ਕੈਬਨਿਟ ਮੰਤਰੀ ਨੇ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਮਲੋਟ 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ,ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਘੁਮਿਆਰਾਂ ਖੇੜਾ, ਜੰਡਵਾਲਾ,ਬੱਲਮਗੜ੍ਹ, ਲੱਖੇਵਾਲੀ, ਮੌੜ, ਫਕਰਸਰ ਅਤੇ ਥੇੜੀ ਵਿਖੇ 4.80 ਕਰੋੜ ਰੁਪਏ […]
Continue Reading
