ਆਂਗਣਵਾੜੀ ਵਰਕਰਾਂ ਨੇ ਲੁਧਿਆਣਾ ‘ਚ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਲੁਧਿਆਣਾ, 14 ਜੂਨ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ’ਤੇ ਆਂਗਣਵਾੜੀ ਵਰਕਰਾਂ ਨੇ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਆਂਗਣਵਾੜੀ ਵਰਕਰਾਂ ਹੱਥਾਂ ’ਚ ਪੋਸਟਰ ਲੈ ਕੇ ਨਾਅਰੇ ਲਾਉਂਦੀਆਂ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਤੱਕ ਜਾ ਪੁੱਜੀਆਂ।ਵਰਕਰਾਂ ਨੇ ਕਿਹਾ ਕਿ ਸਾਲਾਂ ਤੋਂ ਸਾਡੀਆਂ ਮੰਗਾਂ ਫਾਈਲਾਂ ’ਚ ਦਬੀਆਂ ਹੋਈਆਂ ਹਨ। ਹੁਣ ਅਸੀਂ ਚੁੱਪ ਨਹੀਂ ਰਹਾਂਗੀਆਂ।ਮੌਕੇ […]
Continue Reading
