ਪੰਜਾਬ ’ਚ 5 ਸਰਕਾਰੀ ਅਧਿਆਪਕ ਮੁਅੱਤਲ

ਲੁਧਿਆਣਾ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਜ਼ਿਲ੍ਹੇ ਵਿੱਚ 5 ਅਧਿਆਪਕਾਂ ਦੀ ਲਗਾਈ ਗਈ ਡਿਊਟੀ ਜੁਆਇਨ ਨਾ ਕਰਨ ਕਾਰਨ ਮੁਅੱਤਲ ਕਰ ਦਿੱਤੇ ਗਏ ਹਨ। ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਬੂਥ ਲੇਵਲ ਅਧਿਕਾਰੀ ਤੌਰ ਉਤੇ ਡਿਊਟੀ ਜੁਆਇਨ ਨਾ ਕਰਨ ਵਾਲੇ 5 ਅਧਿਆਪਕਾਂ ਨੂੰ ਮੁਅੱਤਲ ਕੀਤਾ ਹੈ। ਏਡੀਸੀ ਕਮ ਚੋਣ ਰਜਿਸਟ੍ਰੇਸ਼ਨ ਅਫਸਰ ਵੱਲੋਂ ਇਹ ਹੁਕਮ […]

Continue Reading

ਕੈਬਨਿਟ ਮੰਤਰੀ ਵੱਲੋਂ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਪਾਲਿਸੀ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਨਵੀਂ ਪਾਲਿਸੀ ਤਿਆਰ ਕੀਤੀ ਜਾਵੇਗੀ। ਕਰਮਚਾਰੀਆਂ ਦੀਆਂ ਬਦਲੀਆਂ ਦੀ ਨੀਤੀ ਨੂੰ ਲੈ ਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ […]

Continue Reading

ਮੁੱਖ ਮੰਤਰੀ ਦੀ ਅਗਵਾਈ ‘ਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਵਜੋਂ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਉਣ ਲਈ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ।  ਇਸ ਸਬੰਧ ਵਿੱਚ ਫੈਸਲਾ ਮੁੱਖ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ 2008 ਵਿੱਚ ਬ੍ਰਾਜ਼ੀਲ ਅਤੇ ਭਾਰਤ ਵਿਚਕਾਰ ਚਾਰ ਮਹੱਤਵਪੂਰਨ ਸੰਧੀਆਂ ‘ਤੇ ਦਸਤਖਤ ਕੀਤੇ ਗਏ। ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 17 ਅਪ੍ਰੈਲ ਦੇ ਇਤਿਹਾਸ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ 5 PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ।

Continue Reading

PSPCL ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

 ਗਰਮੀਆਂ ਦੇ ਮੌਸਮ ਵਿਚ ਘਰੇਲੂ ਖਪਤਕਾਰਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ ਚੰਡੀਗੜ੍ਹ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਇਹ ਜਾਣਕਾਰੀ ਅੱਜ ਇੱਥੇ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਸ੍ਰੀ ਅਜੋਏ […]

Continue Reading

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ : 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਚੰਡੀਗੜ੍ਹ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 47ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.7 ਕਿਲੋਹੈਰੋਇਨ, 2.6 ਕਿਲੋ ਅਫੀਮ ਅਤੇ 1.08 ਲੱਖ […]

Continue Reading

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ, 16 ਅਪ੍ਰੈਲ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ […]

Continue Reading

ਪੰਜਾਬ ਸਰਕਾਰ ਨੇ ਮਜ਼ਦੂਰੀ ਦਰਾਂ ਵਿੱਚ ਕੀਤਾ ਵਾਧਾ

ਚੰਡੀਗੜ੍ਹ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋਡਿੰਗ ਦਾ […]

Continue Reading

ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੇ ਹਿੱਸੇ ਵਜੋਂ ਪੱਟੀ ਹਲਕੇ ਦੇ 06 ਸਕੂਲਾਂ […]

Continue Reading