ਪੰਜਾਬ ਸਰਕਾਰ ਵੱਲੋਂ 21 DSP’s ਦੇ ਤਬਾਦਲੇ

ਚੰਡੀਗੜ੍ਹ: 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ DSP’s transferred: ਪੰਜਾਬ ਸਰਕਾਰ ਵੱਲੋਂ 1 IPS ਅਤੇ 21 DSP’s ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ,ਪਰਿਵਾਰਕ ਮੈਂਬਰ ਅਤੇ ਮੇਜ਼ਰ ਜਨਰਲ ਸ੍ਰੀ ਕਾਰਤਿਕ ਸੀ ਸ਼ਦਰੀ ਵੀ ਮੌਜੂਦ ਸਨ। ਜਨਰਲ ਸ੍ਰੀ ਉਪੇਂਦਰ ਦਿਵੇਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ […]

Continue Reading

ਸੁਖਬੀਰ ਬਾਦਲ ਦੇ ਮੁੜ ਪ੍ਰਧਾਨ ਬਣਨ ’ਤੇ ਭਾਈ ਮਹਿਤਾ, ਭਾਈ ਚਾਵਲਾ, ਐਡਵੋਕੇਟ ਸਿਆਲਕਾ ਤੇ ਸ. ਭਿੱਟੇਵੱਡ ਨੇ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ. ਸੁਰਜੀਤ ਸਿੰਘ ਭਿੱਟੇਵੱਡੇ ਨੇ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਵਾਹਦ […]

Continue Reading

ਆਸ਼ੀਰਵਾਦ ਸਕੀਮ ਹੇਠ SC ਅਤੇ BC ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Continue Reading

ਸੁਖਬੀਰ ਬਾਦਲ ਦੇ ਸਿਰ ਫਿਰ ਸਜਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਤਾਜ਼

ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਡੈਲੀਗੇਟ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਆਯੋਜਿਤ ਚਲ ਰਿਹਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਪਾਰਟੀ ਪ੍ਰਧਾਨ ਚੁਣਿਆ ਗਿਆ ਹੈ। ਪੰਜਾਬ […]

Continue Reading

ਪੰਜਾਬ ‘ਚ ਤੇਜ਼ ਤੂਫਾਨ ਨੇ ਮਚਾਈ ਭਾਰੀ ਤਬਾਹੀ, 14 ਗਊਆਂ ਦੀ ਮੌਤ, ਦਰਜਨ ਤੋਂ ਵੱਧ ਗੰਭੀਰ ਜ਼ਖ਼ਮੀ

ਬੁਢਲਾਡਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬੁਢਲਾਡਾ ਇਲਾਕੇ ਦੇ ਬੋਹਾ ਪਿੰਡ ‘ਚ ਸ਼ੁੱਕਰਵਾਰ ਦੇਰ ਸ਼ਾਮ ਆਏ ਤੇਜ਼ ਤੂਫਾਨ ਨੇ ਭਾਰੀ ਤਬਾਹੀ ਮਚਾਈ। ਤੇਜ਼ ਹਨੇਰੀ ਕਾਰਨ ਗਊਸ਼ਾਲਾ ਦੀ ਛੱਤ ’ਤੇ ਲੱਗੇ ਲੋਹੇ ਦੇ ਸ਼ੈੱਡ ਅਚਾਨਕ ਡਿੱਗ ਗਏ, ਜਿਸ ਕਾਰਨ 14 ਗਊਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦਰਜਨ ਤੋਂ ਵੱਧ ਗਊਆਂ ਗੰਭੀਰ ਜ਼ਖ਼ਮੀ ਹੋ […]

Continue Reading

ਮੈਲਬੌਰਨ ‘ਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਬਣਾਇਆ ਨਿਸ਼ਾਨਾ

ਕੈਨਬੇਰਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ਮੁਤਾਬਕ ਵੀਰਵਾਰ ਰਾਤ ਕਰੀਬ 1 ਵਜੇ ਦੂਤਾਵਾਸ ਦੇ ਮੁੱਖ ਗੇਟ ‘ਤੇ ਲਾਲ ਰੰਗ ਦੇ ਬਣੇ ਨਿਸ਼ਾਨ ਦੇਖੇ ਗਏ। ਇਹ ਵੀ ਪੜੋ: ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਨੇ EVM ‘ਤੇ ਚੁੱਕੇ ਸਵਾਲ, […]

Continue Reading

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ

ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਡੈਲੀਗੇਟ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਆਯੋਜਿਤ ਕੀਤਾ ਜਾ ਰਿਹਾ ਹੈ। ਪਿਛਲਾ ਇਜਲਾਸ 2019 ਵਿੱਚ ਹੋਇਆ ਸੀ, ਜਿੱਥੇ ਸੁਖਬੀਰ ਸਿੰਘ ਬਾਦਲ ਤੀਜੀ ਵਾਰੀ ਪਾਰਟੀ ਦੇ ਪ੍ਰਧਾਨ ਚੁਣੇ ਗਏ ਸਨ।ਇਸ ਵਾਰ ਦਾ ਇਜਲਾਸ ਸਵੇਰੇ 11 ਵਜੇ ਤੋਂ […]

Continue Reading

CM ਭਗਵੰਤ ਮਾਨ ਅੱਜ ਕਿਸਾਨਾਂ ਨਾਲ ਕਰਨਗੇ ਚਰਚਾ

ਲੁਧਿਆਣਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ (ਸ਼ਨੀਵਾਰ) ਨੂੰ ਪੀਏਯੂ ਵਿਖੇ ਕਰਵਾਏ ਜਾ ਰਹੇ ਕਿਸਾਨ ਮਿਲਣੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਕਰੀਬ 12.15 ਵਜੇ ਪੀਏਯੂ ਪਹੁੰਚਣਗੇ। ਇਸ ਤੋਂ ਬਾਅਦ ਉਹ ਕਰੀਬ 1 ਘੰਟਾ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਨਵੀਆਂ ਫਸਲਾਂ ਅਤੇ ਬੀਜਾਂ ‘ਤੇ ਕਿਸਾਨਾਂ ਨਾਲ ਚਰਚਾ ਕਰਨਗੇ।ਸੀਐਮ ਮਾਨ ਲਾਭਪਾਤਰੀ ਕਿਸਾਨਾਂ […]

Continue Reading

ਦਿੱਲੀ ‘ਚ ਮੌਸਮ ਖ਼ਰਾਬ ਹੋਣ ਕਾਰਨ ਕਈ Flights ਅੰਮ੍ਰਿਤਸਰ Divert

ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਦੇਰ ਰਾਤ ਮੌਸਮ ਖ਼ਰਾਬ ਹੋਣ ਕਾਰਨ ਕਈ ਉਡਾਣਾਂ ਨੂੰ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ। ਦਿੱਲੀ-ਐਨਸੀਆਰ ਵਿੱਚ ਅੱਜ ਖ਼ਰਾਬ ਮੌਸਮ ਕਾਰਨ ਕਈ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਨੂੰ ਦਿੱਲੀ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।ਸੰਘਣੇ ਬੱਦਲਾਂ, ਤੇਜ਼ ਹਵਾਵਾਂ ਅਤੇ ਮਾੜੀ ਦਿੱਖ ਕਾਰਨ ਘੱਟੋ-ਘੱਟ ਸੱਤ ਉਡਾਣਾਂ ਨੂੰ […]

Continue Reading