ਪੰਜਾਬ ‘ਚ ਇੱਕ ਹੋਰ ਨਸ਼ਾ ਤਸਕਰ ਦਾ ਘਰ ਢਾਹਿਆ

ਜਲੰਧਰ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਨਸ਼ਾ ਤਸਕਰਾਂ ਤੇ ਨਸ਼ਾ ਵੇਚ ਕੇ ਬਣਾਈ ਗਈ ਜਾਇਦਾਦ ਖਿਲਾਫ ‘ਆਪ’ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਦੀ ਕਾਫੀ ਚਰਚਾ ਹੈ। ਜਲੰਧਰ ਦੇ ਫਿਲੌਰ ‘ਚ ਨਸ਼ਿਆਂ ਲਈ ਮਸ਼ਹੂਰ ਪਿੰਡ ਖਾਨਪੁਰ ‘ਚ ਅੱਜ ਐਤਵਾਰ ਸਵੇਰੇ ਦਿਹਾਤੀ ਪੁਲਸ ਦੀ ਟੀਮ ਨੇ ਨਸ਼ਾ ਤਸਕਰ ਜਸਬੀਰ ਸ਼ੀਰਾ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ […]

Continue Reading

ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕੀਆਂ ਹਨ। ਜ਼ਿਲ੍ਹਾ ਅਦਾਲਤ ਵਿੱਚ ਦਰਜਾ ਚਾਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 7 ਮਾਰਚ ਤੱਕ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ‘ਚ 10 ਹਜ਼ਾਰ ਅਹੁਦਿਆਂ ‘ਤੇ ਨਵੀਂ ਭਰਤੀ ਕੀਤੀ ਜਾਵੇਗੀ, ਕੈਬਨਿਟ ਮੀਟਿੰਗ ‘ਚ ਲਿਆਂਦਾ ਜਾਵੇਗਾ ਮਤਾ

ਪੰਜਾਬ ‘ਚ 10 ਹਜ਼ਾਰ ਅਹੁਦਿਆਂ ‘ਤੇ ਨਵੀਂ ਭਰਤੀ ਕੀਤੀ ਜਾਵੇਗੀ, ਕੈਬਨਿਟ ਮੀਟਿੰਗ ‘ਚ ਲਿਆਂਦਾ ਜਾਵੇਗਾ ਮਤਾਹੁਸ਼ਿਆਰਪੁਰ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਐਕਸ਼ਨ ਮੋਡ ਵਿੱਚ ਹੈ। ਇੱਕ ਪਾਸੇ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ ਨਾਲ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ […]

Continue Reading

ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਜ਼ਖ਼ਮੀ ਹਾਲਤ ਵਿੱਚ ਕਾਬੂ

ਜਲੰਧਰ, 2 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਸਿਟੀ ਪੁਲਸ ਦੀ ਟੀਮ ਨੇ ਗੈਂਗਸਟਰ ਸੋਨੂੰ ਖੱਤਰੀ ਦੇ ਦੋ ਸਾਥੀਆਂ ਦਾ ਐਨਕਾਊਂਟਰ ਕੀਤਾ ਹੈ। ਦੋਵੇਂ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ। ਇਹ ਕਾਰਵਾਈ ਥਾਣਾ ਸਿਟੀ ਦੇ ਸੀਆਈਏ ਸਟਾਫ਼ ਦੀ ਟੀਮ ਨੇ ਸੁੱਚੀਪਿੰਡ ਸ਼ਮਸ਼ਾਨਘਾਟ ਨੇੜੇ ਕੀਤੀ ਹੈ।ਟੀਮ ਦੀ ਅਗਵਾਈ ਜਲੰਧਰ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਾਮੀ ਤਸਕਰ ਹਥਿਆਰਾਂ ਤੇ ਨਸ਼ੇ ਸਣੇ ਕਾਬੂ

ਫਿਰੋਜ਼ਪੁਰ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਨੇੜੇ ਪਾਕਿਸਤਾਨ ਸਰਹੱਦ ‘ਤੇ ਸਰਗਰਮ ਸਮੱਗਲਰ ਹਰਦੀਪ ਸਿੰਘ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਫ਼ਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਦਾ ਵਸਨੀਕ ਹੈ ਅਤੇ ਇਸੇ ਇਲਾਕੇ ਤੋਂ ਪਾਕਿਸਤਾਨ ਤੋਂ ਆਏ ਸਮੱਗਲਰਾਂ ਦੇ ਸੰਪਰਕ ਵਿੱਚ ਆ ਕੇ […]

