ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ ਆਯੋਜਿਤ ਪਟਿਆਲਾ/ਚੰਡੀਗੜ੍ਹ, 28 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ […]

Continue Reading

ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

ਚੰਡੀਗੜ੍ਹ, 28 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਅਤੇ ਅੰਤਮ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਨੇ ਇਹ ਚਿਤਾਵਨੀ ਕੈਬਨਿਟ ਸਬ-ਕਮੇਟੀ ਦੇ ਆਪਣੇ ਸਹਿ-ਮੈਂਬਰ ਅਮਨ ਅਰੋੜਾ, ਡਾ: ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ […]

Continue Reading

ਪੰਜਾਬ ਮੰਡੀ ਬੋਰਡ ਵੱਲੋਂ 1920 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

ਪੰਜਾਬ ਮੰਡੀ ਬੋਰਡ ਵੱਲੋਂ 1920 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ— ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗਮੋਹਾਲੀ, 28 ਫਰਵਰੀ 2025, ਦੇ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ […]

Continue Reading

3 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੀ ਤਿਆਰੀ

3 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੀ ਤਿਆਰੀਨਸ਼ਾ ਤਸਕਰਾਂ ਤੇ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ‘ਚ ਨਹੀਂ ਮਿਲੇਗੀ ਸਬਸਿਡੀਨਸ਼ਾ ਤਸਕਰ ਪੰਜਾਬ ਛੱਡਣ ਜਾਂ ਨਸ਼ੇ ਦਾ ਧੰਦਾ, ਸਰਕਾਰ ਦੀ ਸਖ਼ਤ ਚਿਤਾਵਨੀਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ’ਚ […]

Continue Reading

ਸਰਹਿੰਦ ਨਹਿਰ ਦੇ ਪੁਲ ‘ਤੇ ਪਲਟਿਆ ਕੈਂਟਰ, ਤਿੰਨ ਘੰਟੇ ਵਿੱਚ ਹੀ ਫਸਿਆ ਰਿਹਾ ਡਰਾਈਵਰ, ਹਸਪਤਾਲ ਦਾਖ਼ਲ

ਸਰਹਿੰਦ ਨਹਿਰ ਦੇ ਪੁਲ ‘ਤੇ ਪਲਟਿਆ ਕੈਂਟਰ, ਤਿੰਨ ਘੰਟੇ ਵਿੱਚ ਹੀ ਫਸਿਆ ਰਿਹਾ ਡਰਾਈਵਰ, ਹਸਪਤਾਲ ਦਾਖ਼ਲਫਰੀਦਕੋਟ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ਦੇ ਤਲਵੰਡੀ ਰੋਡ ‘ਤੇ ਰਾਜਸਥਾਨ ਅਤੇ ਸਰਹਿੰਦ ਨਹਿਰ ਦੇ ਪੁਲ ‘ਤੇ ਅੱਜ ਸ਼ੁੱਕਰਵਾਰ ਸਵੇਰੇ ਚੋਕਰ ਨਾਲ ਲੱਦਿਆ ਇਕ ਕੈਂਟਰ ਪਲਟ ਗਿਆ ਅਤੇ ਨਹਿਰ ਦੀ ਰੇਲਿੰਗ ‘ਤੇ ਫਸ ਗਿਆ। ਹਾਦਸੇ ਤੋਂ ਬਾਅਦ ਕੈਂਟਰ ਦਾ […]

Continue Reading

ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਫਰੀਦਕੋਟ: 28 ਫਰਵਰੀ, ਦੇਸ਼ ਕਲਿੱਕ ਬਿਓਰੋ ਫਰੀਦਕੋਟ ਵਿਚ ਡਿਊਟੀ ਉਤੇ ਤਾਇਨਾਤ ਹੌਲਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਤੋਂ ਪੀਸੀਆਰ ਡਿਊਟੀ ਉਤੇ ਤਾਇਨਾਤ ਹੌਲਦਾਰ ਬਲਤੇਜ ਸਿੰਘ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ […]

