ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾਫਾਜ਼ਿਲਕਾ 27 ਫਰਵਰੀ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ […]

Continue Reading

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ *ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਆਏ ਵਿਅਕਤੀਆਂ ਨਾਲ ਕੀਤੀ ਗੱਲਬਾਤ *ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਅਧਿਕਾਰੀ-ਕੁਲਵੰਤ ਸਿੰਘ  ਮਾਨਸਾ, 27 ਫਰਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਆਧਾਰ […]

Continue Reading

ਪੰਜਾਬ ਸਰਕਾਰ ਵੱਲੋਂ 5 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਅਤੇ ਇਕ ਪੀਸੀਐਸ ਅਧਿਕਾਰੀ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸਿੱਖਿਆ ਵਿਭਾਗ ’ਚ ਹੋਈਆਂ ਜਾਅਲੀ ਬਦਲੀਆਂ, ਵਿਭਾਗ ਨੇ ਕਿਹਾ ਕਰਮਚਾਰੀ ਨੂੰ ਹਾਜਰ ਨਾ ਕਰਵਾਇਆ ਜਾਵੇ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕਲਰਕਾਂ, ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਬਦਲੀਆਂ ਸਬੰਧੀ ਇਕ ਜਾਅਲੀ ਆਰਡਰ ਜਾਰੀ ਹੋਏ ਹਨ। ਇਨ੍ਹਾਂ ਜਾਅਲੀ ਆਰਡਰਾਂ ਉਤੇ ਕਈ ਸਕੂਲਾਂ ਵਿੱਚ ਕਰਮਚਾਰੀਆਂ ਨੂੰ ਡਿਊਟੀ ਉਤੇ ਵੀ ਹਾਜ਼ਰ ਕਰਵਾਇਆ ਗਿਆ ਹੈ। ਇਹ ਪੱਤਰ ਵਿਭਾਗ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨਵਾਂ […]

Continue Reading

ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਸੌਂਦ

– ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨਾਲ ਸਾਲ 2025 ਦੀ ਹੋਈ ਸ਼ੁਰੂਆਤ – ਪੰਜਾਬ ਸਰਕਾਰ ਨੇ ਇਤਿਹਾਸਕ ਜਹਾਜ਼ ਹਵੇਲੀ ਦੀ ਮੁੜ ਬਹਾਲੀ ਦਾ ਕੰਮ ਕੀਤਾ ਸ਼ੁਰੂ ਚੰਡੀਗੜ੍ਹ, 27 ਫਰਵਰੀ: ਦੇਸ਼ ਕਲਿੱਕ ਬਿਓਰੋ ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। […]

Continue Reading

ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਓਰੋ ਵੱਲੋਂ ਮੁਕੱਦਮਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਚੰਡੀਗੜ੍ਹ, 27 ਫਰਵਰੀ, 2025: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗਲਬਾਤ ਕੀਤੀ। ਮੀਟਿੰਗ ਵਿੱਚ ਜਨਮ-ਮੌਤ ਰਜਿਸਟ੍ਰੇਸ਼ਨ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ। ਰਿਕਾਡ […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ, ਪਿਸਟਲ ਤੇ BMW ਕਾਰ ਸਮੇਤ ਨਾਮੀ ਗੈਂਗਸਟਰ ਕਾਬੂ

ਮੋਗਾ, 27 ਫਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਸੀਆਈਏ ਸਟਾਫ ਨੇ ਨਸ਼ਿਆਂ ਦੇ ਖਿਲਾਫ਼ ਕਾਰਵਾਈ ਕਰਦਿਆਂ ਗਸ਼ਤ ਦੌਰਾਨ ਪਿੰਡ ਚੂੜਚੱਕ ਤੋਂ ਏ ਕੈਟੇਗਰੀ ਦੇ ਗੈਂਗਸਟਰ ਅਤੇ ਉਸਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 400 ਗ੍ਰਾਮ ਹੈਰੋਇਨ, ਇਕ 32 ਬੋਰ ਪਿਸਟਲ ਅਤੇ ਇਕ ਬੀਐਮਡਬਲਿਊ ਕਾਰ ਬਰਾਮਦ ਹੋਈ ਹੈ।ਮੋਗਾ ਐਸਐਸਪੀ ਅਜੈ ਗਾਂਧੀ ਨੇ ਦੱਸਿਆ ਕਿ ਮੋਗਾ […]

Continue Reading

ਜੰਮੂ-ਕੱਟੜਾ ਐਕਸਪ੍ਰੈਸਵੇਅ ਤਹਿਤ ਪੰਜਾਬ ਦਾ ਇੱਕ ਹੋਰ ਪ੍ਰੋਜੈਕਟ ਰੱਦ

ਜੰਮੂ-ਕੱਟੜਾ ਐਕਸਪ੍ਰੈਸਵੇਅ ਤਹਿਤ ਪੰਜਾਬ ਦਾ ਇੱਕ ਹੋਰ ਪ੍ਰੋਜੈਕਟ ਰੱਦਚੰਡੀਗੜ੍ਹ: 27 ਫਰਵਰੀ, ਦੇਸ਼ ਕਲਿੱਕ ਬਿਓਰੋNHAI ਨੇ ਤਰਨਤਾਰਨ ‘ਚ ਜੰਮੂ-ਕੱਟੜਾ ਐਕਸਪ੍ਰੈਸਵੇਅ ਨਾਲ ਜੁੜਿਆ ਪ੍ਰੋਜੈਕਟ ਰੱਦ ਕਰ ਦਿੱਤਾ ਹੈ। ਅੰਮ੍ਰਿਤਸਰ ਨੂੰ ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਨਾਲ ਜੋੜਨ ਵਾਲਾ ਬਾਈਪਾਸ ਰੱਦ ਹੋਇਆ ਹੈ। ਅੰਮ੍ਰਿਤਸਰ ਦੇ ਪਿੰਡ ਮਾਨਾਵਾਲਾਂ ਤੋਂ ਤਰਨਤਾਰਨ ਦੇ ਧੁੰਦਾ ਤੱਕ ਇਹ ਬਾਈਪਾਸ ਬਣਨਾ ਸੀ। ਇਹ ਬਾਈਪਾਸ ਸੀਗਲ ਕੰਪਨੀ ਵੱਲੋਂ […]

Continue Reading

ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਮੋਗਾ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ ‘ਚ ਵਾਪਰਿਆ, ਜਿਸ ‘ਚ 64 ਸਾਲਾ ਔਰਤ ਦੀ ਮੌਤ ਹੋ ਗਈ।ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਜਸਪਾਲ ਕੌਰ ਆਪਣੇ ਪਤੀ ਅਜਮੇਰ ਸਿੰਘ ਨਾਲ ਟਰੈਕਟਰ-ਟਰਾਲੀ ‘ਤੇ ਤੂੜੀ ਵੇਚਣ ਜਾ ਰਹੀ […]

Continue Reading