ਨਸ਼ਿਆਂ ਵਿਰੁੱਧ ‘ਆਪ’ ਦੀ ਵੱਡੀ ਯੋਜਨਾ: ਪੰਜਾਬ ਨੂੰ 5 ਜ਼ੋਨਾਂ ਵਿੱਚ ਵੰਡ ਕੇ ਬਣਾਇਆ ‘ਨਸ਼ਾ ਮੁਕਤੀ ਮੋਰਚਾ’

ਬਲਤੇਜ ਪੰਨੂ ਨੂੰ ਬਣਾਇਆ ‘ਨਸ਼ਾ ਮੁਕਤੀ ਮੋਰਚਾ’ ਦਾ ਮੁੱਖ ਬੁਲਾਰਾ, ਹਰੇਕ ਜ਼ੋਨ ਲਈ ​​ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਮੰਗਲਵਾਰ ਨੂੰ ਪਾਰਟੀ ਨੇ ਨਸ਼ਿਆਂ ਵਿਰੁੱਧ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ […]

Continue Reading

ਪੰਜਾਬ ਦੇ 500 ਸਰਕਾਰੀ ਸਕੂਲਾਂ ਨੂੰ ਮਿਲਣਗੇ ਨਵੇਂ ਪ੍ਰਿੰਸੀਪਲ!

ਸਰਕਾਰ ਦਾ ਇਤਿਹਾਸਕ ਫ਼ੈਸਲਾ : ਪ੍ਰਿੰਸੀਪਲਾਂ ਲਈ ਪ੍ਰਮੋਸ਼ਨ ਕੋਟਾ 75 ਫੀਸਦੀ ਤੱਕ ਵਧਾਇਆ ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣ ਅਤੇ ਸਕੂਲ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਕੂਲ ਪ੍ਰਿੰਸੀਪਲਾਂ ਲਈ ਪ੍ਰਮੋਸ਼ਨ ਕੋਟਾ […]

Continue Reading

ਪੰਜਾਬ ’ਚ ਆਮ ਆਦਮੀ ਪਾਰਟੀ ਨੇ ਪੰਜ ਕੋਆਰਡੀਨੇਟਰ ਕੀਤੇ ਨਿਯੁਕਤ

ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਜ਼ੋਨਾਂ ਲਈ ਪੰਜ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ “ਨਸ਼ਾ ਮੁਕਤੀ ਮੋਰਚੇ” ਲਈ ਇੱਕ ਮੁੱਖ ਬੁਲਾਰੇ ਦੇ […]

Continue Reading

ਭਿਆਨਕ ਸੜਕ ਹਾਦਸੇ ’ਚ 5 ਦੀ ਮੌਤ

ਬਹਰਾਇਚ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੱਸ ਅਤੇ ਟੈਂਪੂ ਦੀ ਆਪਸੀ ਹੋਈ ਭਿਆਨਕ ਟੱਕਰ ਵਿੱਚ 5 ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 11 ਲੋਕ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਬਹਰਾਇਚ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰਿਆ।  ਇਸ ਹਾਦਸੇ ਦਾ ਪਤਾ ਚਲਦਿਆਂ ਹੀ ਲੋਕਾਂ ਇਕੱਠੇ ਹੋ ਗਏ। […]

Continue Reading

ਪੰਜਾਬ ਦੇ ਇੱਕ ਸਕੂਲ ‘ਚ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ‘ਚ ਅਧਿਆਪਕ ਬਰੀ

ਬਰਨਾਲਾ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲ੍ਹੇ ਦੇ ਇੱਕ ਸਕੂਲ ਦੇ ਸਾਇੰਸ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਦੇ ਦੋਸ਼ਾਂ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਅਨੁਪਮ ਗੁਪਤਾ ਦੀ ਅਦਾਲਤ ਨੇ ਸੁਣਾਇਆ। ਮਾਮਲਾ 24 ਜਨਵਰੀ 2020 ਦਾ ਹੈ।ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਕੌਂਸਲ ਦੇ ਤਤਕਾਲੀ ਚੇਅਰਮੈਨ ਸਰਬਜੀਤ […]

Continue Reading

ਪ੍ਰਤਾਪ ਬਾਜਵਾ ਤੋਂ ਬੰਬਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੁੱਛ-ਗਿੱਛ, ਕਾਂਗਰਸੀਆਂ ਵੱਲੋਂ ਥਾਣੇ ਦੇ ਬਾਹਰ ਪ੍ਰਦਰਸ਼ਨ

ਮੋਹਾਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਸ ਸਟੇਸ਼ਨ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਕਾਰਵਾਈ ਨੂੰ ਲੈ ਕੇ ਕਾਂਗਰਸੀਆਂ ‘ਚ ਗੁੱਸਾ ਹੈ। ਉਹ ਥਾਣੇ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ […]

Continue Reading

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ

ਚੰਡੀਗੜ੍ਹ, 15 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ […]

Continue Reading

ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਖ਼ਬਰ ਜ਼ਰੂਰੀ ਹੈ ਕਿ ਈ ਕੇ ਵਾਈ ਸੀ ਕਰਵਾਈ ਜਾਵੇ। ਜੇਕਰ ਨਿਸ਼ਚਿਤ ਤਾਰੀਕ ਤੱਕ ਈ ਕੇ ਵਾਈ ਸੀ ਨਾ ਕਰਵਾਈ ਤਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। […]

Continue Reading

ਬਾਜਵਾ ਤੋਂ ਸਾਈਬਰ ਥਾਣਾ ਮੋਹਾਲੀ ‘ਚ ਪੁੱਛਗਿੱਛ ਸ਼ੁਰੂ

ਮੋਹਾਲੀ: 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸਬੰਧੀ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਇਸ ਵਿਰੋਧ ਵਿੱਚ ਕਾਂਗਰਸੀ ਥਾਣੇ ਦੇ ਬਾਹਰ ਧਰਨਾ ਦੇ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ […]

Continue Reading

ਵਿਦਿਆਰਥਣ ਨੂੰ ਬੈਗ ਵਿੱਚ ਪਾ ਕੇ ਹੋਸਟਲ ਲਿਜਾਣ ਦਾ ਮਾਮਲਾ, ਲੜਕੀ ਸਣੇ 6 ਵਿਦਿਆਰਥੀ ਮੁਅੱਤਲ

ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਓਪੀ ਜਿੰਦਲ ਗਲੋਬਲ ਯੂਨੀਵਰਸਿਟੀ, ਸੋਨੀਪਤ, ਹਰਿਆਣਾ ਨੇ 6 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਸਾਰੇ ਇੱਕ ਵਿਦਿਆਰਥਣ ਨੂੰ ਗਰਲਜ਼ ਹੋਸਟਲ ਤੋਂ ਟਰੈਵਲ ਬੈਗ ਵਿੱਚ ਪੈਕ ਕਰਕੇ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਲੈ ਜਾਣ ਦੀ ਯੋਜਨਾ ਵਿੱਚ ਸ਼ਾਮਲ ਸਨ। ਮੁਅੱਤਲ ਕੀਤੇ ਗਏ ਵਿਦਿਆਰਥੀਆਂ ਵਿੱਚ ਉਹ ਲੜਕੀ ਵੀ ਸ਼ਾਮਲ […]

Continue Reading