Continue Reading

ਬੀਐਲਓਜ ਨੇ ਮਿਹਨਤਾਨਾ ਵਧਾਉਣ ਲਈ ਐਸਡੀਐਮ ਨੂੰ ਦਿੱਤਾ ਮੰਗ ਪੱਤਰ

ਬੀਐਲਓਜ ਨੇ ਮਿਹਨਤਾਨਾ ਵਧਾਉਣ ਲਈ ਐਸਡੀਐਮ ਨੂੰ ਦਿੱਤਾ ਮੰਗ ਪੱਤਰਚਮਕੌਰ ਸਾਹਿਬ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਲਕਾ ਚਮਕੌਰ ਸਾਹਿਬ ‘ਚ ਸੇਵਾ ਨਿਭਾਅ ਰਹੇ ਬੀਐਲਓਜ ਨੇ ਅੱਜ ਐਸਡੀਐਮ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ ਨੂੰ ਮੰਗ ਪੱਤਰ ਦਿੱਤਾ। ਮੰਗ ਪੱਤਰ ‘ਚ ਉਨ੍ਹਾਂ ਕਿਹਾ ਕਿ ਅਸੀਂ ਬਤੌਰ ਬੀਐਲਓ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਅਧੀਨ ਲੰਮੇ ਸਮੇਂ ਤੋਂ ਕੰਮਕਰ […]

Continue Reading

ਪੰਜਾਬ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜ਼ਖ਼ਮੀ ਨੌਜਵਾਨ ਸਮੇਤ ਚਾਰ ਕਾਬੂ

ਪੰਜਾਬ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜ਼ਖ਼ਮੀ ਨੌਜਵਾਨ ਸਮੇਤ ਚਾਰ ਕਾਬੂਮਾਹਿਲਪੁਰ, 28 ਫਰਵਰੀ, ਦੇਸ਼ ਕਲਿਕ ਬਿਊਰੋ :ਮਾਹਿਲਪੁਰ-ਚੰਡੀਗੜ੍ਹ ਮਾਰਗ ‘ਤੇ ਪਿੰਡ ਟੂਟੋਮਜਾਰਾ ਦੇ ਨੇੜੇ ਬੀਤੀ ਸ਼ਾਮ XUV ਗੱਡੀ ‘ਚ ਸਵਾਰ ਬਦਮਾਸ਼ਾਂ ਅਤੇ ਖੁਫੀਆ ਟੀਮ ਵਿਚਾਲੇ ਮੁੱਠਭੇੜ ਹੋਇਆ। ਗੋਲੀਬਾਰੀ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਮਾਹਿਲਪੁਰ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ […]

Continue Reading

ਪੰਜਾਬੀ ਕਲਾਕਾਰ ਦੇ ਗੰਨਮੈਨ ਦੀ ਗੱਡੀ ਖੋਹ ਕੇ ਲੁਟੇਰੇ ਫਰਾਰ

ਚੰਡੀਗੜ੍ਹ: 28 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬੀ ਕਲਾਕਾਰ ਅਤੇ ਸਿਆਸਤਦਾਨ ਕਰਮਜੀਤ ਅਨਮੋਲ ਦੇ ਗੰਨਮੈਨ ਸਰਬਪ੍ਰੀਤ ਸਿੰਘ ਨਾਲ ਲੁੱਟ ਦੀ ਘਟਨਾ ਵਾਪਰੀ ਹੈ। ਖਰੜ ਦੇ ਲਾਂਡਰਾਂ ਇਲਾਕੇ ‘ਚ ਗੰਨਮੈਨ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਗੰਨਮੈਨ ਇਸ ਸਮੇਂ ਖੰਨਾ ਸਿਵਲ ਹਸਪਤਾਲ ਵਿਖੇ ਦਾਖਲ ਹੈ।ਜਾਣਕਾਰੀ ਅਨੁਸਾਰ ਲਾਂਡਰਾਂ ਦੇ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰਾਂ ਦੀ ਟੀਮ ਰੱਖ ਰਹੀ ਨਜ਼ਰ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰਾਂ ਦੀ ਟੀਮ ਰੱਖ ਰਹੀ ਨਜ਼ਰਖਨੌਰੀ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 95ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹਾਲਾਂਕਿ […]

Continue Reading