ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਤੋਂ ਸ਼ੁਰੂ ਹੋਵੇਗਾ। ਸੈਸ਼ਨ ਦੇ ਹੰਗਾਮਾ ਭਰਪੂਰ ਹੋਣ ਦੀ ਉਮੀਦ ਹੈ। ਹਾਲਾਂਕਿ ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ, ਪਰ ਸੈਸ਼ਨ ਵਿੱਚ ਸੱਤਾਧਾਰੀ ਪਾਰਟੀ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਖਾਸ ਕਰਕੇ ਬਿਕਰਮ ਸਿੰਘ […]

Continue Reading

ਓਡੀਸ਼ਾ ਪੁਲਿਸ ਵਲੋਂ ਪੰਜਾਬ ਤੋਂ ਦੋ ਵਿਅਕਤੀ ਗ੍ਰਿਫ਼ਤਾਰ, Online ਵਪਾਰ ਦੇ ਨਾਮ ‘ਤੇ 9.05 ਕਰੋੜ ਦੀ ਠੱਗੀ ਦਾ ਦੋਸ਼

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਓਡੀਸ਼ਾ ਪੁਲਿਸ ਦੀ ਅਪਰਾਧ ਸ਼ਾਖਾ ਨੇ ਪੰਜਾਬ ਤੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਔਨਲਾਈਨ ਵਪਾਰ (online business) ਦੇ ਨਾਮ ‘ਤੇ ਓਡੀਸ਼ਾ ਦੇ ਦੋ ਨਿਵਾਸੀਆਂ ਨਾਲ ਕੁੱਲ 9.05 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਿੱਚ ਸ਼ਾਮਲ ਸਨ। ਦੋਵੇਂ ਗ੍ਰਿਫ਼ਤਾਰੀਆਂ ਵੱਖ-ਵੱਖ ਮਾਮਲਿਆਂ ਵਿੱਚ ਕੀਤੀਆਂ ਗਈਆਂ ਹਨ ਅਤੇ ਮੁਲਜ਼ਮ online […]

Continue Reading

ਪੰਜਾਬ ‘ਚ ਕਈ ਥਾਂਈਂ ਰਾਤ ਤੋਂ ਪੈ ਰਹੇ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਅੱਜ ਵੀ ਬਾਰਸ਼ ਲਈ Yellow Alert ਜਾਰੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਰਾਤ ਤੋਂ ਹੀ ਪੰਜਾਬ ‘ਚ ਕਈ ਥਾਈਂ ਮੀਂਹ ਪੈ ਰਿਹਾ ਹੈ।ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਖੁਸ਼ਗਵਾਰ ਬਣਿਆ ਹੋਇਆ ਹੈ।ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਪੰਜ ਦਿਨਾਂ ਲਈ ਕੋਈ ਅਲਰਟ ਨਹੀਂ ਹੈ। ਜਿਸ ਕਾਰਨ ਹੁਣ ਤਾਪਮਾਨ ਵਿੱਚ […]

Continue Reading

ਅੱਜ ਦਾ ਇਤਿਹਾਸ

10 ਜੁਲਾਈ 1800 ਨੂੰ ਬ੍ਰਿਟਿਸ਼ ਸਰਕਾਰ ਨੇ ਭਾਰਤ ਦੇ ਕਲਕੱਤਾ ‘ਚ ਫੋਰਟ ਵਿਲੀਅਮ ਕਾਲਜ (Fort William College in Calcutta) ਦੀ ਸਥਾਪਨਾ ਕੀਤੀ ਸੀਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 10 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-07-2025 ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ  ਬਣਦਾ ਹਿੱਸਾ ਦੇਣ ਦੀ ਮੰਗ

*ਦੇਸ਼ ਪ੍ਰਤੀ ਸ਼ਾਨਦਾਰ ਸੇਵਾਵਾਂ ਬਦਲੇ ਸਭ ਤੋਂ ਵੱਧ ਹੱਕ ਪੰਜਾਬ ਬਣਦਾ* *ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ* *ਸੁਖਾਵਾਂ ਹੱਲ ਕੱਢਣ ਲਈ ਐਸ.ਵਾਈ.ਐਲ. ਦੀ ਬਜਾਏ ਵਾਈ.ਐਸ.ਐਲ. ਦਾ ਵਿਚਾਰ ਰੱਖਿਆ* *ਨਵੀਂ ਦਿੱਲੀ, 9 ਜੁਲਾਈ*:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਸਾਫ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ […]

Continue Reading

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ

ਕਿਹਾ, ਆਮ ਵਰਗਾਂ ਅਤੇ ਕਮਜ਼ੋਰ ਵਰਗਾਂ ਲਈ ਆਉਂਦੇ ਫੰਡਾਂ ਲਈ ਲੋੜਵੰਦ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ ਸਰਕਾਰ ਵੱਲੋਂ ਚਲਾਈਆਂ ਭਲਾਈ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਤੇ ਯੋਗ ਬਿਨੇਕਾਰ ਨੂੰ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ ਮੋਹਾਲੀ, 09 ਜੁਲਾਈ: ਦੇਸ਼ ਕਲਿੱਕ ਬਿਓਰੋ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ […]

Continue Reading

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨਪੰਜਾਬ ਨੂੰ ਜਲਦ ਹੀ 1,000 ਨਵੇਂ ਮੈਡੀਕਲ ਅਫਸਰ ਮਿਲਣਗੇ: ਡਾ. ਬਲਬੀਰ ਸਿੰਘਸਿਹਤ ਮੰਤਰੀ ਵੱਲੋਂ ਡਾਕਟਰੀ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਡਾਕਟਰਾਂ ਵਾਸਤੇ ਸਟੇਟ ਐਵਾਰਡਾਂ ਦਾ ਐਲਾਨ ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਓਰੋ : ਐਮਰਜੈਂਸੀ ਸਿਹਤ ਸੰਭਾਲ […]

Continue Reading

ਮਾਨ ਸਰਕਾਰ ਵੱਲੋਂ ਉਦਯੋਗਿਕ ਕ੍ਰਾਂਤੀ ਤਹਿਤ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦੇ ਮਹੀਨੇ ਤੋਂ ਵੀ ਘੱਟ ਸਮੇਂ ‘ਚ ਪੂਰੇ

ਸਰਕਾਰ ਨੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਦਯੋਗਿਕ ਅਤੇ ਮਕਾਨ ਉਸਾਰੀ ਵਿਭਾਗ ਸਬੰਧੀ ਨੋਟੀਫਿਕੇਸ਼ਨ ਕੀਤੇ ਜਾਰੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਅਤੇ ਉਦਯੋਗ ਪੱਖੀ ਮਾਹੌਲ ਸਿਰਜਣ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

ਵਿੱਤ ਮੰਤਰੀ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨਾਂ ਦੀਆਂ ਮੰਗਾਂ ਬਾਰੇ ਕੈਬਨਿਟ ਸਬ-ਕਮੇਟੀ ਨੂੰ ਠੋਸ ਪ੍ਰਸਤਾਵ ਪੇਸ਼ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੇ 15 ਦਿਨਾਂ ਵਿੱਚ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ […]

Continue Reading