ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੱਜ ਚੰਡੀਗੜ੍ਹ ਵੱਲ ਕਰਨਗੇ ਕੂਚ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਹੈ। ਇਸ ਦੇ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੀ ਪੰਜਾਬ ਪੁਲਸ ਨੇ ਕਈ ਵੱਡੇ ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਨੂੰ ਘਰਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)05-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ […]

Continue Reading

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ ਕੀਤੇ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਮੂਹਿਕ ਛੁੱਟੀ ਉਤੇ ਚੱਲ ਰਹੇ ਮਾਲ ਅਧਿਕਾਰੀਆਂ ਉਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 5 ਤਹਿਸੀਲਦਾਰ ਅਤੇ 9 ਨਾਇਬ ਤਹਿਸੀਲਦਾਰ ਮੁਅੱਤਲ ਕੀਤੇ ਗਏ ਹਨ।

Continue Reading

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਚੰਡੀਗੜ੍ਹ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ

ਇਨ੍ਹਾਂ ਸੜਕਾਂ ਉਤੇ ਸਮੱਸਿਆ ਦਾ ਕਰਨਾ ਪੈ ਸਕਦਾ ਸਾਹਮਣਾ ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਕਿਸਾਨਾਂ ਵੱਲੋਂ ਭਲਕੇ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਪੱਕੇ ਮੋਰਚੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀ ਖਿੱਚੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਸਰਹੱਦ ਉਤੇ ਹੀ ਰੋਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਵੱਲੋਂ […]

Continue Reading

ਜਲਾਲਾਬਾਦ ਹਲਕੇ ਦੇ ਕਿਸਾਨਾਂ ਨੂੰ 28 ਕਰੋੜ ਦਾ ਤੋਹਫਾ

ਜਲਾਲਾਬਾਦ / ਮੰਡੀ ਅਰਨੀਵਾਲਾ 4 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਅੱਜ 28 ਕਰੋੜ ਦਾ ਤੋਹਫਾ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਇਕ ਨਵੀਂ ਨਹਿਰ ਲੋਕ ਸਮਰਪਿਤ ਕੀਤੀ ਗਈ ਜਦੋਂ ਕਿ ਇੱਕ ਹੋਰ ਨਹਿਰ ਦੇ […]

Continue Reading

ਮਨਰੇਗਾ ਮਜ਼ਦੂਰ ਯੂਨੀਅਨ ਦਾ ਵਫ਼ਦ ਐਸ ਪੀ ਐਮ ਪੰਜਾਬ ਨੂੰ ਮਿਲਿਆ

ਮੋਹਾਲੀ, 4 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ 12 ਲੱਖ 27 ਹਜ਼ਾਰ 603 ਮਨਰੇਗਾ ਮਜ਼ਦੂਰਾਂ ਅਤੇ 1200 ਦੇ ਲਗਭੱਗ ਮਨਰੇਗਾ ਮੁਲਾਜ਼ਮਾਂ ਨੂੰ ਦਸੰਬਰ 2024 ਤੋਂ ਬਾਅਦ ਕੀਤੇ ਗਏ ਕੰਮਾਂ ਦਾ ਮੇਹਨਤਾਨਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਨਹੀਂ ਦਿੱਤਾ ਗਿਆ। ਜੋ ਕਿ ਪੰਜਾਬ ਦੇ ਮਜ਼ਦੂਰਾਂ ਮੁਲਾਜ਼ਮਾਂ ਦਾ ਇਹ ਬਕਾਇਆ ਮੇਹਨਤਾਨਾ 300 ਕਰੋੜ ਰੁਪਏ ਬਣਦਾ ਹੈ […]

Continue Reading

ਪੰਜਾਬ ਕਿਸਾਨ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਮਾਨਸਾ, 4 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਕਿਸਾਨ ਯੂਨੀਅਨ ਦੇ ਪਰੈਸ ਸਕੱਤਰ ਅਤੇ ਇਸਤਰੀ ਵਿੰਗ ਦੇ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਮਜਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਰਾਤ ਇੱਕ ਵਜੇ ਤੋਂ ਲੈ ਕੇ ਦਿਨ ਭਰ ਪੰਜਾਬ ਦੇ ਕੋਨੇ ਕੋਨੇ ਤੋਂ ਆਗੂਆਂ ਦੀਆਂ […]

Continue Reading

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 04 ਮਾਰਚ: ਦੇਸ਼ ਕਲਿੱਕ ਬਿਓਰੋ           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ […]

Continue Reading

ਲੁਧਿਆਣਾ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ ਜਾਰੀ, ਸੂਬੇ ਭਰ ‘ਚ ਹੁਣ ਤੱਕ ਕੁੱਲ 9 ਗੈਰ-ਕਾਨੂੰਨੀ ਢਾਂਚੇ ਢਾਹੇ

ਚੰਡੀਗੜ੍ਹ/ਲੁਧਿਆਣਾ, 4 ਮਾਰਚ- ਦੇਸ਼ ਕਲਿੱਕ ਬਿਓਰੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਕਬਜ਼ਿਆਂ ‘ਤੇ ਨਕੇਲ ਕੱਸਣ ਲਈ ਨਿਰੰਤਰ ਯਤਨਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ, ਜ਼ਿਲ੍ਹੇ ਦੇ ਤਲਵੰਡੀ ਕਲਾਂ ਪਿੰਡ ਵਿੱਚ ਦੋ ਤਸਕਰਾਂ ਦੁਆਰਾ ਰੇਲਵੇ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਏ ਗਏ ਅਣ-ਅਧਿਕਾਰਤ ਢਾਂਚੇ ਢਾਹ ਦਿੱਤੇ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ ਨੂੰ ਵੱਡਾ ਸਦਮਾ, ਮਾਂ ਦਾ ਦਿਹਾਂਤ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਮੀਤ ਪ੍ਰਧਾਨ ਭੈਣ ਕ੍ਰਿਸ਼ਨਾ ਕੁਮਾਰੀ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਸ੍ਰੀਮਤੀ ਬੰਸੋ ਦੇਵੀ ਦਾ ਦੇਹਾਂਤ ਹੋ ਗਿਆ। ਮਾਤਾ ਬੰਸੋ ਦੇਵੀ ਦੇ ਦਿਹਾਂਤ ਉਤੇ ਕੌਮੀ ਪ੍ਰਧਾਨ ਊਸ਼ ਰਾਣੀ, ਜਥੇਬੰਦੀ ਦੇ ਸੁਬਾਈ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ […]

Continue Reading