ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਅਤੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
Continue Readingਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਅਤੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
Continue Readingਬਠਿੰਡਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਨਾ ਕਰਨਾ ਇਕ ਥਾਣੇ ਦੇ ਐਸਐਚਓ ਅਤੇ ਸਹਾਇਕ ਐਸਐਚਓ ਨੂੰ ਮਹਿੰਗਾ ਪੈ ਗਿਆ। ਜ਼ਿਲ੍ਹਾ ਉਚ ਅਧਿਕਾਰੀਆਂ ਨੇ ਦੋਵਾਂ ਜਾਣਿਆਂ ਨੂੰ ਮੁਅੱਤਲ ਕਰ ਦਿੱਤਾ ਹੈ। ਬਠਿੰਡਾ ਦੇ ਧੋਬੀਆਣਾ ਬਸਤੀ ਨੂੰ ਨਸ਼ੇ ਲਈ ਹੋਟਸਪੋਟ ਏਰੀਆ ਐਲਾਨਿਆ ਹੋਇਆ ਹੈ। ਇੱਥੋਂ ਦੇ ਲੋਕਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ […]
Continue Readingਫਲੋਰਿਡਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅਮਰੀਕਾ ਦੀ ਇਕ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਇਹ ਘਟਨਾ ਫਲੋਰਿਡਾ ਸਟੇਟ ਯੂਨੀਵਰਸਿਟੀ ਵਿੱਚ ਵਾਪਰੀ, ਜਿੱਥੇ ਇਕ ਬੰਦੂਕਧਾਰੀ ਨੇ ਅੰਨ੍ਹੇਵਾਹ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ 2 ਦੀ ਮੌਤ ਹੋ ਗਈ। ਜ਼ਖਮੀਆਂ ਨੂੰ […]
Continue Readingਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ ਜਲੰਧਰ/ਚੰਡੀਗੜ੍ਹ, 17 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਾਂਗਰਸ ਪਾਰਟੀ ‘ਤੇ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਬਾਰੇ […]
Continue Readingਚੰਡੀਗੜ੍ਹ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਲਈ 87.75 ਕਰੋੜ ਰੁਪਏ ਤੋਂ ਵੱਧ ਦੇ ਪੁਲਾਂ ਦੀ ਉਸਾਰੀ ਅਤੇ ਢਾਂਚਾਗਤ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਮੌਨਸੂਨ ਸੀਜ਼ਨ ਦੌਰਾਨ ਸੜਕੀ […]
Continue Readingਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚਿੱਟੇ ਦਾ ਨਸ਼ਾ ਕਰਨ ਵਾਲੇ ਨਸ਼ੇੜੀਆਂ ਨੂੰ ਅਫੀਮ ਲੈਣ ਦੀ ਸਲਾਹ ‘ਦੇ ਬਿਆਨ ਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ […]
Continue Readingਚੰਡੀਗੜ੍ਹ, 17 ਅਪ੍ਰੈਲ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” (yuth nashian viruth) ਨੂੰ ਲਗਾਤਾਰ 48ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 471 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸਦੇ ਚੱਲਦਿਆਂ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐਫਆਈਆਰਜ਼ ਦਰਜ ਕੀਤੀਆਂ। ਇਸ […]
Continue Readingਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ। ਪਰਿਵਾਰਕ ਮੈਂਬਰਾਂ ਵਿੱਚ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਭਰਾ ਹਰਬੰਸ ਸਿੰਘ, ਭਰਜਾਈ ਬੀਬੀ ਭੁਪਿੰਦਰ ਕੌਰ, […]
Continue Readingਡੇਰਾਬੱਸੀ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਰਾਖਵਾਂਕਰਨ ਰੱਖ ਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਸਾਰੇ ਵਰਗਾਂ […]
Continue Readingਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 18 ਅਪ੍ਰੈਲ ਨੂੰ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਵਿੱਚ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। 18 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ। ਸ਼ੁੱਕਰਵਾਰ ਤੋਂ ਬਾਅਦ 19 ਅਪ੍ਰੈਲ ਦਾ ਸ਼ਨੀਵਾਰ […]
Continue Reading