ਕੀਮਤਾਂ ’ਚ ਭਾਰੀ ਵਾਧਾ, ਇੱਕ ਮਹੀਨੇ ’ਚ ਦੁੱਗਣਾ ਹੋਇਆ ਪਿਆਜ਼ ਦਾ ਭਾਅ ਚੰਡੀਗੜ੍ਹ 13 ਸਤੰਬਰ 2026 ਸਬਜ਼ੀਆਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਪਿਆਜ਼ ਦੀ ਕੀਮਤ ਲਗਭਗ ਦੁੱਗਣੀ ਹੋ ਗਈ ਹੈ। ਇੱਕ ਮਹੀਨਾ ਪਹਿਲਾਂ ਕਰੀਬ 30 ਰੁਪਏ ਪ੍ਰਤੀ ਕਿਲੋ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਯੂਨੀਵਰਸਿਟੀ ਵਿਖੇ ਪੀ ਜੀ ਸਿਲੇਬਸ ਵਿਚੋਂ ਪੰਜਾਬ ਦੇ ਇਤਿਹਾਸ ਨੂੰ ਕਵਰ ਕਰਦੇ ਚਾਰ ਪੇਪਰ ਹਟਾਉਣ ਦਾ ਜ਼ੋਰਦਾਰ ਵਿਰੋਧ

ਚੰਡੀਗੜ੍ਹ, 12 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਚ ਹਿਸਟਰੀ ਦੇ ਪੋਸਟ ਗਰੈਜੂਏਟ ਸਿਲੇਬਸ ਵਿਚੋਂ ਪੰਜਾਬ ਦੇ ਇਤਿਹਾਸ ਦੇ ਚਾਰ ਪੇਪਰ ਹਟਾਏ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਫੈਸਲਾ ਸੂਬੇ ਦੀ ਅਮੀਰ ਇਤਿਹਾਸ ਵਿਰਾਸਤ ਦੀ ਸੰਭਾਲ ਪ੍ਰਤੀ ਮੂੰਹ ਮੋੜਨ ਵਾਲੀ ਗੱਲ ਹੈ। ਇਸ ਮਾਮਲੇ […]

Continue Reading

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ: ਤਰੁਨਪ੍ਰੀਤ ਸੌਂਦ

ਚੰਡੀਗੜ੍ਹ; 12 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ। ਪੰਜਾਬ ਦੇ ਖੇਤੀਬਾੜੀ ਸੈਕਟਰ ਲਈ […]

Continue Reading

ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12 ਕੇਸਾਂ ਦੀ ਸੁਣਵਾਈ ਦੌਰਾਨ 5,99,283 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ,12 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਰਪ੍ਰਸਤੀ ਅਧੀਨ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ […]

Continue Reading

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਚੰਡੀਗੜ੍ਹ, 12 ਸਤੰਬਰ (ਦੇਸ਼ ਕਲਿੱਕ ਬਿਊਰੋ): ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ ‘ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ […]

Continue Reading