ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸਮੇਤ ਭਾਕਿਯੂ ਏਕਤਾ ਡਕੌਂਦਾ ਦੇ ਦਰਜਨਾਂ ਆਗੂ ਅਤੇ ਵਰਕਰ ਗ੍ਰਿਫ਼ਤਾਰ
ਪਿੰਡਾਂ ਵਿੱਚ ਭਗਵੰਤ ਮਾਨ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਸਿਲਸਿਲਾ ਜਾਰੀ ਦਲਜੀਤ ਕੌਰ ਬਰਨਾਲਾ, 4 ਮਾਰਚ, 2025: ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦਾ ਝੱਖੜ ਝੁਲਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੈਂਕੜੇ ਹੀ ਆਗੂਆਂ ਤੋਂ ਇਲਾਵਾ ਭਾਰਤੀ ਕਿਸਾਨ […]
Continue Reading
