ਭਗਵੰਤ ਮਾਨ ਨੇ ‘ਆਪ’ ਵਰਕਰਾਂ ਨੂੰ ਦੱਸਿਆ ਪਾਰਟੀ ਦੀ ਰੀੜ੍ਹ, ਅਰਵਿੰਦ ਕੇਜਰੀਵਾਲ ਨੂੰ ਦੱਸਿਆ ਭਾਰਤੀ ਰਾਜਨੀਤੀ ‘ਚ ਬਦਲਾਅ ਲਿਆਉਣ ਵਾਲਾ ਨੇਤਾ

ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਕਾਰਜਕਾਰੀ ਸੰਮੇਲਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਪ੍ਰਤੀ ਆਪਣੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀ ਸਫਲਤਾ ਪਿੱਛੇ ਅਸਲ ਪ੍ਰੇਰਕ ਸ਼ਕਤੀ ਦੱਸਿਆ। ਮਾਨ ਨੇ ‘ਆਪ’ ਵਲੰਟੀਅਰਾਂ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਕੀਤੀ […]

Continue Reading

ਡਰੱਗ ਮਾਫੀਆ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ ਮਾਨ ਸਰਕਾਰ, ਹੁਣ ਨਹੀਂ ਬਚ ਸਕੇਗਾ ਕੋਈ ਵੀ ਤਸਕਰ -ਮਨੀਸ਼ ਸਿਸੋਦੀਆ

ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ […]

Continue Reading

ਪੰਜਾਬ ਪੁਲਿਸ ਨੇ ਪਾਕਿ-ISI ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਏਜੰਸੀ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਹੈਂਡ ਗ੍ਰੇਨੇਡ ਸਮੇਤ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਚੰਡੀਗੜ੍ਹ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ। ਇੱਕ ਪ੍ਰੈਸ […]

Continue Reading

ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਕੀਤਾ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ

ਚੰਡੀਗੜ੍ਹ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 2009 ਬੈਚ ਦੇ ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

Continue Reading

ਰਾਜ ਸਭਾ ‘ਚ ਬੋਲੇ ਰਾਘਵ ਚੱਢਾ, ਕਿਹਾ- ਨਿਆਂ ਦਾ ਮੰਦਰ ਉਦੋਂ ਹੀ ਮਜ਼ਬੂਤ ਹੋਵੇਗਾ ਜਦੋਂ ਨਿਆਂਪਾਲਿਕਾ ‘ਚ ਸੁਧਾਰ ਹੋਣਗੇ

ਨਵੀਂ ਦਿੱਲੀ, 1 ਅਪ੍ਰੈਲ 2025, ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਦੇਸ਼ ਦੀ ਨਿਆਂਪਾਲਿਕਾ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਸਵਾਲ ਉਠਾਏ। ਰਾਜ ਸਭਾ ਵਿੱਚ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਨਿਆਂਇਕ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਅਦਾਲਤ ਨੂੰ ਨਿਆਂ ਦਾ ਮੰਦਰ ਮੰਨਦੇ […]

Continue Reading

ਪੰਜਾਬ ਪੁਲਿਸ ਨੇ ਰਾਜ ਭਰ ਦੇ 147 ਰੇਲਵੇ ਸਟੇਸ਼ਨਾਂ ’ਤੇ ਚਲਾਇਆ  ਤਲਾਸ਼ੀ ਅਭਿਆਨ

ਚੰਡੀਗੜ੍ਹ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 32ਵੇਂ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਡੀਜੀਪੀ ਪੰਜਾਬ, ਗੌਰਵ ਯਾਦਵ […]

Continue Reading

ਪੰਜਾਬ ਸਰਕਾਰ ਨੇ IFMS ਰਾਹੀਂ ਰਲੀਜ਼ ਕੀਤਾ ਬਜਟ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਬਜਟ ਅਨੁਮਾਨ ਸਾਲ 2025-26 ਆਈ ਐਫ ਐਮ ਐਸ ਰਾਹੀਂ ਆਨਲਾਈਨ ਰਲੀਜ਼ ਕਰ ਦਿੱਤਾ ਗਿਆ ਹੈ।

Continue Reading

ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਮਿਤੀ ਦਾ ਐਲਾਨ

ਐੱਸ .ਏ.ਐੱਸ ਨਗਰ, 01 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਪਹਿਲੀ ਤਿਮਾਹੀ ਦੀ ਪਰੀਖਿਆ ਲੈਣ ਲਈ ਮਿਤੀ 24-04-2025 ਅਤੇ 25-04-2025 ਨਿਸ਼ਚਿਤ ਕੀਤੀ ਗਈ ਹੈ। ਪਰੀਖਿਆ ਫਾਰਮ ਬੋਰਡ ਦੀ ਵੈਬਸਾਇਟ-  www.pseb.ac.in ਤੇ ਮਿਤੀ 01-04-2025 ਤੋਂ ਉਪਲਬੱਧ ਹੋਣਗੇ।  ਆਨਲਾਈਨ ਪਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ ਮਿਤੀ 17-04-2025 […]

Continue Reading

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ ਖਾਨ ਵਿਖੇ 70 ਲੱਖ ਟਨ ਕੋਲਾ ਕੱਢ ਕੇ ਪੀਕ ਰੇਟਿਡ ਕਪੈਸਟੀ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ ਮੀਲ […]

Continue Reading