ਪਠਾਨਕੋਟ ‘ਚ Airforce ਦੇ ਅਪਾਚੇ ਹੈਲੀਕਾਪਟਰ ਦੀ Emergency landing

ਪਠਾਨਕੋਟ, 13 ਜੂਨ, ਦੇਸ਼ ਕਲਿਕ ਬਿਊਰੋ :ਪਠਾਨਕੋਟ ਵਿਖੇ ਅੱਜ ਸ਼ੁੱਕਰਵਾਰ ਨੂੰ ਇਕ ਵੱਡਾ ਹਾਦਸਾ ਟਲ ਗਿਆ, ਜਦੋਂ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਨੂੰ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡ ਕਰਨਾ ਪਿਆ। ਇਹ ਹੈਲੀਕਾਪਟਰ ਪਠਾਨਕੋਟ ਏਅਰਬੇਸ ਤੋਂ ਉਡਾਣ ਭਰ ਕੇ ਨਿਕਲਿਆ ਸੀ। ਜਦੋਂ ਇਹ ਹਲੇੜਾ ਪਿੰਡ ਦੇ ਨੇੜੇ ਪਹੁੰਚਿਆ ਤਾਂ ਤਕਨੀਕੀ ਖ਼ਰਾਬੀ ਆ ਗਈ।ਹੈਲੀਕਾਪਟਰ ਦੇ ਪਾਇਲਟ ਨੇ ਸਾਵਧਾਨੀ […]

Continue Reading

ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਕਤਲ ਮਾਮਲੇ ‘ਚ 2 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 13 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਸੋਸ਼ਲ ਮੀਡੀਆ ਇਨਫਲੂਐਂਸਰ Kanchan alias Kamal Kaur ਭਾਬੀ (30) ਦਾ ਕਤਲ ਕਰ ਦਿੱਤਾ ਗਿਆ। ਬੁੱਧਵਾਰ ਰਾਤ ਨੂੰ ਬਠਿੰਡਾ ਵਿੱਚ ਉਸਦੀ ਆਪਣੀ ਕਾਰ ਵਿੱਚੋਂ ਉਸਦੀ ਲਾਸ਼ ਸੜੀ ਹੋਈ ਹਾਲਤ ਵਿੱਚ ਮਿਲੀ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਅੱਜ ਦੁਪਹਿਰ ਇੱਕ […]

Continue Reading

ਲੁਧਿਆਣਾ : ਐਂਬੂਲੈਂਸ ਮਸਜਿਦ ਦੀ ਕੰਧ ਨਾਲ ਟਕਰਾਈ, ਡਰਾਈਵਰ ਦੀ ਮੌਤ 4 ਲੋਕ ਜ਼ਖਮੀ

ਲੁਧਿਆਣਾ, 13 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਐਂਬੂਲੈਂਸ ਕੰਧ ਨਾਲ ਟਕਰਾ ਗਈ, ਜਿਸ ਕਾਰਨ ਡਰਾਈਵਰ ਦੀ ਮੌਤ ਹੋ ਗਈ। ਇੱਕੋ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਹਾਦਸਾ ਲੁਧਿਆਣਾ-ਚੰਡੀਗੜ੍ਹ ਸੜਕ ‘ਤੇ ਪਿੰਡ ਹੀਰਾ ਨੇੜੇ ਵਾਪਰਿਆ। ਚੰਡੀਗੜ੍ਹ ਪੀਜੀਆਈ ‘ਚ ਇਲਾਜ ਤੋਂ ਬਾਅਦ […]

Continue Reading

ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਉਤੇ ਲੱਗੇ ਭ੍ਰਿਸ਼ਟਾਚਾਰ ਦੇ ਸੰਗੀਨ ਦੋਸ਼

