ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੋਕ ਅਦਾਲਤ 28 ਫਰਵਰੀ ਨੂੰ

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ ਪਟਿਆਲਾ, 27 ਫ਼ਰਵਰੀ: ਦੇਸ਼ ਕਲਿੱਕ ਬਿਓਰੋ ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ […]

Continue Reading

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਫਰਵਰੀ, 2025: ਦੇਸ਼ ਕਲਿੱਕ ਬਿਓਰੋਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ […]

Continue Reading

‘ਆਪ’ ਨੇ ਮਨੋਹਰ ਲਾਲ ਖੱਟਰ ਦੇ ਅਮਰੀਕਾ ਤੋਂ ਪਰਤੇ ਨੌਜਵਾਨਾਂ ‘ਤੇ ਦਿੱਤੇ ਬਿਆਨ ਦੀ ਕੀਤੀ ਨਿੰਦਾ 

 ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ-ਮੋਦੀ ਸਰਕਾਰ ਰੁਜ਼ਗਾਰ ਦੇਣ ‘ਚ ਅਸਫਲ ਰਹੀ ਹੈ, ਜਿਸ ਕਾਰਨ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਹਨ ਖੱਟਰ ਆਪਣਾ ਬਿਆਨ ਵਾਪਸ ਲੈਣ ਅਤੇ ਨੌਜਵਾਨਾਂ ਤੋਂ ਮੁਆਫੀ ਮੰਗਣ, ਇਹ ਉਨ੍ਹਾਂ ਦੀ ਹੀ ਸਰਕਾਰ ਦੀ ਅਸਫਲਤਾ ਦੀ ਮਿਸਾਲ ਹੈ – ਨੀਲ ਗਰਗ  ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) […]

Continue Reading

ਪੰਜਾਬ ਸਰਕਾਰ ਵੱਲੋਂ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਦਾ ਖਰੜਾ ਰੱਦ ਕਰਨਾ ਸ਼ਲਾਘਾ ਯੋਗ ਕਦਮ: ਬਰਸਟ

ਚੰਡੀਗੜ੍ਹ, 27 ਫਰਵਰੀ 2025,dਦੇਸ਼ ਕਲਿੱਕ ਬਿਓਰੋ –  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਦੇ ਖਰੜੇ ਨੂੰ ਰੱਦ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਖੜੀ […]

Continue Reading

ਜਲੰਧਰ ‘ਚ ਛੱਤ ‘ਤੇ ਪਤੰਗ ਉਡਾ ਰਹੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ

ਜਲੰਧਰ ‘ਚ ਛੱਤ ‘ਤੇ ਪਤੰਗ ਉਡਾ ਰਹੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤਜਲੰਧਰ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਈਦਗਾਹ ਇਲਾਕੇ ‘ਚ ਬਿਜਲੀ ਦਾ ਕਰੰਟ ਲੱਗਣ ਕਾਰਨ 10 ਸਾਲਾ ਬੱਚੇ ਦਾਨਿਸ਼ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਬੱਚਾ ਛੱਤ ‘ਤੇ ਪਤੰਗ ਉਡਾ ਰਿਹਾ ਸੀ ਅਤੇ ਉਸ ਦਾ ਪਤੰਗ ਹਾਈ ਟੈਂਸ਼ਨ ਤਾਰਾਂ […]

Continue Reading

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ 27 ਫਰਵਰੀ, 2025:ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ […]

Continue Reading

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾਫਾਜ਼ਿਲਕਾ 27 ਫਰਵਰੀ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ […]

Continue Reading

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ *ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਆਏ ਵਿਅਕਤੀਆਂ ਨਾਲ ਕੀਤੀ ਗੱਲਬਾਤ *ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਅਧਿਕਾਰੀ-ਕੁਲਵੰਤ ਸਿੰਘ  ਮਾਨਸਾ, 27 ਫਰਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਆਧਾਰ […]

Continue Reading

ਪੰਜਾਬ ਸਰਕਾਰ ਵੱਲੋਂ 5 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਅਤੇ ਇਕ ਪੀਸੀਐਸ ਅਧਿਕਾਰੀ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸਿੱਖਿਆ ਵਿਭਾਗ ’ਚ ਹੋਈਆਂ ਜਾਅਲੀ ਬਦਲੀਆਂ, ਵਿਭਾਗ ਨੇ ਕਿਹਾ ਕਰਮਚਾਰੀ ਨੂੰ ਹਾਜਰ ਨਾ ਕਰਵਾਇਆ ਜਾਵੇ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕਲਰਕਾਂ, ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਬਦਲੀਆਂ ਸਬੰਧੀ ਇਕ ਜਾਅਲੀ ਆਰਡਰ ਜਾਰੀ ਹੋਏ ਹਨ। ਇਨ੍ਹਾਂ ਜਾਅਲੀ ਆਰਡਰਾਂ ਉਤੇ ਕਈ ਸਕੂਲਾਂ ਵਿੱਚ ਕਰਮਚਾਰੀਆਂ ਨੂੰ ਡਿਊਟੀ ਉਤੇ ਵੀ ਹਾਜ਼ਰ ਕਰਵਾਇਆ ਗਿਆ ਹੈ। ਇਹ ਪੱਤਰ ਵਿਭਾਗ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨਵਾਂ […]

Continue Reading