Continue Reading

ਗੁਰੂ ਘਰ ਸੇਵਾ ਕਰ ਕੇ ਵਾਪਸ ਆ ਰਹੇ ਜੋੜੇ ਨੂੰ ਮਾਰੀਆਂ ਗੋਲੀਆਂ, ਪਤੀ ਦੀ ਮੌਤ ਪਤਨੀ ਗੰਭੀਰ

ਬਟਾਲਾ, 2 ਮਾਰਚ, ਦੇਸ਼ ਕਲਿਕ ਬਿਊਰੋ :ਸ਼ਨਿਚਰਵਾਰ ਦੀ ਦੇਰ ਰਾਤ ਡੇਰਾ ਬਾਬਾ ਨਾਨਕ ਮੁੱਖ ਮਾਰਗ ’ਤੇ ਲੰਗਰ ਦੀ ਸੇਵਾ ਕਰਕੇ ਪਰਤ ਰਹੇ ਪਤੀ-ਪਤਨੀ ’ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ 60 ਸਾਲਾ ਸੋਹਣ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਪਰਮਿੰਦਰ ਕੌਰ ਗੰਭੀਰ ਜ਼ਖਮੀ ਹੋ ਗਈ।ਇਹ ਘਟਨਾ ਪਿੰਡ ਸਰਵਾਲੀ […]

Continue Reading

ਜਲੰਧਰ ED ਵਲੋਂ ਦਿੱਲੀ ਹਵਾਈ ਅੱਡੇ ਤੋਂ ਪਤੀ-ਪਤਨੀ ਗ੍ਰਿਫਤਾਰ

ਜਲੰਧਰ, 2 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੀ ਵਿਉਨਾਉ ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਨਾਲ ਜੁੜੇ ਜੋੜੇ ਨੂੰ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਾਜ਼ਮਾਂ ਦੀ ਪਹਿਚਾਣ ਸੁਖਵਿੰਦਰ ਸਿੰਘ ਖਰੌੜ ਅਤੇ ਉਨ੍ਹਾਂ ਦੀ ਪਤਨੀ ਡਿੰਪਲ ਖਰੌੜ ਵਜੋਂ ਹੋਈ ਹੈ। ਦੋਵਾਂ ਖਿਲਾਫ਼ ਏਜੰਸੀ ਵੱਲੋਂ […]

Continue Reading

ਖਨੌਰੀ ਮੋਰਚੇ ’ਤੇ 100 ਕਿਸਾਨ ਬੈਠਣਗੇ ਭੁੱਖ ਹੜਤਾਲ ‘ਤੇ, ਮੋਰਚਿਆਂ ’ਤੇ ਮਹਿਲਾ ਕਿਸਾਨ ਮਹਾਪੰਚਾਇਤਾਂ ਕਰਵਾਈਆਂ ਜਾਣਗੀਆਂ

ਖਨੌਰੀ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ-ਖਨੌਰੀ ਬਾਰਡਰ ’ਤੇ ਚਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਤੋਂ ਵੱਧ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਸੱਤਵੇਂ ਦੌਰ ਦੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ’ਚ ਹੋਵੇਗੀ। ਉਸ ਤੋਂ ਪਹਿਲਾਂ, ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਲਈ ਰਣਨੀਤੀ ਬਣਾਈ ਹੈ। ਜਗਜੀਤ ਸਿੰਘ ਡੱਲੇਵਾਲ […]

Continue Reading

ਪੰਜਾਬ ‘ਚ ਅੱਜ ਫਿਰ ਬਦਲੇਗਾ ਮੌਸਮ, ਭਲਕੇ ਮੀਂਹ ਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ

ਚੰਡੀਗੜ੍ਹ, 2 ਮਾਰਚ, ਦੇਸ਼ ਕਲਿਕ ਬਿਊਰੋ:ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਨੁਮਾਨ ਹੈ ਕਿ ਅੱਜ ਜ਼ਿਆਦਾਤਰ ਜ਼ਿਲਿਆਂ ਵਿੱਚ ਧੁੱਪ ਨਿਕਲੇਗੀ। ਪਰ ਅੱਜ ਦੇਰ ਸ਼ਾਮ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸਦਾ ਅਸਰ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ-ਹਰਿਆਣਾ ਵਿੱਚ ਵੀ ਦੇਖਣ ਨੂੰ ਮਿਲੇਗਾ।ਪੰਜਾਬ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)02-03-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ […]

Continue Reading