ਆਪਣੇ NRI ਪਰਿਵਾਰ ਉਤੇ ਲੁਟਾਇਆ ਜਾ ਰਿਹਾ ਸਰਕਾਰੀ ਖਜ਼ਾਨਾ ਮੋਹਾਲੀ, 13 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਵਿਭਾਗ ਵਿੱਚ ਭਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਸੂਬੇ ਵਿਚ ਭ੍ਰਿਸ਼ਟਾਚਾਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਕਥਿਤ ਭ੍ਰਿਸ਼ਟਾਚਾਰ ਦਾ ਇਕ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ Heat Wave ਲਈ Red Alert ਜਾਰੀ

ਚੰਡੀਗੜ੍ਹ, 13 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਇਸ ਸਮੇਂ ਬਹੁਤ ਜ਼ਿਆਦਾ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਅਗਲੇ ਦੋ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਰਹੇਗਾ। ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸਦਾ ਮੌਸਮ ‘ਤੇ ਅਸਰ ਪਵੇਗਾ।ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ […]

Continue Reading

ਅੱਜ ਦਾ ਇਤਿਹਾਸ

13 ਜੂਨ 1625 ਨੂੰ ਬ੍ਰਿਟੇਨ ਦੇ ਰਾਜਾ ਚਾਰਲਸ ਪਹਿਲੇ ਨੇ ਫਰਾਂਸ ਦੀ ਰਾਜਕੁਮਾਰੀ ਹੈਨਰੀਟਾ ਨਾਲ ਵਿਆਹ ਕਰਵਾਇਆ ਸੀਚੰਡੀਗੜ੍ਹ, 13 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 13 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।13 ਜੂਨ ਦਾ ਇਤਿਹਾਸ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ13-06-2025 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ […]

Continue Reading

ASI ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 12 ਜੂਨ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

Continue Reading

 ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ ਪਟਿਆਲਾ  ਵਲੋਂ ਸਬ-ਜੇਲ੍ਹ ਮਾਲੇਰਕੋਟਲਾ ਦੀ ਅਚਨਚੇਤ ਚੈਕਿੰਗ

ਮਾਲੇਰਕੋਟਲਾ 12 ਜੂਨ :ਦੇਸ਼ ਕਲਿੱਕ ਬਿਓਰੋ              ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ ਪਟਿਆਲਾ ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ ਦੀ ਨਿਗਰਾਨੀ ਹੇਠ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਵਲੋਂ ਐਸ.ਪੀ ਸਤਪਾਲ ਸਰਮਾ, ਡੀ.ਐਸ.ਪੀ ਸਤੀਸ਼ ਕੁਮਾਰ, […]

Continue Reading

ਅਕਾਲੀ ਦਲ ਦੇ ਵੇਲੇ ਕਰਜ਼ਾ ਚੜ੍ਹਨਾ ਸ਼ੁਰੂ ਹੋਇਆ, ਪੰਜਾਬ ਉੱਤੇ ਕਰਜ਼ਾ ਚੜ੍ਹਾ ਕੇ ਬਾਦਲਾਂ ਨੇ ਖੜ੍ਹੇ ਕੀਤੇ ਆਪਣੇ ਕਾਰੋਬਾਰ – ਮੀਤ ਹੇਅਰ  

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ – ਮੀਤ ਹੇਅਰ  ਪੰਜਾਬ ਦੇ ਪਿੰਡਾਂ ਵਿਚ ਜਾ ਕੇ ਵੇਖੋ ਲੋਕ ਤੁਹਾਨੂੰ ਬਦਲਾਅ ਅਤੇ ਪੰਜਾਬ ਦੇ ਵਿਕਾਸ ਦੀ ਕਹਾਣੀ ਦੱਸਣਗੇ, ਅਸੀਂ ਗੱਲਾਂ ਨਹੀਂ ਕੰਮ ਕਰਦੇ ਹਾਂ- ਮੀਤ ਹੇਅਰ ਚੰਡੀਗੜ੍ਹ, 12 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ […]

Continue Reading